ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ , ਸਾਬਕਾ ਮੰਤਰੀ ਨੂੰ ਕੀਤਾ ਗ੍ਰਿਫਤਾਰ , ਜਾਣੋ ਪੂਰਾ ਮਾਮਲਾ
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੀ ਪੇਸ਼ਕਸ਼ ਵਿੱਚ ਗ੍ਰਿਫਤਾਰ ਕੀਤਾ ਹੈ।
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੀ ਪੇਸ਼ਕਸ਼ ਵਿੱਚ ਗ੍ਰਿਫਤਾਰ ਕੀਤਾ ਹੈ।
ਇਸ ਮੌਕੇ ਨਵੇਂ ਵਿਆਹੇ ਜੋੜੇ ਨੂੰ ਅਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ|
ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਸਰਕਾਰ ਨੂੰ ਚਾਰ ਦਿਨਾਂ ਤੱਕ ਦਾ ਅਲਟੀਮੇਟਮ ਦਿੱਤਾ ਹੈ ਕਿ ਜੇ ਸਰਕਾਰ ਨੇ ਚਾਰ ਦਿਨਾਂ ਵਿੱਚ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ 20 ਅਕਤੂਬਰ ਨੂੰ ਕਿਸਾਨਾਂ ਵੱਲੋਂ ਤਕੜਾ ਐਕਸ਼ਨ ਲਿਆ ਜਾਵੇਗਾ।
ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ SYL ਦਾ ਵਿਰੋਧ ਕਰਨ ਵਾਲੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ।
ਬੀਜੇਪੀ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਦੇਸ਼ ਦਾ ਕਾਨੂੰਨ ਸਭ ਲਈ ਬਰਾਬਰ ਹੈ। ਕਾਨੂੰਨ ਲਈ ਰਾਮ ਰਹੀਮ ਕੋਈ ਖਤਰਾ ਨਹੀਂ ਹੈ।
ਜਥੇਦਾਰ ਨੇ ਕਿਹਾ ਹੈ ਕਿ ਇੱਕ ਬਲਾਤਕਾਰੀ ਲਈ ਦੇਸ਼ ਦਾ ਕਾਨੂੰਨ ਵੱਖਰਾ ਦਿੱਸ ਰਿਹਾ ਹੈ ਅਤੇ ਬੰਦੀ ਸਿੰਘ ਲਈ ਕਾਨੂੰਨ ਕਿਉਂ ਵਖਰਾ ਨਜ਼ਰ ਆਉਂਦਾ ਹੈ।
ਪੰਜਾਬ ਵਿੱਚ ਐਮਬੀਬੀਐਸ ਅਤੇ ਬੀਡੀਐਸ ਕੋਰਸਾਂ ਵਿੱਚ ਦਾਖਲੇ ਲਈ ਯੋਗਤਾ ਨਿਯਮ ਬਦਲ ਗਏ ਹਨ। ਮੈਡੀਕਲ ਕਾਲਜਾਂ ‘ਚ 85 ਫੀਸਦੀ ਸੀਟਾਂ ਸਿਰਫ਼ ਪੰਜਾਬੀਆਂ ਲਈ ਰਾਖਵੀਆਂ
ਵੇਰਕਾ ਅਤੇ ਅਮੁਲ ਨੇ ਦੁੱਧ ਦੀਆਂ ਕੀਮਤਾਂ ਵਿੱਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਸੁਖਬੀਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਕਿ ਉਹ ਪੰਜਾਬੀਆਂ ਦੀਆਂ ਇੱਛਾਵਾਂ ਦੇ ਖ਼ਿਲਾਫ਼ ਸੂਬੇ ਨੂੰ ਅੱਗ ਨਾ ਲਾਉਣ ਕਿਉਂਕਿ ਪੰਜਾਬੀ ਹਰਿਆਣਾ ਨਾਲ ਕੋਈ ਗੱਲਬਾਤ ਨਹੀਂ ਕਰਨਾ ਚਾਹੁੰਦੇ।
ਅਦਾਕਾਰਾ ਸੋਨੀਆ ਮਾਨ ਨੇ ਮਰਤ ਤੋਂ ਬਾਅਦ ਆਪਣਾ ਸਰੀਰ ਪੀਜੀਆਈ ਨੂੰ ਦਾਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਅਕਾਉਂਟ ਤੇ ਇਸਦਾ ਐਲਾਨ ਕੀਤਾ ਹੈ।