Punjab

ਭਗਵੰਤ ਮਾਨ ਨੇ ਮੇਰੀ ਸਟੇਜ ਤੋਂ ਕੰਮ ਕੀਤਾ ਸੀ ਸ਼ੁਰੂ – ਸਦੀਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਸੰਸਦ ਮੈਂਬਰ ਮੁਹੰਮਦ ਸਦੀਕ ਵੀ ਭਗਵੰਤ ਸਿੰਘ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਪਹੁੰਚੇ ਹਨ। ਉਨ੍ਹਾਂ ਨੇ ਭਗਵੰਤ ਮਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਨੇ ਇਤਿਹਾਸ ਸਿਰਜਿਆ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਨੇ ਮੇਰੀ ਸਟੇਜ ਤੋਂ ਹੀ ਕੰਮ ਸ਼ੁਰੂ ਕੀਤਾ ਸੀ। ਮੈਨੂੰ ਇਸ ਗੱਲ ਦੀ

Read More
Punjab

ਸਾਬਕਾ ਡੀਜੀਪੀ ਸੁਮੇਧ ਸੈਣੀ ਵਿਰੁੱਧ ਅਪਰਾਧਿਕ ਮਾਮਲੇ ਤੇ ਹਾਈਕੋਰਟ ਕਰੇਗੀ ਸੁਣਵਾਈ

‘ਦ ਖ਼ਾਲਸ ਬਿਊਰੋ :ਪੰਜਾਬ-ਹਰਿਆਣਾ ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਹੈ,ਜਿਸ ਬਾਰੇ ਉਸ ਨੂੰ ਪਹਿਲਾਂ ਰਾਹਤ ਦਿੱਤੀ ਗਈ ਸੀ। ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਵਿੱਚ ਦਖਲ ਦਿਤੇ ਜਾਣ ਮਗਰੋਂ ਹਾਈ ਕੋਰਟ ਨੇ ਇਹ ਫ਼ੈਸਲਾ ਲਿਆ ਹੈ।ਸਰਕਾਰੀ ਵਕੀਲ ਦੀ ਦਲੀਲ ਮਗਰੋਂ ਹਾਈ ਕੋਰਟ ਹੁਣ 24 ਤਰੀਕ

Read More
Punjab

ਸੰਗਰੂਰ ‘ਚੋਂ ਖ਼ਤਮ ਹੋਇਆ ਪੀਲੇ ਰੰਗ ਦਾ ਕੱਪੜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਗਵੰਤ ਸਿੰਘ ਮਾਨ ਦੇ ਅੱਜ ਸਹੁੰ ਚੁੱਕ ਸਮਾਗਮ ਲਈ ਪੰਜਾਬੀਆਂ ਨੇ ਤਿਆਰੀਆਂ ਖਿੱਚ ਦਿੱਤੀਆਂ ਹਨ। ਬਸੰਤੀ ਰੰਗ ਦੀਆਂ ਪੱਗਾਂ ਦੀ ਵਿਕਰੀ ਚਾਰ ਗੁਣਾ ਵੱਧ ਗਈ ਹੈ। ਦਰਅਸਲ, ਭਗਵੰਤ ਮਾਨ ਨੇ ਲੋਕਾਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਬਸੰਤੀ ਪੱਗਾਂ ਬੰਨ੍ਹਣ ਦੀ ਅਪੀਲ ਕੀਤੀ ਸੀ। ਸੰਗਰੂਰ ਵਿੱਚੋਂ ਆਈ ਖਬਰ ਮੁਤਾਬਕ ਸ਼ਹਿਰ

Read More
Punjab

“ਕੰਮ ‘ਚ ਕੁਤਾਹੀ ਵਰਤਣ ਵਾਲੇ ‘ਤੇ ਨਹੀਂ ਹੋਵੇਗਾ ਕੋਈ ਰਹਿਮ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਪ ਆਗੂ ਮੀਤ ਹੇਅਰ ਨੇ ਕਿਹਾ ਕਿ ਜੇ ਕੋਈ ਕੰਮ ਵਿੱਚ ਕੁਤਾਹੀ ਵਰਤੇਗਾ, ਉਸ ਲਈ ਰਹਿਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੂੰ ਕੰਮ ਕਰਨ ਦੀ ਖੱਲ੍ਹ ਦਿੱਤੀ ਜਾਵੇਗੀ ਪਰ ਕੰਮ ਇਮਾਨਦਾਰੀ ਨਾਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਜੋ ਜ਼ਿੰਮੇਵਾਰੀ ਦੇਵੇਗੀ, ਉਹ ਨਿਭਾਉਣਗੇ।

Read More
Punjab

“ਬੜੇ ਬੇਆਬਰੂ ਹੋ ਕੇ ਤੇਰੇ ਕੂਚੇ ਚੋਂ ਅਸੀਂ ਨਿਕਲੇ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਜਨਤਾ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਉੱਤੇ ਤੰਜ ਕੱਸਿਆ ਹੈ। ਪੰਜਾਬ ਬੀਜੇਪੀ ਦੇ ਆਗੂ ਸੁਭਾਸ਼ ਸ਼ਰਮਾ ਨੇ ਟਵੀਟ ਕਰਕੇ ਕਿਹਾ ਕਿ ਬੜੇ ਬੇਆਬਰੂ ਹੋ ਕੇ ਤੇਰੇ ਕੂਚੇ ਚੋਂ ਅਸੀਂ ਨਿਕਲੇ। ਨਵਜੋਤ ਸਿੱਧੂ ਨੂੰ ਇਹ ਦੇਖਣਾ ਹੀ ਸੀ। ਗਾਂਧੀ ਪਰਿਵਾਰ ਦੀ ਚਾਪਲੂਸੀ ਵਿੱਚ ਕੋਈ ਕਸਰ ਕੀ ਬਾਕੀ ਰਹਿ ਗਈ

Read More
Punjab

“ਅੱਜ ਸਾਨੂੰ ਤਿਉਹਾਰ ਜਿੰਨਾ ਚਾਅ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਨ ਅਰੋੜਾ ਨੇ ਕਿਹਾ ਕਿ ਹਰ ਦੇਸ਼ ਵਾਸੀ ਲਈ ਅੱਜ ਦਾ ਦਿਨ ਭਾਗਾਂ ਵਾਲਾ ਹੈ। ਅੱਜ ਤੋਂ ਬਾਅਦ ਪੰਜਾਬ ਨਵਾਂ ਇਤਿਹਾਸ ਸਿਰਜੇਗਾ। ਉਨ੍ਹਾਂ ਕਿਹਾ ਕਿ ਅਸੀਂ ਖੁਸ਼ਹਾਲ ਪੰਜਾਬ ਬਣਾਵਾਂਗੇ। ਅੱਜ ਸਾਨੂੰ ਤਿਉਹਾਰ ਜਿਨ੍ਹਾਂ ਚਾਅ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਅਤੇ ਅਸੀਂ ਲੋਕਾਂ ਦੀ ਸੇਵਾ ਕਰਾਂਗੇ ਤੇ ਲੋਕਾਂ ਦੇ

Read More
Punjab

ਪਿੰਡ ਖਟਕੜ ਕਲਾਂ ਵਿੱਖੇ ਸਹੁੰ-ਚੁੱਕ ਸਮਾਗਮ ਦੀਆਂ ਤਿਆਰੀਆਂ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮਾ ਪਾਰਟੀ ਦੀ ਵੱਡੀ ਜਿੱਤ ਤੋਂ ਬਾਅਦ ਭਗਵੰਤ ਸਿੰਘ ਮਾਨ ਅੱਜ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ

Read More
Punjab

“ਅੱਜ ਤੋਂ ਹਰ ਪੰਜਾਬੀ ਹੋਊਗਾ ਸੀਐੱਮ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਘਵ ਚੱਢਾ ਨੇ ਅੱਜ ਟਵੀਟ ਕਰਕੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ਦਾ ਅਹਿਮ ਦਿਨ ਬਣਨ ਜਾ ਰਿਹਾ ਹੈ ਕਿਉਂਕਿ ਅੱਜ ਤਿੰਨ ਕਰੋੜ ਪੰਜਾਬੀ ਭਗਵੰਤ ਮਾਨ ਦੇ ਨਾਲ ਇਕੱਠੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਅੱਜ ਦੀ ਇਹ ਸਹੁੰ ਭ੍ਰਿਸ਼ਟਾਚਾਰੀ ਸਿਸਟਮ ਨੂੰ ਖਤਮ ਕਰੇਗੀ ਅਤੇ ਸ਼ਹੀਦ ਏ ਆਜ਼ਮ

Read More
Punjab

“ਪੂਰਾ ਪੰਜਾਬ ਚੁੱਕੇਗਾ ਸਹੁੰ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਲਈ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਰਵਾਨਾ ਹੋਣ ਤੋਂ ਪਹਿਲਾਂ ਇੱਕ ਟਵੀਟ ਕਰਕੇ ਕਿਹਾ ਕਿ ਸੂਰਜ ਦੀ ਸੁਨਿਹਰੀ ਕਿਰਨ ਅੱਜ ਇੱਕ ਨਵੀਂ ਸਵੇਰ ਲੈ ਕੇ ਆਈ ਹੈ। ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ

Read More
Punjab

ਸਿੱਧੂ ਨੇ ਦਿੱਤਾ ਅਸਤੀਫ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਵਜੋਤ ਸਿੱਧੂ ਨੇ ਹੱਥ ਲਿਖਤ ਅਸਤੀਫ਼ਾ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਕੱਲ੍ਹ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜ ਸੂਬਿਆਂ ਦੇ ਪ੍ਰਧਾਨਾਂ ਤੋਂ ਅਸਤੀਫ਼ਾ ਮੰਗਿਆ ਸੀ। ਇਹ

Read More