kapurthala : ਜਾਗੋ ਵਿੱਚ ਕੀਤਾ ਹਵਾਈ ਫਾਇਰ, ਹੋਇਆ ਗ੍ਰਿਫ਼ਤਾਰ, ਲਾਇੰਸਸ ਹੋਵੇਗਾ ਰੱਦ
ਇੱਕ ਵਿਆਹ ਵਿੱਚ ਰਾਤ ਨੂੰ ਕੱਢੀ ਜਾਗੋ ਵਿੱਚ ਸਾਬਕਾ ਫੌਜੀ ਵੱਲੋਂ ਹਵਾਈ ਫਾਇਰ ਕਰ ਦਿੱਤੀ। ਇਸ ਮਾਮਲੇ ਵਿੱਚ ਪ੍ਰਸ਼ਾਸ਼ਨ ਵੱਲੋਂ ਕੀਤੀ ਕਾਰਵਾਈ ਤਹਿਤ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਫੌਜੀ ਨੂੰ ਗ੍ਰਿਫ਼ਤਾਰ ਕਰ ਲਈ ਗਿਆ ਹੈ।
ਇੱਕ ਵਿਆਹ ਵਿੱਚ ਰਾਤ ਨੂੰ ਕੱਢੀ ਜਾਗੋ ਵਿੱਚ ਸਾਬਕਾ ਫੌਜੀ ਵੱਲੋਂ ਹਵਾਈ ਫਾਇਰ ਕਰ ਦਿੱਤੀ। ਇਸ ਮਾਮਲੇ ਵਿੱਚ ਪ੍ਰਸ਼ਾਸ਼ਨ ਵੱਲੋਂ ਕੀਤੀ ਕਾਰਵਾਈ ਤਹਿਤ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਫੌਜੀ ਨੂੰ ਗ੍ਰਿਫ਼ਤਾਰ ਕਰ ਲਈ ਗਿਆ ਹੈ।
ਲਾੜੇ ਦੀ ਪੁਰਾਣੀ ਪ੍ਰੇਮਿਕਾ ਰੇਣੂ ਵਾਸੀ ਪਟਿਆਲਾ ਵੀ ਉੱਥੇ ਪਹੁੰਚ ਗਈ ਅਤੇ ਹੰਗਾਮਾ ਕਰ ਦਿੱਤਾ। ਇਸ ਤੋਂ ਬਾਅਦ ਲਾੜੀ ਦੇ ਮਾਪਿਆਂ ਨੇ ਵਿਆਹ ਤੋਂ ਸਾਫ਼ ਮਨ੍ਹਾਂ ਕਰ ਦਿੱਤਾ।
ਡੱਬਵਾਲੀ ਹਾਈਵੇਅ 'ਤੇ ਐਤਵਾਰ ਰਾਤ ਨੂੰ ਇਕ ਟੂਰਿਸਟ ਬੱਸ ਨਾਲ ਵਾਹਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਹਾਦਸੇ ਹੋਣ ਕਾਰਨ ਇਕ ਔਰਤ ਸਮੇਤ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਤ ਹੋ ਗਈ।
ਪੰਜਾਬ ਦੇ ਮਾਨਸਾ ਜਿਲ੍ਹੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਜਿਲ੍ਹੇ ਵਿੱਚ ਵੱਖ-ਵੱਖ ਘਟਨਾਵਾਂ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ।
ਸੂਬੇ ‘ਜ਼ੀਰੋ ਬਿੱਲ’ ਪਾਉਣ ਲਈ ਪਾਵਰਕੌਮ ( Dept. of Powercom )ਕੋਲ ਨਵੇਂ ਕੁਨੈਕਸ਼ਨ ਲੈਣ ਵਾਲਿਆਂ ਦਾ ਹੜ੍ਹ ਆ ਗਿਆ ਹੈ।
ਕੈਨੇਡਾ ਬੈਠੇ ਗੈਂਗਸਟਰ ਲੰਡਾ ਨੇ ਹਰਪ੍ਰੀਤ ਸਿੰਘ ਉਰਫ ਹੈੱਪੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ
ਬਿੱਟੂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ਬਦ ਖਾਲਿਸਤਾਨੀ ਸੋਚ ਦਾ ਪ੍ਰਤੀਕ ਹਨ। ਬਿੱਟੂ ਨੇ ਕਿਹਾ ਕਿ ਦੇਸ਼ ਸਾਡਾ ਭਾਰਤ ਹੈ ਅਤੇ ਸੂਬਾ ਸਾਡਾ ਪੰਜਾਬ ਹੈ। ਪੰਜਾਬ ਦੇਸ਼ ਦੇ ਸਿਰ ਦਾ ਤਾਜ ਹੈ। ਇਸ ਤਰ੍ਹਾਂ ਵੱਖਰੇ ਸ਼ਬਦ ਦੀ ਵਰਤੋਂ ਕਰਕੇ ਸਰਕਾਰ ਨੂੰ ਖਾਲਿਸਤਾਨੀ ਸੋਚ ਤੋਂ ਬਚਣਾ ਚਾਹੀਦਾ ਹੈ
ਕਿਸਾਨ ਜ਼ਮੀਨ ਦੇ ਮੁਆਵਜ਼ੇ ਨੂੰ ਲੈਕੇ ਦਿੱਲੀ-ਅੰਮ੍ਰਿਤਸਰ-ਕਟੜਾ
ਰਿੰਦਾ ਦੀ ਮੌਤ 'ਤੇ ਸਸਪੈਂਸ ਬਰਕਰਾਰ !
ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੇ ਨਾਈਜੀਰੀਅਨ ਰੈਪਰ ਬਰਨਾ ਬੁਆਏ ( Rapper Barna Boy ) ਨਾਲ ਮੁਲਾਕਾਤ ਕੀਤੀ। ਬਰਨਾ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਹਮਦਰਦੀ ਪ੍ਰਗਟ ਕੀਤੀ। ਉਹ ਸਿੱਧੂ ਨਾਲ ਹੋਈ ਪਹਿਲੀ ਮੁਲਾਕਾਤ ਨੂੰ ਯਾਦ ਕਰਕੇ ਭਾਵੁਕ ਹੋ ਗਏ।