Khetibadi Punjab

ਲੈਂਡ ਪੂਲਿੰਗ ਨੀਤੀ ਖ਼ਿਲਾਫ਼ ‘ਆਪ’ ਅੰਦਰ ਬਗ਼ਾਵਤ! ਕਿਸਾਨਾਂ ਦੇ ਹੱਕ ’ਚ ਖੜੇ ਗੁਰਮੀਤ ਸਿੰਘ ਰਾਮਗੜ੍ਹ

ਬਿਊਰੋ ਰਿਪੋਰਟ: ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਅੰਦਰ ਬਗ਼ਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਕਿਸਾਨ ਵਿੰਗ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਰਾਮਗੜ੍ਹ ਨੇ ਇਸ ਦਾ ਨੀਤੀ ਦਾ ਵਿਰੋਧ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਾ ਐਲਾਨ ਕਰ ਦਿੱਤਾ ਹੈ। ਗੁਰਮੀਤ ਸਿੰਘ ਰਾਮਗੜ੍ਹ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ

Read More
India Punjab

‘ਆਪ’ ਲੀਡਰ ਦੀ ਵਿਦੇਸ਼ ਫੇਰੀ ’ਤੇ 5ਵੀਂ ਵਾਰ ਪਾਬੰਦੀ! ਕੇਂਦਰ ਨੇ ਪੰਜਾਬ ਦੇ ਮੰਤਰੀ ਨੂੰ ਨਹੀਂ ਦਿੱਤੀ ਇਜਾਜ਼ਤ

ਬਿਊਰੋ ਰਿਪੋਰਟ: ਕੇਂਦਰ ਸਰਕਾਰ ਨੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਹ 4 ਤੋਂ 6 ਅਗਸਤ ਤੱਕ ਬੋਸਟਨ, ਮੈਸੇਚਿਉਸੇਟਸ, ਅਮਰੀਕਾ ਵਿੱਚ ਹੋਣ ਵਾਲੇ ਨੈਸ਼ਨਲ ਕਾਨਫਰੰਸ ਆਫ਼ ਸਟੇਟ ਲੈਜਿਸਲੇਚਰਜ਼ (NCS) ਲੈਜਿਸਲੇਟਿਵ ਸੰਮੇਲਨ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ। ਇਹ ਦੁਨੀਆ ਭਰ ਦੇ

Read More
Manoranjan Punjab

ਅਮਰਿੰਦਰ ਗਿੱਲ ਨੂੰ ਵੱਡਾ ਝਟਕਾ! ‘ਚੱਲ ਮੇਰਾ ਪੁੱਤ-4’ ਭਾਰਤ ’ਚ ਨਹੀਂ ਹੋਵੇਗੀ ਰਿਲੀਜ਼

ਬਿਊਰੋ ਰਿਪੋਰਟ: ਦਿਲਜੀਤ ਦੋਸਾਂਝ ਤੋਂ ਬਾਅਦ ਹੁਣ ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਨੂੰ ਵੀ ਵੱਡਾ ਝਟਕਾ ਲੱਗਾ ਹੈ। ਫ਼ਿਲਮ ਵਿੱਚ ਪਾਕਿਸਤਾਨੀ ਕਲਾਕਾਰਾਂ ਦੇ ਰੋਲ ਕਾਰਨ ਅਮਰਿੰਦਰ ਗਿੱਲ ਦੀ ਫ਼ਿਲਮ ‘ਚੱਲ ਮੇਰਾ ਪੁੱਤ-4’ ਭਾਰਤ ਵਿੱਚ ਰਿਲੀਜ਼ ਨਹੀਂ ਹੋਏਗੀ। ਫ਼ਿਲਮ ‘ਚੱਲ ਮੇਰਾ ਪੁੱਤ-4’ ਅੱਜ ਭਾਰਤ ਨੂੰ ਛੱਡ ਕੇ ਦੁਨੀਆ ਭਰ ਦੇ ਸਿਨੇਮਾ ਹਾਲਸ ’ਚ ਰਿਲੀਜ਼ ਹੋਣ ਜਾ

Read More
Punjab

ਖ਼ਹਿਰਾ ਖ਼ਿਲਾਫ਼ ਨਹੀਂ ਦਰਜ ਹੋਇਆ ਮਾਣਹਾਨੀ ਦਾ ਕੇਸ! ਅਫ਼ਵਾਹਾਂ ਦਾ ਕੀਤਾ ਖੰਡਨ

ਬਿਊਰੋ ਰਿਪੋਰਟ: ਬੀਤੇ ਦਿਨ ਮੀਡੀਆ ਰਿਪੋਰਟਾਂ ਆਈਆਂ ਸਨ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਪੰਜਾਬ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਵਿਰੁੱਧ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ ਅਤੇ ਇਸ ਸਬੰਧੀ ਖਹਿਰਾ ਨੂੰ ਅਦਾਲਤੀ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਦੱਸੀ ਗਈ ਸੀ।

Read More
Punjab

ਅਜਨਾਲਾ ਪੁਲਿਸ ਸਟੇਸ਼ਨ ਕੇਸ ਅੰਮ੍ਰਿਤਸਰ ਤਬਦੀਲ: ਡਿਬਰੂਗੜ੍ਹ ਤੋਂ ਲਿਆਂਦੇ 9 ਮੁਲਜ਼ਮ; ਬਾਜੇਕੇ ਨੇ ਦਿੱਤਾ ਵੱਡਾ ਬਿਆਨ

ਬਿਊਰੋ ਰਿਪੋਰਟ: ਅਜਨਾਲਾ ਪੁਲਿਸ ਸਟੇਸ਼ਨ ’ਤੇ ਹਮਲੇ ਦੇ ਢਾਈ ਸਾਲ ਬਾਅਦ, ਹੁਣ ਮਾਮਲੇ ਦੀ ਸੁਣਵਾਈ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਵੇਗੀ। ਕੇਸ ਹੁਣ ਅਜਨਾਲਾ ਅਦਾਲਤ ਤੋਂ ਅੰਮ੍ਰਿਤਸਰ ਤਬਦੀਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਵੀਰਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਸਾਰੇ 9 ਸਾਥੀਆਂ ਸਮੇਤ ਕੁੱਲ 39 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ

Read More
Punjab

ਮੋਗਾ ’ਚ ਮੁਅੱਤਲ ਮਹਿਲਾ ਐਸਐਚਓ ਭਗੌੜਾ ਕਰਾਰ! 5 ਲੱਖ ਲੈ ਕੇ ਨਸ਼ਾ ਤਸਕਰ ਨੂੰ ਛੱਡਿਆ

ਬਿਊਰੋ ਰਿਪੋਰਟ: ਪੰਜਾਬ ਪੁਲਿਸ ਦੀ ਕੋਰੋਨਾ ਵਾਰੀਅਰ (Frontline Warrior) ਰਹੀ ਲੇਡੀ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ 9 ਮਹੀਨੇ ਪਹਿਲਾਂ ਵਿਭਾਗ ਨੇ ਮੁਅੱਤਲ ਕਰ ਦਿੱਤਾ ਸੀ। ਪਰ ਹੁਣ ਅਦਾਲਤ ਨੇ ਅਰਸ਼ਪ੍ਰੀਤ ਨੂੰ ਭਗੌੜਾ ਐਲਾਨ ਦਿੱਤਾ ਹੈ। ਜਦੋਂ ਅਰਸ਼ਪ੍ਰੀਤ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਥਾਣੇ ਵਿੱਚ ਐਸਐਚਓ ਵਜੋਂ ਤਾਇਨਾਤ ਸੀ ਤਾਂ ਉਸ ’ਤੇ 5 ਲੱਖ ਰੁਪਏ

Read More