ਚਾਰ ਘੰਟੇ ਚੱਲੀ ਕੈਬਨਿਟ ਮੀਟਿੰਗ ‘ਚ ਲਏ ਅਹਿਮ ਫੈਸਲੇ 2 ਅਕਤੂਬਰ ਤੋਂ ਹੋਣਗੇ ਸ਼ੁਰੂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਪੰਜਾਬ ਦੇ ਨਵੇਂ 16ਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਤਿੰਨ ਮੈਂਬਰੀ ਕੈਬਨਿਟ ਮੀਟਿੰਗ ਕੀਤੀ। ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਕਾਰਜਕਾਲ ਦੇ ਪਹਿਲੇ ਦੀ ਦਿਨ ਕਾਫ਼ੀ ਸਰਗਰਮ ਨਜ਼ਰ ਆਏ। ਬੈਠਕ ਵਿੱਚ ਕਈ