Punjab

ਡਾ. ਇੰਦਰਬੀਰ ਸਿੰਘ ਚੀਫ ਖ਼ਾਲਸਾ ਦੇ ਨਵੇਂ ਪ੍ਰਧਾਨ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਹੁਦੇਦਾਰੀਆਂ ਨੂੰ ਵੀ ਹੱਥ ਮਾਰਨਾ ਸ਼ੁਰੂ ਕਰ ਦਿੱਤਾ ਹੈ। ਅੰਮ੍ਰਿਤਸਰ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ.ਇੰਦਰਬੀਰ ਸਿੰਘ ਨਿੱਝਰ ਨੂੰ ਅੱਜ ਸਰਬਸੰਮਤੀ ਨਾਲ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਕੁੱਝ ਦਿਨ ਪਹਿਲਾਂ ਹੀ ਡਾ.ਨਿੱਝਰ

Read More
India Punjab

SC ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਕਾਇਮ ਕਰੇਗੀ ਸੁਪਰੀਮ ਕੋਰਟ ਬੈਂਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਨੇ ਲਖੀਮਪੁਰ ਖੀਰੀ ਹਿੰ ਸਾ ਮਾਮਲੇ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਮੁੱਖ ਮੁਲ ਜ਼ਮ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਅਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਲਈ ਬੈਂਚ ਕਾਇਮ ਕਰਨ ਦਾ ਦਾਅਵਾ ਕੀਤਾ ਹੈ। ਇਸ ਹਿੰ

Read More
Punjab

ਬੇ ਅਦਬੀ ਕਰਨ ਵਾਲਿਆਂ ਦਾ ਕੱਖ ਨਹੀਂ ਰਿਹਾ – ਸਿਮਰਨਜੀਤ ਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਚੋਣਾਂ ਵਿੱਚ ਹਾਰਨ ਤੋਂ ਬਾਅਦ ਕਿਹਾ ਕਿ ਪੰਜਾਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਕਰਨ ਵਾਲਿਆਂ ਦਾ ਕੱਖ ਨਹੀਂ ਰਿਹਾ। ਪੰਜਾਬ ਦੇ ਲੋਕਾਂ ਨੇ ਬਾਦਲਾਂ ਨੂੰ ਵਿਧਾਨ ਸਭਾ ਦੀਆਂ ਚੋਣਾਂ ਹਰਾ ਕੇ ਸਹੀ ਫੈਸਲਾ ਕੀਤਾ ਹੈ। ਮਾਨ

Read More
Punjab

“ਨਵੇਂ ਨੇਤਾ ਨੂੰ ਪਾਰਟੀ ਦੀ ਅਗਵਾਈ ਕਰਨ ਦਾ ਮਿਲੇ ਮੌਕਾ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਕਪਿਲ ਸਿੱਬਲ ਨੇ ਅੱਜ ਗਾਂਧੀ ਪਰਿਵਾਰ ਨੂੰ ਲੀਡਰਸ਼ਿਪ ਦੀ ਭੂਮਿਕਾ ਤੋਂ ਹਟ ਕੇ ਪਾਰਟੀ ਦੀ ਅਗਵਾਈ ਕਰਨ ਲਈ ਕਿਸੇ ਹੋਰ ਨੂੰ ਮੌਕਾ ਦੇਣ ਦੀ ਮੰਗ ਕੀਤੀ ਹੈ। ਸਾਲ 2014 ਦੀ ਚੋਣ ਹਾਰ ਤੋਂ ਬਾਅਦ ਕਾਂਗਰਸ ਕੁੱਝ ਮੌਕਿਆਂ ਨੂੰ ਛੱਡ ਕੇ ਲਗਾਤਾਰ ਚੋਣਾਂ ਹਾਰ ਗਈ

Read More
Punjab

ਭਗਵੰਤ ਮਾਨ ਦਾ ਲੋਕ ਸਭਾ ‘ਚ ਅਸਤੀਫ਼ਾ ਪ੍ਰਵਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਦੀ ਸਦਨ ​​ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਭਗਵੰਤ ਮਾਨ ਨੇ ਕੱਲ੍ਹ ਨੂੰ ਬਿਰਲਾ ਨਾਲ ਮੁਲਾਕਾਤ ਕਰਕੇ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫਾ ਸੌਂਪਿਆ ਸੀ। ਬਿਰਲਾ ਨੇ ਅੱਜ ਸਦਨ ਨੂੰ ਮਾਨ ਦੇ ਅਸਤੀਫੇ

Read More
India Punjab

ਜੇਲ੍ਹ ‘ਚ ਬੰਦ ਗੈਂ ਗਸਟਰਾਂ ਤੋਂ ਪੁੱਛਗਿੱਛ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕ ਤਲ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਸਪੈਸ਼ਲ ਟੀਮ ਐਕਟਿਵ ਹੋ ਗਈ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੀ ਸਪੈਸ਼ਲ ਟੀਮ ਨੇ ਤਿਹਾੜ ਜੇਲ੍ਹ ਵਿੱਚ ਪਹੁੰਚ ਕੇ ਜੇਲ੍ਹ ਵਿੱਚ ਬੰਦ ਗੈਂ ਗਸਟਰਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Read More
Punjab

“ਨਵੇਂ ਸਿਸਟਮ ਨੂੰ ਦੇਣਾ ਬਣਦਾ ਹੈ ਸਮਾਂ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ‘ਚ ਬਲੇਮ ਗੇਮ ਨਹੀਂ ਹੈ। ਪਾਰਟੀ ਪ੍ਰਚਾਰ ਵਿੱਚ ਸਾਰਿਆਂ ਨੇ ਬਹੁਤ ਮਿਹਨਤ ਕੀਤੀ ਹੈ। ਬਲੇਮ ਗੇਮ ਵਿੱਚੋਂ ਕਦੇ ਕੁੱਝ ਨਹੀਂ ਨਿਕਲਦਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਚੁਣਿਆ ਗਿਆ ਬਦਲਾਅ ਕਿਸ ਹੱਦ ਤੱਕ ਪੂਰਾ ਉੱਤਰਦਾ ਹੈ,

Read More
Punjab

ਬੀਜੇਪੀ ਨੇ ਆਪ ‘ਤੇ ਲਾਏ ਮਸ਼ੀਨਰੀ ਨਾਲ ਗੜਬੜੀ ਦੇ ਦੋ ਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ‘ਤੇ ਵੱਡੇ ਇ ਲਜ਼ਾਮ ਲਗਾਏ ਹਨ। ਬੀਜੇਪੀ ਨੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਦੋ ਸ਼ ਲਗਾਏ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਪ ਨੇ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਹਨ। ਉਨ੍ਹਾਂ ਕਿਹਾ ਕਿ ਆਪ ਦੇ ਖਾਸ ਪ੍ਰੋਗਰਾਮਾਂ ‘ਚ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ

Read More
Punjab

ਕੈਪਟਨ ਨੂੰ ਤਿੰਨ ਮਹੀਨੇ ਪਹਿਲਾਂ ਹਟਾਉਣਾ ਪਾਰਟੀ ਲਈ ਹੋਇਆ ਨੁਕ ਸਾਨਦੇਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਮੰਤਰੀ ਕਾਕਾ ਰਣਦੀਪ ਨੇ ਚੋਣਾਂ ਵਿੱਚ ਹਾਰਨ ਤੋਂ ਬਾਅਦ ਕਿਹਾ ਕਿ ਕਾਂਗਰਸ ਦੇ ਅੰਦਰੂਨੀ ਕਲੇਸ਼ ਕਾਰਨ ਪਾਰਟੀ ਦੀ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕੁੱਝ ਵੱਡੇ ਆਗੂਆਂ ਦੀ ਇੱਕ ਗੱਲ ‘ਤੇ ਸਹਿਮਤੀ ਨਾ ਹੋਣ ਕਾਰਨ ਲੋਕਾਂ ਵਿੱਚ ਗ਼ਲਤ ਸੁਨੇਹਾ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਤਿੰਨ

Read More
Punjab

‘ਆਪ’ ਦੀ ਵਿਧਾਇਕਾ ਦਾ ਪੁਲਿਸ ਵਾਲਿਆਂ ‘ਤੇ ਉਤਰਿਆ ਗੁੱ ਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਪ ਉਮੀਦਵਾਰ ਮੰਜੂ ਰਾਣਾ ਨੇ ਡੀਐੱਸਪੀ ਰੈਂਕ ਦੇ ਪੁਲਿਸ ਅਧਿਕਾਰੀ ਨੂੰ ਧਮ ਕਾਇਆ ਹੈ। ਉਨ੍ਹਾਂ ਨੇ ਕਿਹਾ ਕਿ ‘ਮੇਰੇ ਸਾਹਮਣੇ ਜ਼ੁਬਾਨ ਬੰਦ ਰੱਖੋ। ਉਨ੍ਹਾਂ ਨੇ ਚਪੇੜ ਮਾਰਨ ‘ਤੇ ਜ਼ੁਬਾਨ ਕੱਟਣ ਤੱਕ ਦੀ ਧਮ ਕੀ ਦੇ ਦਿੱਤੀ। ਇਸਦੇ ਨਾਲ ਹੀ ਅਧਿਕਾਰੀ ਨੂੰ ਤਬਾਦਲਾ ਕਰਨ ਤੱਕ ਦੀ ਵੀ ਧਮ ਕੀ ਦਿੱਤੀ।

Read More