ਸਿੱਧੂ ਦਾ ਕੇਜਰੀਵਾਲ ਨੂੰ ਟਵੀਟ
‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ 1 ਦਸੰਬਰ 2020 ਨੂੰ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਪ੍ਰਾਈਵੇਟ ਮੰਡੀ ਏਪੀਐਮਸੀ ਨੂੰ ਰੱਦ ਕਰਕੇ ਦਿੱਲੀ ਵਿੱਚ ਇੱਕ ਨਿੱਜੀ ਮੰਡੀ ਸਥਾਪਿਤ ਕਰਨ ਲਈ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਵਿੱਚੋਂ ਇੱਕ ਕਾਨੂੰਨ ਨੋਟੀਫਾਈ