Punjab

ਪੰਜਾਬ ਦਾ “ਜਨਤਾ ਬਜਟ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਬਜਟ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਅਸੀਂ ਬਜਟ ਪ੍ਰਤੀ ਪੰਜਾਬ ਦੇ ਲੋਕਾਂ ਦੇ ਵਿਚਾਰ ਜਾਣਨ ਦੇ ਲਈ ਇਸ ਬਜਟ ਦਾ ਨਾਂ ਜਨਤਾ ਦਾ ਬਜਟ ਰੱਖਿਆ ਹੈ। ਇਸਦੇ ਲਈ ਵਿੱਤ ਵਿਭਾਗ ਨੇ ਜਨਤਾ ਬਜਟ ਵੈੱਬਸਾਈਟ https;//finance.punjab.government.in/home ਲਾਂਚ ਕੀਤੀ ਹੈ। ਇਸ

Read More
India Punjab

ਦੇਸ਼ ਦੇ ਵੱਡੇ ਚੋਣ ਰਣਨੀਤੀ ਘਾੜੇ ਦੀ ਬਿਹਾਰ ਤੋਂ ਹੋਵੇਗੀ ਸ਼ੁਰੂਆਤ

‘ਦ ਖ਼ਾਲਸ ਬਿਊਰੋ : ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਦੇਸ਼ ਦੇ ਵੱਡੇ ਰਣਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਪਾਰਟੀ ਬਣਾਉਣ ਦਾ ਐਲਾਨ ਕਰ ਦੱਤਾ ਹੈ। ਪਾਰਟੀ ਦੀ ਸ਼ੁਰੂਆਤ ਬਿਹਾਰ ਤੋਂ ਹੋਵੇਗੀ। ਹਾਲਾਂਕਿ, ਨਵੀਂ ਪਾਰਟੀ ਦੇ ਨਾਮ ਦੀ ਹਾਲੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪ੍ਰਸ਼ਾਂਤ ਕਿਸ਼ੋਰ ਨੇ ਇਸ ਸਬੰਧੀ ਇੱਕ ਟਵੀਟ

Read More
Punjab

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸੂਬੇ ਵਿੱਚ ਸਕੂਲ ਲੱਗਣ ਦਾ ਸਮਾਂ ਬਦਲਣ ਦੇ ਹੁਕਮ ਦਿੱਤੇ ਹਨ। ਸੂਬਾ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਤੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਗਿਆ ਹੈ। ਹੁਣ ਪ੍ਰਾਇਮਰੀ ਜਮਾਤਾਂ ਦਾ ਸਮਾਂ ਸਵੇਰੇ 7 ਵਜੇ ਤੋਂ 11:00

Read More
Punjab

ਰਾਘਵ ਚੱਢਾ ਨੇ ਚੁੱਕੀ ਰਾਜ ਸਭਾ ਮੈਂਬਰ ਵਜੋਂ ਸਹੁੰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਨਵ-ਨਿਯੁਕਤ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ ਹੈ। ਉਨ੍ਹਾਂ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੀ ਹਾਜ਼ਰੀ ‘ਚ ਸਹੁੰ ਚੁੱਕੀ ਹੈ।

Read More
Punjab

ਗਨੀਵ ਕੌਰ ਨੇ ਚੁੱਕੀ ਵਿਧਾਇਕ ਵਜੋਂ ਸਹੁੰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਗਨੀਵ ਕੌਰ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਦਫਤਰ ਵਿੱਚ ਗਨੀਵ ਕੌਰ ਮਜੀਠੀਆ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ ਹੈ। ਗਨੀਵ ਕੌਰ ਮਜੀਠਾ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ।

Read More
Punjab

ਮਾਨ ਸਰਕਾਰ ਦੇ ਪੰਜ ਵੱਡੇ ਫ਼ੈਸਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਹੋਈ ਸੀ। ਇਸ ਮੀਟਿੰਗ ਵਿੱਚ ਰਾਸ਼ਨ ਦੀ ਹੋਮ ਡਲਿਵਰੀ ਅਤੇ ਟਰਾਂਸਪੋਰਟਰਾਂ ਨੂੰ ਪੈਨਲਟੀ ਤੋਂ ਛੋਟ ਦੇਣ ਦੇ ਫੈਸਲਿਆਂ ਉੱਤੇ ਮੋਹਰ ਲੱਗ ਗਈ ਹੈ। ਮੀਟਿੰਗ ਵਿੱਚ ਲਏ ਗਏ ਹੋਰ ਕਈ ਅਹਿਮ ਫ਼ੈਸਲਿਆਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ 26,454

Read More
India International Punjab

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੋ ਤ

‘ਦ ਖ਼ਾਲਸ ਬਿਊਰੋ : ਕੈਨੇਡਾ ਤੋਂ ਇੱਕ ਮੰਦ ਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਵਿਦਿਆਰਥੀ ਦੀ ਦਿਲ ਦਾ ਦੌ ਰਾ ਪੈਣ ਕਾਰਨ ਮੌ ਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਪਿੰਡ ਮਾਣਕੀ ਦਾ ਨੌਜਵਾਨ ਨਵਪ੍ਰੀਤ ਸਿੰਘ ਮਾਣਕੂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸਦੀ

Read More
Punjab

ਸਿੱਖ ਇਤਿਹਾਸ ਨਾਲ “ਖੇਡਣ” ਵਾਲੇ ਜਾਣਗੇ ਜੇ ਲ੍ਹ ਦੀਆਂ ਸਲਾ ਖਾਂ ਪਿੱਛੇ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਤਿਹਾਸ ਦੀ ਵਿਵਾ ਦਤ ਪੁਸਤਕ ਉੱਤੇ ਰੋਕ ਲਾਉਣ ਤੋਂ ਬਾਅਦ ਲੇਖਕਾਂ ਅਤੇ ਪ੍ਰਕਾਸ਼ਕਾਂ ਖ਼ਿ ਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ  ਹੁਕਮਾਂ ਤੋਂ ਬਾਅਦ ਕਾਰਵਾਈ ਅਮਲ ‘ਚ ਲਿਆਦੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ

Read More
India Punjab

 ਕਵੀ ਕੁਮਾਰ ਨੂੰ ਅਦਾਲਤ ਨੇ ਕੀਤਾ ਆਜ਼ਾਦ

‘ਦ ਖ਼ਾਲਸ ਬਿਊਰੋ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਸੁਣਾਏ ਇੱਕ ਅਹਿਮ ਫੈਸਲੇ ਰਾਹੀਂ ਕਵੀ ਕੁਮਾਰ ਵਿਸ਼ਵਾਸ ਦੀ ਗ੍ਰਿਫ਼ ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਕੁਮਾਰ ਵਿਸ਼ਵਾਸ ਨੂੰ ਰੋਪੜ ਪੁਲਿਸ ਵਲੋਂ 25 ਅਪ੍ਰੈਲ ਨੂੰ ਤਲਬ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਪੁਲਿਸ ਦੇ ਖ਼ਿ ਲਾਫ਼ ਉੱਚ ਅਦਾਲਤ ਦਾ ਦਰਵਾਜਾ ਖੜਕਾ ਦਿੱਤਾ ਸੀ। ਕਵੀ

Read More
Punjab

ਪਰਵਾਨਾ ਨੂੰ ਮਿਲਿਆ ਚਾਰ ਦਿਨਾ ਪੁਲਿਸ ਰਿਮਾਂਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਬਰਜਿੰਦਰ ਸਿੰਘ ਪਰਵਾਨਾ ਨੂੰ ਚਾਰ ਦਿਨਾ ਪੁਲਿਸ ਰਿਮਾਂਡ ਮਿਲਿਆ ਹੈ। ਪਰਵਾਨਾ ਨੂੰ ਪਟਿਆਲਾ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਪਟਿਆਲਾ ਪੁਲਿਸ ਪਰਵਾਨਾ ਦੇ ਮੈਡੀਕਲ ਟ੍ਰੀਟਮੈਂਟ ਲਈ ਉਸਨੂੰ ਮਾਤਾ ਕੋਸ਼ਲਿਆ ਹਸਪਤਾਲ ਲੈ ਕੇ ਗਈ।

Read More