India Punjab

ਕੈਪਟਨ ਦੇ ਐਲਾਨ ਤੋਂ ਬਾਅਦ ਹਰਿਆਣਾ ਅਤੇ ਚੰਡੀਗੜ੍ਹ ਵੀ ਉਸੇ ਰਾਹ ‘ਤੇ ਤੁਰੇ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਵੱਧ ਰਹੇ ਕਹਿਰ ਨੂੰ ਦੇਖਦਿਆਂ ਹੁਣ ਪੰਜਾਬ ਦੀ ਤਰਜ਼ ‘ਤੇ ਹਰਿਆਣਾ ਅਤੇ ਚੰਡੀਗੜ੍ਹ ‘ਚ ਵੀ ਸ਼ਨੀਵਾਰ ਅਤੇ ਐਤਵਾਰ ਨੂੰ ਵੀਕੈਂਡ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਵਿੱਚ ਤਾਂ ਲੰਘੇਂ ਕੱਲ ਹੀ ਲਾਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਸੀ।   ਜਿਸ ਤੋਂ ਬਾਅਦ ਤੁਰੰਤ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਵੀ ਦੋ ਦਿਨਾਂ

Read More
Punjab

ਹਜ਼ਾਰਾਂ ਨੌਕਰੀਆਂ ਖਤਮ ਕਰਨ ਤੋਂ ਬਾਅਦ ਕੈਪਟਨ ਨੇ ਅਗਲੇ ਮਹੀਨੇ ਇੱਕ ਲੱਖ ਨੌਕਰੀਆਂ ਦੇਣ ਦਾ ਵਜਾਇਆ ਛੁਣਛਣਾ

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਪੂਰੀ ਦੁਨੀਆ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿੱਚ ਨੌਜਵਾਨਾਂ ਨੂੰ ਪੰਜਾਬ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵਿੱਤੀ ਸਾਲ 2021-22 ਲਈ 1 ਲੱਖ ਸਰਕਾਰੀ ਨੌਕਰੀਆਂ ਦੀ ਪ੍ਰਕਿਰਿਆ ਅਗਲੇ ਮਹੀਨੇ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ

Read More
Punjab

ਰੱਬ ਦੇ ਵਾਸਤੇ ਮੇਰੀ ਗੱਲ ਮੰਨੋ, ਨਹੀਂ ਤਾਂ ਮੈਂ ਹੋਰ ਸਖਤੀ ਕਰਾਂਗਾ: CM ਕੈਪਟਨ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੇਜ਼ ਰਫ਼ਤਾਰ ਨਾਲ ਫੈਲ ਰਹੀ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ 31 ਅਗਸਤ ਤੱਕ ਧਾਰਾ 144 ਲਾਗੂ ਕਰ ਦਿੱਤੀ ਹੈ। ਵਿਆਹ ਅਤੇ ਭੋਗ ਸਮਾਗਮ  ਆਦਿ ਨੂੰ ਛੱਡ ਕੇ ਹੋਰ ਕਿਤੇ ਵੀ ਪੰਜ ਤੋਂ ਵਧੇਰੇ ਵਿਅਕਤੀਆਂ ਦੀ ਸ਼ਮੂਲੀਅਤ ਵਾਲੇ ਸਾਰੇ ਇਕੱਠਾਂ ’ਤੇ ਰੋਕ ਲਾਈ

Read More
Punjab

ਜਥੇਦਾਰ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਟੀਮਾਂ ਬਣਾਉਣ ਦੇ ਆਦੇਸ਼

‘ਦ ਖ਼ਾਲਸ ਬਿਊਰੋ:- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਤਿਕਾਰ ਲਈ ਗੰਭੀਰ ਨੋਟਿਸ ਲਿਆ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਕਾਇਮ ਰੱਖਣਾ ਸਾਡਾ ਮੁੱਢਲਾ ਫਰਜ ਹੈ।     ਸਿੰਘ ਸਾਹਿਬ ਜੀ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

Read More
Punjab

ਸੁਖਬੀਰ ਨੇ ਲਾਇਆ ਮਨਰੇਗਾ ‘ਚ 1000 ਕਰੋੜ ਰੁ: ਦੇ ਘਪਲੇ ਦਾ ਇਲਜ਼ਾਮ, ਬਾਜਵਾ ਨੇ ਕਿਹਾ ਫੰਡ ਤਾਂ 800 ਕਰੋੜ ਦਾ ਹੈ!

‘ਦ ਖ਼ਾਲਸ ਬਿਊਰੋ:- ਮਨਰੇਗਾ ਨੂੰ ਲੈ ਕੇ ਪੰਜਾਬ ਅੰਦਰ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਇੱਕ ਦੂਸਰੇ ‘ਤੇ ਬਿਆਨਬਾਜੀ ਕਰ ਰਹੇ ਹਨ। ਹੁਣ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪ੍ਰਧਾਨ ਸੁਖਬੀਰ ਬਾਦਲ ਦੇ ਘਪਲੇ ਦੇ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮਨਰੇਗਾ ਵਿੱਚ

Read More
Punjab

ਕੱਲ੍ਹ (22-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਹਲਕੇ ਬੱਦਲ ਤੇ ਮੀਂਹ ਪੈਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਬਰਨਾਲਾ, ਕਪੂਰਥਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਾਨਸਾ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ

Read More
Punjab

ਵਿਧਾਨ ਸਭਾ ਸੈਸ਼ਨ ‘ਚ ਵਿਧਾਇਕਾਂ ਨੂੰ ਕੋਰੋਨਾ ਟੈਸਟ ਰਿਪੋਰਟ ਦੇਣ ਤੋਂ ਬਾਅਦ ਹੀ ਮਿਲੇਗੀ ਐਂਟਰੀ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕਹਿਰ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਹਨਾਂ ਨਿਯਮਾਂ ਨੂੰ ਸਰਕਾਰ ਆਪਣੇ ਕੈਬਨਿਟ ਮੰਤਰੀਆਂ ‘ਤੇ ਵੀ ਲਾਗੂ ਕਰ ਰਹੀ ਹੈ। ਜਿਸ ਦੇ ਚੱਲਦਿਆਂ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਦਾ ਸ਼ੈਸ਼ਨ ਬੁਲਾਏ ਜਾਣ ਸਬੰਧੀ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ

Read More
Punjab

ਜ਼ਹਿਰੀਲੀ ਸ਼ਰਾਬ ਮਾਮਲਾ: ਕੈਪਟਨ ਦੀ ਕੋਠੀ ਘੇਰਨ ਪਹੁੰਚੇ BJP ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ BJP ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ BJP ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਲੀਡਰਾਂ ਅਤੇ ਵਰਕਰਾਂ ਵੱਲੋਂ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ

Read More
Punjab

PSEB ਦੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਮੁਲਾਜ਼ਮ ਕੰਮ ਬੰਦ ਕਰਕੇ ਬਿਨਾਂ ਛੁੱਟੀ ਲਏ ਇੱਕ ਦਿਨ ਲਈ ਹੜਤਾਲ ‘ਤੇ ਚਲੇ ਗਏ ਹਨ। ਪਿਛਲੇ ਕਈ ਦਿਨਾਂ ਤੋਂ  ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ  ਧਰਨੇ ‘ਤੇ ਬੈਠੇ  ਹੋਏ ਸਨ। ਜਿਸ ਤੋਂ ਬਾਅਦ ਅੱਜ ਸਾਰੇ ਮੁਲਜ਼ਮਾਂ ਨੇ PSEB ਦੇ ਚੇਅਰਮੈਨ ਨੂੰ ਸਮੂਹਿਕ

Read More
Punjab

ਕੱਲ੍ਹ ਤੋਂ ਪੂਰੇ ਪੰਜਾਬ ‘ਚ ਨਵੇਂ ਨਿਯਮ ਲਾਗੂ, ਸਾਰੇ ਨਿਯਮ ਪੜ੍ਹੋ

‘ਦ ਖ਼ਾਲਸ ਬਿਊਰੋ :- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਕੋਰੋਨਾ ਦੇ ਵੱਧਦੇ ਕਹਿਰ ਨੂੰ ਲੈ ਕੇ ਮਿਸ਼ਨ ਫਤਿਹ ਮੁਹਿੰਮ ਦੇ ਤਹਿਤ ਆਨਲਾਈਨ ਕੈਬਨਿਟ ਬੈਠਕ ਨੂੰ ਸੰਬੋਧਨ ਕਰਦਿਆਂ ਸੂਬੇ ‘ਚ ਕੋਰੋਨਾ ਕਾਰਨ ਵਿਘੜਦੇ ਹਾਲਾਤ ਨੂੰ ਵੇਖਦਿਆਂ ਕੁੱਝ ਅਹਿਮ ਫੈਸਲੇ ਲਿੱਤੇ ਹਨ। ਕੈਪਟਨ ਨੇ ਬੈਠਕ ‘ਚ ਅਹਿਮ ਫੈਸਲਾ ਲੈਂਦਿਆ ਕਿਹਾ ਕਿ

Read More