India Punjab

ਕਰੋਨਾ ਵੈਕਸੀਨ ਲੈਣ ਵਾਲੇ ਹਸਪਤਾਲ ਜਾਣ ਲੈਣ ਇਹ ਨਵੀਆਂ ਕੀਮਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਅੱਜ ਕੋਵੀਸ਼ਿਲਡ ਟੀਕੇ ਦੀਆਂ ਨਵੀਆਂ ਕੀਮਤਾਂ ਦਾ ਐਲਾਨ ਕੀਤਾ ਹੈ। ਪ੍ਰਾਈਵੇਟ ਹਸਪਤਾਲਾਂ ਵਿੱਚ ਕਰੋਨਾ ਰੋਕੂ ਡੋਜ਼ 600 ਰੁਪਏ ਅਤੇ ਸੂਬਾ ਸਰਕਾਰਾਂ ਨੂੰ 400 ਰੁਪਏ ਵਿੱਚ ਪ੍ਰਤੀ ਡੋਜ਼ ਦਿੱਤੀ ਜਾਵੇਗੀ। ਸੀਰਮ ਨੇ ਕਰੋਨਾ ਰੋਕੂ ਡੋਜ਼ ਦੇ ਤੈਅ ਕੀਤੇ ਰੇਟ ਬਾਰੇ ਟਵਿੱਟਰ ’ਤੇ ਜਾਣਕਾਰੀ ਸਾਂਝੀ ਕੀਤੀ

Read More
India Punjab

ਬਹਿਬਲ ਕਲਾ ਗੋਲੀਕਾਂਡ – HS ਫੂਲਕਾ ਨੇ IG ਕੁੰਵਰ ਪ੍ਰਤਾਪ ਸਿੰਘ ਦੇ ਸੰਗੀਨ ਖੁਲਾਸੇ ਦਾ ਦਿੱਤਾ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬਉੱਚ ਅਦਾਲਤ ਦੇ ਸੀਨੀਅਰ ਵਕੀਲ ਅਤੇ ਸਾਬਕਾ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਉਨ੍ਹਾਂ ’ਤੇ ਲਾਏ ਗਏ ਦੋਸ਼ਾਂ ਨੂੰ ਨਕਾਰਿਆ ਹੈ। ਫੂਲਕਾ ਨੇ ਕਿਹਾ ਕਿ ਉਹ ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ਼ ਕੁੱਝ ਵੀ ਨਹੀਂ ਬੋਲਣਾ ਚਾਹੁੰਦੇ ਕਿਉਂਕਿ ਉਹ ਇਹ ਮੰਨਦੇ ਹਨ ਕਿ ਜੇਕਰ

Read More
India Punjab

ਬਹਿਬਲ ਕਲਾ ਗੋਲੀਕਾਂਡ – ਕੁੰਵਰ ਵਿਜੇ ਪ੍ਰਤਾਪ ਦੇ ਨਵੇਂ ਸਨਸਨੀਖੇਜ਼ ਖੁਲਾਸਿਆਂ ਨਾਲ ਉਖੜੇ ‘ਵੱਡੇ ਬੰਦਿਆਂ’ ਦੇ ਪੈਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਵਿੱਚ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਅਤੇ ਉਸ ਦੇ ਸਾਥੀ ਵਕੀਲਾਂ ਦੀ ਕਾਰਗੁਜ਼ਾਰੀ ‘ਤੇ ਨਿਸ਼ਾਨੇ ਕੱਸੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਬਹਿਬਲ ਕਲਾ ਗੋਲੀਕਾਂਡ ਮਾਮਲੇ ਵਿੱਚ

Read More
India Punjab

ਕਿਸਾਨਾਂ ਦਾ ਦੋ ਸਰਕਾਰਾਂ ਖਿਲਾਫ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਨੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪੰਧੇਰ ਕਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ। ਇਸ ਮੌਕੇ ਕਿਸਾਨ ਬੀਬੀਆਂ ਵੀ ਹਾਜ਼ਰ ਹੋਈਆਂ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ

Read More
Punjab

ਚੰਡੀਗੜ੍ਹ ਵੀ ਹੋਇਆ ਬੰਦ, ਪ੍ਰਸ਼ਾਸਨ ਨੇ ਲਏ ਨਵੇਂ ਫੈਸਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਰਾਮ ਨੌਮੀ ਮੌਕੇ 21 ਅਪਰੈਲ ਨੂੰ ਚੰਡੀਗੜ੍ਹ ਵਿੱਚ ਮੁਕੰਮਲ ਲੌਕਡਾਊਨ ਲਗਾਉਣ ਦਾ ਐਲਾਨ ਕੀਤਾ ਹੋਇਆ ਹੈ। ਲੌਕਡਾਊਨ ਦੌਰਾਨ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਛੋਟ ਦਿੱਤੀ ਗਈ ਹੈ ਜਦਕਿ ਸ਼ਹਿਰ ਵਿੱਚ ਗੈਰ-ਜ਼ਰੂਰੀ ਆਵਾਜਾਈ ਬੰਦ ਰਹੇਗੀ। ਪੰਜਾਬ ਦੇ ਰਾਜਪਾਲ ਅਤੇ ਯੂਟੀ

Read More
India Punjab

ਮੋਦੀ ਨੇ ਲਾਕਡਾਊਨ ਨੂੰ ਦੱਸਿਆ ਆਖਰੀ ਰਾਹ, ਡਾਕਟਰਾਂ ਦਾ ਕੀਤਾ ਧੰਨਵਾਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਕੱਲ੍ਹ ਸਾਰੇ ਦੇਸ਼ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਾਵਧਾਨ ਕਰਦਿਆਂ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਤੂਫ਼ਾਨ ਬਣ ਕੇ ਆਈ ਹੈ। ਮੋਦੀ ਨੇ ਕਿਹਾ ਕਿ ਦੇਸ਼ ਨੂੰ ਕੋਵਿਡ-19 ਖ਼ਿਲਾਫ਼ ਮੁੜ ਤੋਂ ਵੱਡੀ ਜੰਗ ਦਾ ਸਾਹਮਣਾ ਕਰਨਾ

Read More
Punjab

ਕਾਂਗਰਸ ਦੇ ਸੀਨੀਅਰ ਲੀਡਰ ਨੂੰ ਵੀ ਹੋਇਆ ਕਰੋਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਰਾਹੁਲ ਗਾਂਧੀ ਨੇ ਖੁਦ ਨੂੰ ਇਕਾਂਤਵਾਸ ਕੀਤਾ ਹੈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕਰੋਨਾ ਟੈਸਟ ਕਰਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ

Read More
India Punjab

ਦਿੱਲੀ ਮੋਰਚਿਆਂ ‘ਚ ਪਹੁੰਚਿਆ ਕਿਸਾਨਾਂ ਦਾ 11ਵਾਂ ਵੱਡਾ ਜਥਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗੁਰਦਾਸਪੁਰ, ਹੁਸ਼ਿਆਰਪੁਰ ਤੋਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ 11ਵਾਂ ਜਥਾ ਦਿੱਲੀ ਨੂੰ ਰਵਾਨਾ ਹੋਇਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਜਥੇ ਵਿੱਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਨੇ ਦਿੱਲੀ ਨੂੰ ਕੂਚ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਰੋਨਾ

Read More
Punjab

ਪੰਜਾਬ ਦੇ ਅਧਿਆਪਕਾਂ ਸਮੇਤ ਗੈਰ ਅਧਿਆਪਨ ਕਰਮਚਾਰੀਆਂ ਲਈ ਵੱਡੀ ਖਬਰ

‘ਦ ਖ਼ਾਲਸ ਬਿਊਰੋ :- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਅਤੇ ਗੈਰ-ਅਧਿਆਪਨ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਉਨਾਂ ਨੂੰ ਤਰੱਕੀਆਂ ਦੇ ਸਬੰਧ ਵਿੱਚ ਆਪਣੇ ਸਬੰਧਤ ਦਸਤਾਵੇਜ਼ ਅੱਪਲੋਡ ਕਰਨ ਲਈ 22 ਅਪ੍ਰੈਲ ਤੱਕ ਹੋਰ ਸਮਾਂ ਦੇ ਦਿੱਤਾ ਹੈ। ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਅਤੇ ਗੈਰ ਅਧਿਆਪਨ

Read More
Punjab

ਪੰਜਾਬ ਸਰਕਾਰ ਨੇ ਹੋਰ ਪੇਪਰ ਵੀ ਕੀਤੇ ਮੁਲਤਵੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪਟਵਾਰੀ ਅਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ ਹੋਣ ਵਾਲੀ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ। ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਇਹ ਪ੍ਰੀਖਿਆ 2 ਮਈ ਨੂੰ ਲਈ ਜਾਣੀ ਸੀ, ਜੋ ਕਿ ਹੁਣ ਮੁਲਤਵੀ ਕੀਤੀ ਗਈ ਹੈ। ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ ਹੈ।

Read More