ਅਕਾਲੀ ਦਲ ਦੇ 64 ਉਮੀਦਵਾਰਾਂ ਦਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਦੇ 64 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਉਮੀਦਵਾਰਾਂ ਦੇ ਨਾਂ ਤੁਸੀਂ ਹੇਠਾਂ ਪੜ੍ਹ ਸਕਦੇ ਹੋ :
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਦੇ 64 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਉਮੀਦਵਾਰਾਂ ਦੇ ਨਾਂ ਤੁਸੀਂ ਹੇਠਾਂ ਪੜ੍ਹ ਸਕਦੇ ਹੋ :
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਘਟਨਾ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਹਨ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਟਾਲਾ ਵਿੱਚ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ। ਦੇਰ ਰਾਤ ਨਗਰ ਕੀਰਤਨ ਰੂਪੀ ਬਾਰਾਤ ਸੁਲਤਾਨਪੁਰ ਲੋਧੀ ਦੀ ਧਰਤੀ ਤੋਂ ਬਟਾਲਾ ਪਹੁੰਚਿਆ। ਪ੍ਰਸ਼ਾਸਨ ਅਤੇ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਕੰਧ ਸਾਹਿਬ, ਬਟਾਲਾ ਨਤਮਸਤਕ ਹੋਣ ਲਈ ਪਹੁੰਚੀ। ਨਗਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਸ਼ਿਆਰਪੁਰ ਦੇ ਮੁਕੇਰੀਆਂ ਵਿੱਚ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਣ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਲਈ ਲੋਕਾਂ ਨੂੰ ਫਸਲਾਂ ਤੇ ਹਵਾ ਦੀ ਸਾਫ ਸਫਾਈ ਸਮਝਾਉਣ ਲਈ ਅਗਲੇ ਤਿੰਨ ਸਾਲਾਂ ਲਈ 3780 ਕਰੋੜ ਰੁਪਏ ਰੱਖੇ ਗਏ ਹਨ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਪੰਜਾਬ ਵਿੱਚ ਅੰਦੋਲਨ ਕਰਨ ਤੋਂ ਵਰਜ ਦਿੱਤਾ ਹੈ। ਉਨ੍ਹਾਂ ਨੇ ਕਿਸਾਨ ਲੀਡਰਾਂ ਨੂੰ ਦਿੱਲੀ, ਹਰਿਆਣਾ ਵਿੱਚ ਜਾ ਕੇ ਖੇਤੀ ਕਾਨੂੰਨਾਂ ਦੀ ਲੜਾਈ ਲੜਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਵਿੱਚ ਚੱਲ ਰਹੇ ਧਰਨਿਆਂ ਨੂੰ ਬੰਦ ਕਰਨ ਲਈ ਕਿਹਾ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੇ ਪਿਛਲੇ ਸਾਢੇ ਚਾਰ ਸਾਲ ਆਪਣੇ ਸੀਸਵਾਂ ਫ਼ਾਰਮ ਹਾਊਸ ਦੀ ਸਰਦਲ ਨਹੀਂ ਸੀ ਟੱਪੀ, ਹੁਣ ਪੰਜਾਬ ਦਾ ਗੇੜਾ ਲਾਉਣ ਲੱਗੇ ਹਨ। ਕਪਤਾਨ ਸਾਹਿਬ ਨੂੰ ਅਚਾਨਕ ਪਬਲਿਕ ਨਾਲ ਮੋਹ ਜਾਗ ਪਿਆ ਹੈ ਜਾਂ ਫਿਰ ਵੋਟਾਂ ਤੋਂ ਪਹਿਲਾਂ ਲੋਕਾਂ ਨੂੰ ਭਰਮਾਉਣ ਦੀ ਖੇਡ ਸ਼ੁਰੂ ਹੋ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਕੌਮ ਦੇ ਤੀਜੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਮਰਿਆਦਾ ਨੂੰ ਢਾਹ ਲਾਉਣ ਵਾਲੀ ਵੱਡੀ ਘਟਨਾ ਵਾਪਰੀ ਹੈ। ਅੱਜ (ਸੋਮਵਾਰ) ਅੰਮ੍ਰਿਤ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਮੌਕੇ ਇੱਕ ਸ਼ਰਾਰਤੀ ਵਿਅਕਤੀ ਵੱਲੋਂ ਦਰਬਾਰ ਦੇ ਅੰਦਰ ਸਿਗਰੇਟ ਦਾ ਧੂੰਆਂ ਛੱਡਿਆ ਗਿਆ। ਬੇਅਦਬੀ ਦੀ ਇਹ ਘਟਨਾ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਸਾਨਾਂ ਉੱਤੇ ਇਕ ਵੱਡਾ ਦੋਸ਼ ਮੜ੍ਹਦਿਆਂ ਕਿਹਾ ਹੈ ਕਿ ਕਿਸਾਨ ਜੱਥੇਬੰਦੀਆਂ ਲੋਕਤੰਤਰ ਦਾ ਗਲਾ ਘੁੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਭਾਜਪਾ ਦਾ ਡਰ ਹੈ, ਜਿਸ ਕਾਰਨ ਉਹ ਪੰਜਾਬ ਵਿੱਚ ਭਾਜਪਾ ਨੂੰ ਲੋਕਾਂ ਵਿੱਚ ਆਪਣੀ ਗੱਲ ਕਹਿਣ ਤੋਂ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਉੱਤਰ ਪ੍ਰਦੇਸ਼ ਦੀਆਂ ਆਉਣ ਵਾਲੀਆਂ ਚੋਣਾਂ ਲਈ ਕਾਂਗਰਸ ਪਾਰਟੀ ਨੇ ਚੋਣਾਂ ਦੀ ਅਗੁਵਾਈ ਪ੍ਰਿਯੰਕਾ ਗਾਂਧੀ ਵਾਡਰਾ ਦੇ ਹੱਥ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਲੀਡਰ ਸਲਮਾਨ ਖੁਰਸ਼ੀਦ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਿਹਨਤ ਕੀਤੀ ਜਾ ਰਹੀ ਹੈ, ਇਸ ਲਈ ਜਿੱਤਾਂਗੇ। ਇਸ ਤੋਂ ਬਾਅਦ ਮੁੱਖ ਮੰਤਰੀ ਦੇ ਦਾਅਵੇਦਾਰ ਦਾ ਵੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ, ਉਦਾਸੀ, ਨਿਰਮਲੇ ਸੰਪਰਦਾਵਾਂ, ਕਿਸਾਨਾਂ, ਦਲਿਤਾਂ ਅਤੇ ਹੋਰ ਜਥੇਬੰਦੀਆਂ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ 23 ਸਤੰਬਰ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਿੰਘੂ ਬਾਰਡਰ ਤੱਕ ਵਿਸ਼ਾਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ