India Punjab

ਬਾਬਾ ਬੰਦਾ ਸਿੰਘ ਬਹਾਦਰ ਫਤਿਹ ਮਾਰਚ ‘ਚ ਸ਼ਾਮਿਲ ਹੋਣ ਲਈ ਹੋ ਜਾਉ ਤਿਆਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ, ਉਦਾਸੀ, ਨਿਰਮਲੇ ਸੰਪਰਦਾਵਾਂ, ਕਿਸਾਨਾਂ, ਦਲਿਤਾਂ ਅਤੇ ਹੋਰ ਜਥੇਬੰਦੀਆਂ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ 23 ਸਤੰਬਰ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਿੰਘੂ ਬਾਰਡਰ ਤੱਕ ਵਿਸ਼ਾਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ

Read More
India Punjab

ਡੀਅਰ ਸਰ ਜੀ ! ਪਤੀ ਨੂੰ ਦਫ਼ਤਰ ਬੁਲਾਉਣਾ ਸ਼ੁਰੂ ਕਰੋ, ਨਹੀਂ ਤਾਂ ਮੇਰੇ ਹੱਥ ਖੜ੍ਹੇ ਆ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇੱਕ ਪਤਨੀ ਨੇ ਆਪਣੇ ਸਾਹਿਬ ਦੇ ਬੌਸ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਵਰਕ ਫਰੌਮ ਹੌਮ ਦੀ ਥਾਂ ਇਨ੍ਹਾਂ ਨੂੰ ਦਫ਼ਤਰ ਬੁਲਾਉਣ ਲੱਗ ਪਉ ਨਹੀਂ ਤਾਂ ਮੇਰ ਹੱਥ ਖੜ੍ਹੇ ਹਨ। ਇਹ ਪੱਤਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ। ਪੱਤਰ ਵੀ ਇਬਾਰਤ ਬੜੀ ਦਿਲਚਸਪ ਹੈ, “‘ਡੀਅਰ ਸਰ, ਮੈਂ

Read More
India Punjab

ਸਕੂਲੀ ਬੱਚਿਆਂ ਦੇ ਪ੍ਰਸ਼ਨ ਪੱਤਰ ਬਣੇ ਚੋਣ ਪ੍ਰਚਾਰ ਦਾ ਮਾਧਿਅਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਕੂਲੀ ਸਿੱਖਿੱਆ ਦਾ ਪੱਧਰ ਸੁਧਾਰਨ ਲਈ ਹੋਣ ਵਾਲੀ ਰਾਸ਼ਟਰੀ ਉਪਲੱਬਧੀ ਸਰਵੇਖਣ (NAS –National achievement survey) ਪ੍ਰੀਖਿਆ ਲਈ ਤਿਆਰ ਅਭਿਆਸ ਪ੍ਰਸ਼ਨ-ਪੱਤਰ ਵਿੱਚ ਪੰਜਾਬ ਸਰਕਾਰ ਦਾ ਇਸ਼ਤਿਹਾਰ ਵੇਖਣ ਨੂੰ ਮਿਲਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਲਈ ਅਭਿਆਸ ਪ੍ਰਸ਼ਨ ਪੱਤਰ ਭੇਜੇ ਗਏ ਹਨ, ਜਿਸ ਵਿੱਚ ਸਮਾਜਕ

Read More
India Punjab

ਗਾਜ਼ੀਪੁਰ ਬਾਰਡਰ ‘ਤੇ ਇਨ੍ਹਾਂ ਚੀਜ਼ਾਂ ਦੀ ਹੈ ਲੋੜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਏਕਤਾ ਮੋਰਚਾ ਗਾਜ਼ੀਪੁਰ ਵੱਲੋਂ ਕਿਸਾਨਾਂ ਵਾਸਤੇ ਲੋੜੀਂਦੀਆਂ ਵਸਤਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿੱਚ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਸ਼ਾਮਿਲ ਕੀਤੀਆਂ ਗਈਆਂ ਹਨ; ਜਿਵੇ ਕਿ ਟੁੱਥਪੇਸਟ, ਨਹਾਉਣ ਵਾਲਾ ਸਾਬਣ, ਖਾਣ ਲਈ ਬਿਸਕੁੱਟ ਅਤੇ ਹੋਰ ਸਾਮਾਨ ਆਦਿ। ਕਿਹੜੀਆਂ ਚੀਜ਼ਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਉਹ ਤੁਸੀਂ ਇੱਥੋਂ ਪੜ੍ਹ ਸਕਦੇ

Read More
India Punjab

ਸਿੱਧੂ ਨੇ ਆਪਣੀ ਸਰਕਾਰ ਨੂੰ ਕਿਸਾਨਾਂ ਦੇ ਕਿਹੜੇ ਮਸਲਿਆਂ ਬਾਰੇ ਦਿੱਤੇ ਸੁਝਾਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ 10 ਸਤੰਬਰ ਨੂੰ ਚੰਡੀਗੜ੍ਹ ਵਿੱਚ 32 ਕਿਸਾਨ ਜਥੇਬੰਦੀਆਂ ਦੇ ਨਾਲ ਹੋਈ ਮੀਟਿੰਗ ਵਿੱਚ ਉਠਾਈਆਂ ਗਈਆਂ ਮੰਗਾਂ ਨੂੰ ਜਨਤਾ ਦੇ ਧਿਆਨ ‘ਚ ਲਿਆਉਣ ਲਈ ਅਤੇ ਇਨ੍ਹਾਂ ਮੰਗਾਂ ‘ਤੇ ਲੋੜੀਂਦੀ ਕਾਰਵਾਈ ਕਰਨ ਸੰਬੰਧੀ ਇੱਕ ਚਿੱਠੀ ਲਿਖੀ ਹੈ। ਨਵਜੋਤ ਸਿੰਘ ਸਿੱਧੂ ਨੇ ਚਿੱਠੀ ਵਿੱਚ ਲਿਖਿਆ ਕਿ: ਸਭ ਤੋਂ

Read More
India Punjab

ਸੇਬ ਦੀਆਂ ਕੀਮਤਾਂ ਘਟੀਆਂ, ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਨੇ ਲਿਆ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਿਮਾਚਲ ਪ੍ਰਦੇਸ਼ ਵਿੱਚ ਸੇਬ ਦੇ ਕਿਸਾਨ ਕੱਲ੍ਹ ਸੇਬ ਦੀਆਂ ਕੀਮਤਾਂ ਵਿੱਚ ਗਿਰਾਵਟ ਅਤੇ ਕਿਸਾਨਾਂ ਪ੍ਰਤੀ ਸਰਕਾਰ ਦੀ ਉਦਾਸੀਨਤਾ ਦੇ ਵਿਰੋਧ ਵਿੱਚ ਅੰਦੋਲਨ ਕਰਨਗੇ। ਪੰਜਾਬ ਦੀਆਂ ਕਿਸਾਨ ਯੂਨੀਅਨਾਂ ਨੇ ਸਹਿਕਾਰੀ ਲਈ ਡੀਏਪੀ ਦੀ ਸੀਮਾ ਘਟਾਉਣ ਦੇ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਕਿਸਾਨਾਂ ਦੀ

Read More
Punjab

ਹਾਈਕੋਰਟ ਦੀ ਘੁਰਕੀ ਤੋਂ ਬਾਅਦ ਸ਼ੁਰੂ ਹੋਇਆ ਪੁਲਿਸ ਮੁਲਾਜ਼ਮਾਂ ਦੇ ਵਧੇ ਢਿੱਡਾਂ ਦਾ ਇਲਾਜ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਜ਼ਿਆਦਾ ਭਾਰ ਵਾਲੇ ਸਾਰੇ ਪੁਲਿਸ ਕਰਮਚਾਰੀਆਂ ਨੂੰ ਫਿੱਟ ਕਰਨ ਲਈ ਆਉਣ ਵਾਲੇ ਅਗਲੇ ਤਿੰਨ ਮਹੀਨੇ ਦੋ ਘੰਟੇ ਸਵੇਰੇ ਕਸਰਤ ਕਰਨੀ ਪਏਗੀ।ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਗਸਤ ਵਿੱਚ ਸੂਬੇ ਦੇ ਸਾਰੇ ਪੁਲਿਸ ਕਰਮਚਾਰੀਆਂ ਦੀ ਖਰਾਬ ਸਿਹਤ ਤੇ ਅਨਫਿਟ ਸਰੀਰ ਦਾ ਸਖਤ ਨੋਟਿਸ ਲਿਆ ਸੀ ਤੇ ਸਾਰੇ

Read More
India Punjab

ਯੂਪੀ ਸਰਕਾਰ ਨੂੰ ਚਮਕਾਉਂਦਾ ਇਸ਼ਤਿਹਾਰ ਛਾਪ ਕੇ ਫਸਿਆ ਅਖ਼ਬਾਰ, ਮੰਗਣੀ ਪਈ ਮਾਫੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੇ ਇਕ ਇਸ਼ਤਿਹਾਰ ਵਿੱਚ ਗਲਤ ਤਸਵੀਰ ਛਾਪਣ ਕਾਰਨ ਅੰਗ੍ਰੇਜੀ ਦੇ ਅਖਬਾਰ ‘ਦ ਇੰਡੀਅਨ ਐਕਸਪ੍ਰੈੱਸ ਨੂੰ ਮਾਫੀ ਮੰਗਣੀ ਪਈ ਹੈ। ਅਖਬਾਰ ਨੇ ਇਸ਼ਤਿਹਾਰ ਛਾਪਿਆ ਹੈ, ਉਸ ਵਿੱਚ ਯੋਗੀ ਦੀ ਵੱਡੀ ਤਸਵੀਰ ਛਾਪੀ ਹੈ।ਇਸ ਇਸ਼ਤਿਹਾਰ ਵਿਚ ਤਸਵੀਰ ਹੇਠਾਂ ਉੱਚੀਆਂ ਇਮਾਰਤਾਂ, ਫਲਾਈਓਵਰ ਤੇ ਸਾਫ ਸੜਕਾਂ ਦਿਖਾਈਆਂ ਗਈਆਂ

Read More
India Punjab

ਇਸ ਪਾਰਟੀ ਦੇ ਲੀਡਰ ਰਹਿਣ ਚੁਕੰਨੇ, ਕਿਸਾਨ ਜਥੇਬੰਦੀ ਉਗਰਾਹਾਂ ਦਾ ਨਵਾਂ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਜਥੇਬੰਦੀ ਸਿਰਫ ਬੀਜੇਪੀ ਦੀ ਸਿਆਸੀ ਸਰਗਰਮੀ ਦਾ ਵਿਰੋਧ ਕਰਦੀ ਹੈ ਅਤੇ ਕਰੇਗੀ ਪਰ ਬਾਕੀ ਸਿਆਸੀ ਪਾਰਟੀਆਂ ਦੀ ਸਰਗਰਮੀ ਦਾ ਵਿਰੋਧ ਨਹੀਂ ਕਰੇਗੀ।  ਉਗਰਾਹਾਂ ਨੇ ਕਿਹਾ ਕਿ ਮੁੱਖ ਤੌਰ ’ਤੇ ਫੈਸਲਾ ਭਾਜਪਾ

Read More
Punjab

ਪੁਲਿਸ ਦੇ ਪੇਪਰਾਂ ‘ਚ ਧੋਖਾਧੜੀ ਕਰਨ ਵਾਲਿਆਂ ਦੀ ਖ਼ੈਰ ਨਹੀਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੁਲਿਸ ਮੁਖੀ ਨੂੰ 22 ਅਗਸਤ ਨੂੰ ਸਬ-ਇੰਸਪੈਕਟਰਾਂ ਲਈ ਹੋਈ ਲਿਖਤੀ ਪ੍ਰੀਖਿਆ ਦੌਰਾਨ ਧੋਖਾਧੜੀ ਕਰਨ ਲਈ ਛੇ ਵਿਅਕਤੀਆਂ ਨੂੰ ਉਨ੍ਹਾਂ ਦੀ ਸ਼ੱਕੀ ਸ਼ਮੂਲੀਅਤ ਦੇ ਆਧਾਰ ਉੱਤੇ ਗ੍ਰਿਫ਼ਤਾਰ ਕਰਨ ਤੋਂ ਬਾਅਦ ਪ੍ਰੀਖਿਆ ਦੇ ਪੇਪਰ ਲੀਕ ਹੋਣ, ਧੋਖਾਧੜੀ ਅਤੇ ਨਕਲ ਆਦਿ ਦੇ

Read More