ਖੇਤੀ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋਣ ‘ਤੇ ਅਕਾਲੀ ਦਲ ਦਿੱਲੀ ‘ਚ ਕਰੇਗਾ ਵੱਡਾ ਐਕਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਹ ਫੈਸਲਾ ਕੀਤਾ ਹੈ ਕਿ 17 ਸਤੰਬਰ ਨੂੰ ਜਿਸ ਦਿਨ ਤਿੰਨੇ ਕਾਲੇ ਖੇਤੀ ਕਾਨੂੰਨਾਂ ਦਾ ਸੰਸਦ ਵਿੱਚ ਪਾਸ ਹੋਣ ਦਾ ਇੱਕ ਸਾਲ ਪੂਰਾ ਹੁੰਦਾ ਹੈ, ਉਸ ਦਿਨ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਉਸ ਦਿਨ