ਸੱਚੀਆਂ ਤੇ ਕੌੜੀਆਂ ਗੱਲਾਂ ਦਾ ਸੁਖਬੀਰ ਬਾਦਲ ਮਨਾ ਗਏ ਸਨ ਗੁੱਸਾ – ਬੀਬੀ ਜਗੀਰ ਕੌਰ
ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਪੱਸ਼ਟ ਤੌਰ ’ਤੇ ਲੋਕਾਂ ਦੀ ਰਾਏ ਬਾਰੇ ਦੱਸਿਆ ਸੀ ਕਿ ਪੰਜਾਬ ਦੇ ਲੋਕ ਬਾਦਲਾਂ ਦਾ ਵਿਰੋਧ ਕਰਦੇ ਹਨ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਪੱਸ਼ਟ ਤੌਰ ’ਤੇ ਲੋਕਾਂ ਦੀ ਰਾਏ ਬਾਰੇ ਦੱਸਿਆ ਸੀ ਕਿ ਪੰਜਾਬ ਦੇ ਲੋਕ ਬਾਦਲਾਂ ਦਾ ਵਿਰੋਧ ਕਰਦੇ ਹਨ।
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪਰਾਲੀ ਪ੍ਰਦੂਸ਼ਣ ਦੇ ਮੁੱਦੇ ’ਤੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਹੈ।
ਪ੍ਰਦੀਪ ਸਿੰਘ ਦੀ ਪਤਨੀ ਸਿਮਰਨ ਦੇ ਬਿਆਨਾਂ ਉੱਤੇ ਪੁਲਿਸ ਨੇ ਛੇ ਅਣਪਛਾਤੇ ਵਿਅਕਤੀਆਂ ਖਿਲਾਫ਼ ਪਰਚਾ ਦਰਜ ਕਰ ਲਿਆ ਹੈ।
agdish Tytler ਨੂੰ ਲੈਕੇ ਮੁੜ ਹੋਇਆ ਵਿਵਾਦ,ਬੀਜੇਪੀ ਨੇ ਘੇਰਿਆ
ਗੰਨ ਪੁਆਇੰਟ 'ਤੇ ਕਾਰ ਖੋਹ ਕੇ ਫਰਾਰ ਹੋ ਗਿਆ ਲੁੱਟੇਰਾ
ਅੰਮ੍ਰਿਤਸਰ : SGPC ਦੀ ਨਵੀਂ ਚੁਣੀ ਗਈ ਅੰਤ੍ਰਿਗ ਕਮੇਟੀ ਦੀ ਕਾਰਗੁਜਾਰੀ ‘ਤੇ ਸਵਾਲ ਖੜ੍ਹੇ ਹੋਣੇ ਸ਼ੁਰੂ ਹੋ ਗਏ ਨੇ ਤੇ ਇਹ ਸਵਾਲ ਖੜ੍ਹੇ ਕੀਤੇ ਨੇ ਐਗਜ਼ੈਕਟਿਵ ਕਮੇਟੀ ਦੇ ਹੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ। ਗੁਰਪ੍ਰੀਤ ਰੰਧਾਵਾ ਸ਼੍ਰੋਮਣੀ ਕਮੇਟੀ ਵਿੱਚ ਬੀਬੀ ਜਗੀਰ ਕੌਰ ਦੇ ਧੜੇ ਦੇ ਮੈਂਬਰ ਹਨ।ਕਮੇਟੀ ਮੈਂਬਰ ਰੰਧਾਵਾ ਨੇ SGPC ਦੀਆਂ ਚੋਣਾਂ ਵੇਲੇ ਮੀਡੀਆ
ਲੁਧਿਆਣਾ ਵਿੱਚ ਅੱਜ ਇੱਕ ASI ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦਾ ਕਮਰਾ ਸਰਾਭਾ ਨਗਰ ਥਾਣੇ ਦੇ ਕੋਲ ਹੀ ਸੀ। ਰਾਤ 2 ਵਜੇ ਏਐਸਆਈ ਥਾਣਾ ਸਰਾਭਾ ਨਗਰ ਵਿੱਚ ਆਇਆ ਅਤੇ ਖ਼ੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ
ਡੀਜੀਪੀ ਹੋਮਗਾਰਡ ਸੰਜੀਵ ਕਾਲੜਾ ਨੇ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਹਰ ਹਾਲ ਕਾਇਮ ਰੱਖੀ ਜਾਵੇ।
ਬੇਅਬਦੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪਰਦੀਪ ਕੁਮਾਰ ਦਾ ਅੱਜ ਕੋਟਕਪੁਰਾ 'ਚ ਤੜਕਸਾਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਘਿਰਦੀ ਦਿਖਾਈ ਦੇ ਰਹੀ ਹੈ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਪੂਰੇ ਪੰਜਾਬ 'ਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿਤਾ ਗਿਆ ਹੈ।