ਕਿਸਾਨ ਲੀਡਰਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਭੇਜੀ ਚਿੱਠੀ, ਵੇਖੋ ਕੱਲ੍ਹ ਕੌਣ-ਕੌਣ ਆਊਗਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕੱਲ੍ਹ ਸਿਆਸੀ ਪਾਰਟੀਆਂ ਦੇ ਨਾਲ ਹੋਣ ਵਾਲੀ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਚੰਡੀਗੜ੍ਹ ਦੇ ਸੈਕਟਰ 36 ਵਿੱਚ ਪੀਪਲਜ਼ ਕੰਨਵੈਨਸ਼ਨ ਹਾਲ ਵਿੱਚ ਸਵੇਰੇ 11 ਵਜੇ ਸਿਆਸੀ ਪਾਰਟੀਆਂ ਦੇ ਨਾਲ ਮੀਟਿੰਗ ਹੋਵੇਗੀ। ਸਾਰੀਆਂ ਪਾਰਟੀਆਂ ਦੇ ਮੁੱਖ ਆਗੂਆਂ ਨੂੰ ਚਿੱਠੀ ਲਿਖ ਕੇ ਕਿਹਾ ਗਿਆ