Punjab

ਕੇਜਰੀਵਾਲ ਪਹੁੰਚੇ ਅਮ੍ਰਿਤਸਰ

‘ਦ ਖ਼ਾਲਸ ਬਿਊਰੋ : ਅਮ੍ਰਿਤਸਰ ਵਿਖੇ ਅੱਜ 13 ਮਾਰਚ ਨੂੰ ਫਤਿਹ ਮਾਰਚ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪਹੁੰਚ ਚੁੱਕੇ ਹਨ। ਕੇਜਰੀਵਾਲ ਦੇ ਨਾਲ ਭਗਵੰਤ ਮਾਨ ਤੋਂ ਇਲਾਵਾ ਸਮੂਹ ਲੀਡਰਸਿ਼ਪ ਮੌਜੂਦ ਹੈ।  ਕੇਜਰੀਵਾਲ ਅਤੇ ਮਾਨ ਪਹਿਲਾਂ ਸ਼੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਿਖੇ ਨਤਮਸਤਕ ਹੋਣਗੇ ਅਤੇ ਉਸ ਤੋਂ ਬਾਅਦ ਦੁਰਗਿਆਨਾ ਮੰਦਰ

Read More
Punjab

ਜਿੱਤ ਤੋਂ ਬਾਅਦ ਭਗਵੰਤ ਮਾਨ ਅਤੇ ਕੇਜਰੀਵਾਲ ਦਰਬਾਰ ਸਾਹਿਬ ਹੋਣਗੇ ਨਤਮਸਤਕ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਭਗਵੰਤ ਮਾਨ ਅੱਜ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥੇ ਟੇਕਣ ਲਈ ਰਵਾਨਾ ਹੋ ਗਏ ਹਨ। ਪੰਜਾਬ ਵਿੱਚ ਬਹੁਮਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਜਸ਼ਨ ਦਾ ਮਾਹੌਲ ਹੈ। ਇਸ ਮਾਹੌਲ ਵਿੱਚ ਅੱਜ ਅੰਮ੍ਰਿਤਸਰ ਵਿੱਚ ‘ਆਪ’ ਦੀ ਜਿੱਤ ਦਾ ਜਲੂਸ

Read More
Punjab

ਚੰਡੀਗੜ੍ਹ ਏਅਰਪੋਰਟ ਨੇ ਜਿਤਿਆ 2021 ਏਅਰਪੋਰਟ ਸਰਵਿਸ ਕੁਆਲਿਟੀ ਅਵਾਰਡ

‘ਦ ਖ਼ਾਲਸ ਬਿਊਰੋ :ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੇ 2021 ਏਅਰਪੋਰਟ ਸਰਵਿਸ ਕੁਆਲਿਟੀ ਅਵਾਰਡ ਲਗਾਤਾਰ ਚੌਥੇ ਸਾਲ ਜਿੱਤਿਆ ਹੈ। ਚੰਡੀਗੜ ਹਵਾਈ ਅੱਡੇ ਨੂੰ ਏਸ਼ੀਆ-ਪ੍ਰਸ਼ਾਂਤ ਖੇਤਰ ਵਿੱਚ ਲਗਾਤਾਰ ਚੌਥੇ ਸਾਲ ” ਸਰਵੋਤਮ ਹਵਾਈ ਅੱਡਾ” ਚੁਣਿਆ ਗਿਆ ਹੈ ਅਤੇ ਲਗਾਤਾਰ ਦੂਜੇ ਸਾਲ ਲਈ “ਖੇਤਰ ਦੁਆਰਾ ਸਰਵੋਤਮ ਸਫਾਈ ਉਪਾਵਾਂ” ਲਈ ਸਨਮਾਨਿਤ ਕੀਤਾ ਗਿਆ ਹੈ।  ਇਹਨਾਂ ਪੁਰਸਕਾਰਾਂ ਦੀ ਘੋਸ਼ਣਾ ਏਅਰਪੋਰਟ ਅਥਾਰਟੀਜ਼

Read More
Punjab

‘ਆਪ’ ਉਮੀਦਵਾਰ ਮੰਜੂ ਰਾਣਾ ਵੱਲੋਂ ਕਾਊਂਟਿੰਗ ਸੈਂਟਰ ਦੇ ਬਾਹਰ ਧਰ ਨਾ

‘ਦ ਖ਼ਾਲਸ ਬਿਊਰੋ :ਪੰਜਾਬ ਵਿੱਚ ਵੋਟਾਂ ਦਾ ਦੌਰ ਖੱਤਮ ਹੋ ਗਿਆ ਹੈ ਪਰ ਇਸ ਸੰਬੰਧੀ ਇਲਜ਼ਾਮਬਾਜੀ ਦਾ ਦੌਰ ਹਾਲੇ ਵੀ ਜਾਰੀ ਹੈ।ਤਾਜ਼ਾ ਮਾਮਲਾ ਵਿਧਾਨ ਸਭਾ ਖੇਤਰ ਕਪੂਰਥਲਾ ਦਾ ਹੈ ਜਿਥੇ ਕਪੂਰਥਲਾ ਤੋਂ ‘ਆਪ’ ਉਮੀਦਵਾਰ ਮੰਜੂ ਰਾਣਾ ਨੇ ਇੱਥੇ ਵਿਰਸਾ ਵਿਹਾਰ ਵਿਖੇ ਕਾਊਂਟਿੰਗ ਸੈਂਟਰ ਦੇ ਬਾਹਰ ਧਰਨਾ ਲਾਉਣ ਦਾ ਐਲਾਨ ਕਰਦਿਆਂ ਵਿਧਾਇਕ ਰਾਣਾ ਗੁਰਜੀਤ ਸਿੰਘ ’ਤੇ

Read More
Punjab

ਪੁੱਤ ਲੋਕਾਂ ਦੀ ਸੇਵਾ ‘ਚ ਅਤੇ ਮਾਂ ਬੱਚਿਆ ਦੀ ਸੇਵਾ ‘ਚ

‘ਦ ਖ਼ਾਲਸ ਬਿਊਰੋ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਵੋਟਾਂ ‘ਚ ਹਰਾਉਣ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਮਾਂ ਬਲਦੇਵ ਕੌਰ ਲਾਭ ਸਿੰਘ ਦੇ ਵਿਧਾਇਕ ਬਣਨ ਮਗਰੋਂ ਵੀ ਅੱਜ ਪਿੰਡ ਉਗੋਕੇ ਦੇ ਸਰਕਾਰੀ ਮਿਡਲ ਸਕੂਲ ਵਿੱਚ ਸਫ਼ਾਈ ਸੇਵਿਕਾ ਦੀ ਡਿਊਟੀ ਨਿਭਾਉਣ ਪਹੁੰਚੀ ਸਾਲ ਤੋਂ ਸਕੂਲ ਵਿੱਚ ਸਫ਼ਾਈ ਸੇਵਿਕਾ

Read More
Punjab

ਅਸ਼ਵਨੀ ਸ਼ਰਮਾ ਨੇ ਪੰਜਾਬ ‘ਚ ਭਾਜਪਾ ਦੀ ਹਾਰ ਤੇ ਪਾਰਟੀ ਦਾ ਕੀਤਾ ਬਚਾਅ

‘ਦ ਖ਼ਾਲਸ ਬਿਊਰੋ :ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਭਾਜਪਾ ਦੀ ਹਾਰ ਤੇ ਪਾਰਟੀ ਦਾ ਬਚਾਅ ਕਰਦੇ ਹੋਏ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਇੱਕ ਸੁਨਾਮੀ ਦੀ ਤਰਾਂ ਸੀ ਪਰ ਸਾਡੇ ਵਰਕਰਾਂ ਨੇ ਵੀ ਬਹੁਤ ਮਿਹਨਤ ਕੀਤੀ ਹੈ। ਆਪਣੀ ਜਿੱਤ ਲਈ ਉਹਨਾਂ ਇਲਾਕੇ ਦੇ ਲੋਕਾਂ ਦਾ ਧੰਨਵਾਦ ਕੀਤਾ। ਉਹਨਾਂ ਇਹ ਵੀ

Read More
Punjab

ਸੁਖਪਾਲ ਸਿੰਘ ਖਹਿਰਾ ਨੇ ਫ਼ਿਰ ਤੋਂ ਚੁੱਕਿਆ ਬੇਅਦਬੀ ਮਸਲਾ  

‘ਦ ਖ਼ਾਲਸ ਬਿਊਰੋ :ਭੁੱਲਥ ਹਲਕੇ ਤੋਂ ਜਿੱਤ ਹਾਸਲ ਕਰਨ ਵਾਲੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਬੇਅਦ ਬੀ ਦੇ ਮਸਲੇ ਨੂੰ ਫ਼ਿਰ ਤੋਂ ਚੁੱਕਿਆ ਹੈ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦ ਬੀ ਅਤੇ ਬਹਿਬਲ ਕਲਾਂ ਵਿਖੇ ਪੁਲਿਸ ਵੱਲੋ ਮਾ ਰੇ ਗਏ ਨਿਰਦੋਸ਼ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਵਾਸਤੇ ਧਰਨਾ ਦੇ

Read More
Punjab

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨਹੀਂ ਰਹੇ

‘ਦ ਖ਼ਾਲਸ ਬਿਊਰੋ :ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦਾ ਦਿਲ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। 83 ਸਾਲਾਂ ਦੇ ਭਾਈ ਨਿਰਮਲ ਸਿੰਘ ਦਿਲ ਦਾ ਦੌਰਾ ਪੈਣ ਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹਨਾਂ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ ਚਲ ਰਹੀ ਸੀ।

Read More
Punjab

ਆਪਣੀ ਜਿੱਤ ਨਾਲੋਂ ਜਿਆਦਾ ਖੁੱਸ਼ੀ ਗੱਦਾਰਾਂ ਦੇ ਹਾਰਨ ਦੀ:ਬੀਬੀ ਭਰਾਜ

‘ਦ ਖ਼ਾਲਸ ਬਿਊਰੋ :ਸੰਗਰੂਰ ਸੀਟ ਜਿੱਤਣ ਮਗਰੋਂ ਬੀਬੀ ਨਰਿੰਦਰ ਕੌਰ ਭਰਾਜ ਸੰਗਰੂਰ ਵਿੱਖੇ ਆਮ ਲੋਕਾਂ ਦੇ ਰੂਬਰੁ ਹੋਏ ਤੇ ਕਿਸਾਨ ਦੀ ਧੀ ਨੂੰ ਜਿਤਾਉਣ ਲਈ ਆਮ ਲੋਕਾਂ ਦਾ ਧੰਨਵਾਦ ਕੀਤਾ। ਲੋਕਾਂ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਬੀਬੀ ਭਾਰਜ ਨੇ ਕਿਹਾ ਹੈ ਕਿ ਮੇਰੀ ਇਹ ਜਿੱਤ ਸਿਰਫ਼ ਮੇਰੀ ਨਹੀਂ ਹੈ,ਸਗੋਂ ਆਪ ਵਰਕਰਾਂ ਦੀ ਜਿੱਤ ਹੈ,ਉਹਨਾਂ

Read More
Punjab

ਪੰਜਾਬ ਦੇ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਦੀ ਸੁਰੱਖਿਆ ਵਾਪਸ ਲੈਮ ਦੇ ਹੁਕਮ ਜਾਰੀ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਦਿਆਂ ਹੀ ਸਾਬਕਾ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ  ਲੈ ਲਈ ਗਈ ਹੈ।ਇਸ ਸਬੰਧੀ ਪੰਜਾਬ ਦੇ ਏਡੀਜੀਪੀ (ਸੁਰੱਖਿਆ) ਵੱਲੋਂ ਸੂਬੇ ਦੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਾਰੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ

Read More