ਜਵਾਨ ਵੀ ਅਸੀਂ, ਕਿਸਾਨ ਵੀ ਅਸੀਂ…
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਲ ਵਿੱਚ ਕਿਸਾਨਾਂ ਨੇ ਕੱਲ੍ਹ ਤੋਂ ਮਿੰਨੀ ਸਕੱਤਰੇਤ ਨੂੰ ਘੇਰਾ ਪਾ ਕੇ ਰੱਖਿਆ ਹੋਇਆ ਹੈ। ਕਿਸਾਨਾਂ ਦੀ ਸਰਕਾਰ ਨਾਲ ਕੱਲ੍ਹ ਗੱਲਬਾਤ ਠੱਪ ਹੋ ਗਈ ਸੀ। ਦੋਵਾਂ ਧਿਰਾਂ ਦੀ ਸਹਿਮਤੀ ਨਾ ਬਣਨ ‘ਤੇ ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਵੱਲ ਮਾਰਚ ਕੱਢਿਆ ਗਿਆ। ਕਿਸਾਨਾਂ ਨੇ ਸਕੱਤਰੇਤ ਦੇ ਬਾਹਰ ਮੰਗਾਂ ਮੰਨੇ ਜਾਣ ਤੱਕ