India Punjab

ਪ੍ਰਸ਼ਾਸਨ ਨੇ ਨਹੀਂ ਮੰਨੀ ਕਿਸਾਨਾਂ ਦੀ ਗੱਲ, ਅਗਲੇ ਐਕਸ਼ਨ ਦੀ ਤਿਆਰੀ ‘ਚ ਕਿਸਾਨ

‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰਾਂ ਦੀ ਪ੍ਰਸ਼ਾਸਨ ਦੇ ਨਾਲ ਮੀਟਿੰਗ ਬੇਨਤੀਜਾ ਰਹੀ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਪ੍ਰਸ਼ਾਸਨ ਅੱਗੇ ਐੱਸਡੀਐੱਮ ਨੂੰ ਸਸਪੈਂਡ ਕਰਨ ਦੀ ਮੰਗ ਕੀਤੀ ਹੈ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਪ੍ਰਸ਼ਾਸਨ ਨਾਲ ਗੱਲ ਸਿਰੇ ਨਹੀਂ ਚੜੀ ਹੈ। ਪ੍ਰਸ਼ਾਸਨ ਨੇ ਸਾਡੀ ਕੋਈ ਗੱਲ ਨਹੀਂ ਮੰਨੀ ਹੈ। ਹੁਣ ਸੰਯੁਕਤ ਕਿਸਾਨ ਮੋਰਚਾ

Read More
Punjab

ਅਦਾਲਤ ਤੋਂ ਬੇਰੰਗ ਮੁੜੀ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ

‘ਦ ਖ਼ਾਲਸ ਬਿਊਰੋ :- ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਜਲੰਧਰ ਦੀ ਸੈਸ਼ਨ ਅਦਾਲਤ ਨੇ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਮਾਨਤ ਨੂੰ ਲੈ ਕੇ ਅਗਲੀ ਸੁਣਵਾਈ 8 ਸਤੰਬਰ ਯਾਨਿ ਕੱਲ੍ਹ ਨੂੰ ਹੋਵੇਗੀ। ਗੁਰਦਾਸ ਮਾਨ ਦੀ ਜ਼ਮਾਨਤ ਦਾ ਵਿਰੋਧ ਕਰਨ ਲਈ ਸਿੱਖ ਜਥੇਬੰਦੀਆਂ ਵੱਲੋਂ ਵਕੀਲ ਪੇਸ਼ ਹੋਏ ਸਨ।   ਦਰਅਸਲ, ਗੁਰਦਾਸ ਮਾਨ ਨੇ ਬਾਬਾ

Read More
India Punjab

ਕਰਨਾਲ ਪ੍ਰਸ਼ਾਸਨ ਦੀ ਕਿਸਾਨ ਲੀਡਰਾਂ ਨੂੰ ਇੱਕ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੇ ਕਿਹਾ ਹੈ ਕਿ ਅੱਜ ਕਰਨਾਲ ਦੀ ਅਨਾਜ ਮੰਡੀ ਵਿੱਚ ਹੋ ਰਹੀ ਕਿਸਾਨ ਮਹਾਂਪੰਚਾਇਤ ਦੇ ਸਬੰਧ ਵਿੱਚ ਜਾਣਕਾਰੀ ਮਿਲੀ ਹੈ ਕਿ ਰੰਬਾ, ਨਿਸਿੰਗ ਅਤੇ ਹੋਰ ਸਥਾਨਾਂ ‘ਤੇ ਕੁੱਝ ਸ਼ਰਾਰਤੀ ਅਨਸਰ ਜੈਲੀ, ਤਲਵਾਰਾਂ, ਲੋਹੇ ਦੀਆਂ ਪਾਈਪਾਂ ਆਦਿ ਖ਼ਤਰਨਾਕ ਵਸਤੂਆਂ ਦੇ ਨਾਲ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਣ

Read More
India Punjab

ਗੋਲਮੋਲ ਬਿਆਨ ਦੇ ਕੇ ਕੀ ਚਿਤਾਵਨੀ ਦੇ ਰਹੇ ਹਨ ਖੱਟਰ ਸਰਕਾਰ ਦੇ ਮੰਤਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਰਿਆਣਾ ਵਿੱਚ ਕਿਸਾਨਾਂ ਵੱਲੋਂ ਅੱਜ ਘਿਰਾਓ ਤੇ ਧਰਨੇ ਦੀ ਕਾਲ ਕੀਤੀ ਗਈ ਹੈ। ਇਸਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਕਹਿਣਾ ਹੈ ਕਿ ਪ੍ਰਦਰਸ਼ਨ ਕਰਨਾ ਸਾਰਿਆਂ ਦਾ ਜ਼ਮਹੂਰੀ ਹੱਕ ਹੈ ਤੇ ਕਿਸਾਨਾਂ ਨਾਲ ਗੱਲਬਾਤ ਦੇ ਚੰਗੇ ਸਿੱਟੇ ਨਿੱਕਲਣਗੇ।

Read More
India Punjab

ਕਿਸਾਨਾਂ ਦਾ ਚੈਲੇਂਜ, ਖੱਟਰ ਸਰਕਾਰ ਨੂੰ ਨੱਪਣਾ ਹੀ ਪਵੇਗਾ ਸਿਰ ਪਾੜਨ ਦੇ ਫਤਵੇ ਜਾਰੀ ਕਰਨ ਵਾਲਾ ਐੱਸਡੀਐੱਮ

‘ਦ ਖ਼ਾਲਸ ਬਿਊਰੋ :- ਅੱਜ ਹਰਿਆਣਾ ਦੇ ਕਰਨਾਲ ਜ਼ਿਲ੍ਹਾ ਹੈੱਡਕੁਆਰਟਰਜ਼ ’ਤੇ ਮਿੰਨੀ ਸਕੱਤਰੇਤ ਦੇ ਘਿਰਾਓ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਕਿਸਾਨ ਇਕੱਠਾ ਹੋ ਰਹੇ ਹਨ। ਕਿਸਾਨਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਵੇਖ ਕੇ ਸ਼ਾਇਜਦ ਹਰਿਆਣਾ ਸਰਕਾਰ ਕੰਬ ਗਈ ਹੈ, ਜਿਸ ਕਰਕੇ ਖੱਟਰ ਸਰਕਾਰ ਨੇ 5 ਜ਼ਿਲ੍ਹਿਆਂ ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ ਤੇ ਪਾਨੀਪਤ ’ਚ ਇੰਟਰਨੈੱਟ ਸੇਵਾਵਾਂ

Read More
India Punjab

ਕੇਂਦਰੀ ਮੰਤਰੀ ਨੇ ਕਿਸਾਨ ਅੰਦੋਲਨ ਉੱਤੇ ਕਹਿ ਦਿੱਤੀਆਂ ਚੁੱਭਵੀਆਂ ਗੱਲਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਕੇਂਦਰੀ ਮੰਤਰੀ ਸੰਜੀਵ ਬਾਲਿਆਨ ਨੇ ਬਿਆਨ ਦਿੱਤਾ ਹੈ। ਬਾਲਿਆਨ ਨੇ ਕਿਹਾ ਕਿ ਕਿਸਾਨ ਉਨ੍ਹਾਂ ਸੂਬਿਆਂ ਵਿੱਚ ਹੀ ਰੈਲੀਆਂ ਕਰ ਰਹੇ ਹਨ, ਜਿੱਥੇ ਵੋਟਾਂ ਪੈਣੀਆਂ ਹਨ। ਹੁਣ ਇਹ ਮਾਮਲਾ ਰਾਜਨੀਤਕ ਹੋ ਚੁੱਕਾ ਹੈ।ਹਰਿਆਣਾ ਵਿੱਚ ਵੋਟਾਂ ਨਹੀਂ ਹਨ, ਤਾਂ ਇੱਥੇ ਰੈਲੀਆਂ ਨਹੀਂ ਹੋ

Read More
Punjab

ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਬੱਸਾਂ ਦਾ ਚੱਕਾ ਜਾਮ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਨੇ ਅੱਜ ਦੂਜੇ ਦਿਨ ਵੀ ਹੜਤਾਲ ਜਾਰੀ ਰੱਖੀ ਹੈ। ਸਵੇਰ ਸਮੇਂ ਤੋਂ ਹੀ ਬੱਸ ਅੱਡਿਆਂ ਵਿੱਚੋਂ ਬੱਸਾਂ ਬਾਹਰ ਨਹੀਂ ਨਿਕਲੀਆਂ। ਮੁਲਾਜ਼ਮ ਯੂਨੀਅਨ ਵੱਲੋਂ ਪਟਿਆਲਾ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਦੂਜੇ

Read More
India Punjab

ਕਰਨਾਲ ’ਚ ਕਿਸਾਨਾਂ ਦਾ ਘਿਰਾਓ: ਪੈਰ ਪੈਰ ‘ਤੇ ਪੁਲਿਸ, ਇੰਟਰਨੈੱਟ ਬੰਦ ਤੇ ਰੂਟ ਬਦਲਣੇ ਪਏ ਖੱਟਰ ਸਰਕਾਰ ਨੂੰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਿਸਾਨਾਂ ਵੱਲੋਂ ਅੱਜ ਹਰਿਆਣਾ ਦੇ ਕਰਨਾਲ ਜ਼ਿਲ੍ਹਾ ਹੈੱਡਕੁਆਰਟਰਜ਼ ’ਤੇ ਮਿੰਨੀ ਸਕੱਤਰੇਤ ਦੇ ਘਿਰਾਓ ਦੇ ਮੱਦੇਨਜ਼ਰ ਖੱਟਰ ਸਰਕਾਰ ਨੇ 5 ਜ਼ਿਲ੍ਹਿਆਂ ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ ਤੇ ਪਾਨੀਪਤ ’ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।ਬੀਤੇ ਕੱਲ੍ਹ ਤੋਂ ਬੰਦ ਇਹ ਸੇਵਾਵਾਂ ਅੱਜ ਵੀ ਅੱਧੀ ਰਾਤ ਦੇ 11:59 ਵਜੇ ਤੱਕ ਬੰਦ ਰਹਿਣਗੀਆਂ। ਪੁਲਿਸ ਨੇ

Read More
Punjab

ਬੰਗਾ ਦੇ ਪਿੰਡ ਜੀਂਦੋਵਾਲ ‘ਚ ਪਹਿਲੇ ਪ੍ਰਕਾਸ਼ ਪੁਰਬ ਮੌਕੇ ਮਹਾਨ ਨਗਰ ਕੀਰਤਨ ਦੀਆਂ ਵੇਖੋ ਤਸਵੀਰਾਂ

‘ਦ ਖ਼ਾਲਸ ਬਿਊਰੋ :- ਬੰਗਾ ਦੇ ਪਿੰਡ ਜੀਂਦੋਵਾਲ ਵਿੱਚ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ‘ਤੇ ਮਹਾਨ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ ਦੁਪਹਿਰ 3:30 ਵਜੇ ਗੁਰਦੁਆਰਾ ਸ੍ਰੀ ਚਰਨ

Read More