ਕੈਪਟਨ ਨੇ ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨੂੰ ਦਿੱਤਾ ਸੁਝਾਅ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰਵਾਏ ਤੀਜੇ ਸੂਬਾ ਪੱਧਰੀ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਕੈਪਟਨ ਨੇ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰਾ ਹੋਣ ‘ਤੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨਾਂ ਨਾਲ ਵਿਸਥਾਰ ਸਹਿਤ ਗੱਲਬਾਤ