ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਆਪ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਸੁਪਰ ਵੋਲਵੋ ਨੂੰ ਦਿੱਲੀ ਏਅਰਪੋਰਟ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸਕੱਤਰ ਟਰਾਂਸਪੋਰਟ ਨੇ ਭਵਿੱਖ ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਸਰਵਿਸ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਜਾਰੀ ਨੋਟੀਫਿਕੇਸ਼ਨ ਵਿੱਚ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ