ਅਦਾਲਤ ਅੱਗੇ ਸੱਜਣ ਕੁਮਾਰ ਦਾ ਜੇਲ੍ਹ ‘ਚੋਂ ਬਾਹਰ ਆਉਣ ਦਾ ਨਹੀਂ ਚੱਲਿਆ ਬਹਾਨਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 1984 ਦੇ ਸਿੱਖ ਵਿਰੋਧੀ ਕਤਲੇ ਆਮ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਸਰਬਉੱਚ ਅਦਾਲਤ ਨੇ ਅੱਜ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਸੀਬੀਆਈ ਦੀ ਰਿਪੋਰਟ ਦੇ ਆਧਾਰ ‘ਤੇ ਸੁਣਾਇਆ ਹੈ। ਸੀਬੀਆਈ ਨੇ ਆਪਣੀ ਮੈਡੀਕਲ ਰਿਪੋਰਟ ਵਿੱਚ ਕਿਹਾ ਸੀ ਕਿ