ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਲਈ ਖ਼ਰੀਦੀਆਂ 144 ਗੱਡੀਆਂ ’ਚ ਕਰੋੜਾਂ ਦੀ ਧਾਂਦਲੀ! ਖਹਿਰਾ ਨੇ ਕੀਤਾ ਖ਼ੁਲਾਸਾ
ਬਿਊਰੋ ਰਿਪੋਰਟ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਦੇ ਸੜਕ ਸੁਰੱਖਿਆ ਫੋਰਸ ਲਈ ਖ਼ਰੀਦੀਆਂ ਗੱਡੀਆਂ ਵਿੱਚ ਧਾਂਦਲੀ ਦਾ ਇਲਜ਼ਾਮ ਲਗਾਇਆ ਹੈ। ਖਹਿਰਾ ਨੇ ਕਿਹਾ ਕਿ ਪਿਛਲੇ ਸਾਲ 144 ਦੇ ਕਰੀਬ ਟੋਇਟਾ ਕੰਪਨੀ ਦੀਆਂ ਕਾਰਾਂ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਲਈ ਖ਼ਰੀਦੀਆਂ ਹਨ, ਉਨ੍ਹਾਂ ’ਚ ਵੱਡੇ ਪੱਧਰ ’ਤੇ ਧਾਂਧਲੀ ਹੋਈ ਹੈ। ਸਰਕਾਰ ਨੇ ਬਿਨਾਂ
