India Punjab

ਪੰਜਾਬ ਦੇ ਕਿਸਾਨਾਂ ਨਾਲ ਖੜ੍ਹਾ ਸਾਰਾ ਹਰਿਆਣਾ : ਚੜੂਨੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੋਗਾ ਵਿੱਚ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਦੇ ਬਾਅਦ ਆਪਣਾ ਪ੍ਰਤੀਕਰਮ ਦਿੰਦਿਆਂ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਸਰਕਾਰ ਦਾ ਇਹ ਤਸ਼ੱਦਦ ਨਿੰਦਰਣਯੋਗ ਹੈ। ਪ੍ਰਸ਼ਾਸਨ ਦਾ ਇਸ ਤਰ੍ਹਾਂ ਨਿਹੱਥੇ ਕਿਸਾਨਾਂ ਉੱਤੇ ਵਾਰ ਕਰਨਾ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ

Read More
Punjab

ਯੂਥ ਅਕਾਲੀ ਦਲ ਨੇ ਖੋਲ੍ਹੀ ‘ਕੈਪਟਨ ਦੀ ਹੱਟੀ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਲੋਕਾਂ ਨੂੰ ਘਰ-ਘਰ ਨੌਕਰੀ, ਆਟਾ ਦਾਲ ਦੇ ਨਾਲ ਨਾਲ ਘਿਓ-ਸ਼ੱਕਰ ਦੇਣ ਦਾ ਵਾਅਦਾ ਕੀਤਾ ਸੀ, ਪਰ ਇਹ ਵਾਅਦੇ ਪੂਰੇ ਨਾ ਹੋਣ ਉੱਤੇ ਯੂਥ ਅਕਾਲੀ ਦਲ ਨੇ ਮਾਨਸਾ ਵਿੱਚ ਕੈਪਟਨ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਯਾਦ ਦਿਵਾਉਣ ਲਈ ਕੈਪਟਨ ਦੀ ਹੱਟੀ ਲਗਾ ਕੇ

Read More
India Punjab

ਕਿਸਾਨਾਂ ਦੀ ਹਰਿਆਣਾ ਪ੍ਰਸ਼ਾਸਨ ਨੂੰ ਚਿਤਾਵਨੀ, SDM ‘ਤੇ ਆਹ ਪਰਚਾ ਦਰਜ ਕਰਨ ਦੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰਾਂ ਨੇ ਕਰਨਾਲ ‘ਚ ਕਿਸਾਨ ਦੇ ਸਿਰ ਪਾੜਨ ਦਾ ਹੁਕਮ ਦੇਣ ਵਾਲੇ ਐੱਸਡੀਐੱਮ ਆਯੂਸ਼ ਸਿਨਹਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ ਅਤੇ ਜੇਕਰ ਐੱਸਡੀਐੱਮ ਖ਼ਿਲਾਫ਼ ਕੇਸ ਦਰਜ ਨਾ ਕੀਤਾ ਗਿਆ ਅਤੇ ਇਸ ਵਿੱਚ ਸ਼ਾਮਿਲ ਹੋਰਨਾਂ ਨੂੰ ਬਰਖ਼ਾਸਤ ਨਾ ਕੀਤਾ ਗਿਆ ਤਾਂ ਕਿਸਾਨਾਂ ਨੇ 7

Read More
India Punjab

‘ਬਾਲਿਕਾ ਵਧੂ’ ਨਾਲ ਮਸ਼ਹੂਰ ਹੋਏ ਸੀ ਸਿਧਾਰਥ ਸ਼ੁਕਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-40 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਤੇ ਆਪਣੇ ਫਿਲਮੀ ਸੰਸਾਰ ਨੂੰ ਅਲਵਿਦਾ ਕਹਿਣ ਵਾਲੇ ਸਿਧਾਰਥ ਸ਼ੁਕਲਾ ਦੀ ਮੌਤ ਨਾਲ ਪੂਰਾ ਬਾਲੀਵੁਡ ਸ਼ੋਕਗ੍ਰਸਤ ਹੈ।ਮੁੰਬਈ ਦੇ ਕੂਪਰ ਹਸਪਤਾਲ ਦੇ ਅਨੁਸਾਰ ਉਨ੍ਹਾਂ ਨੂੰ ਜਦੋਂ ਹਸਪਤਾਲ ਲਿਆਂਦਾ ਗਿਆ ਤਾਂ ਸ਼ੁਕਲਾ ਦੀ ਮੌਤ ਹੋ ਚੁਕੀ ਸੀ।ਮੌਤ ਦੇ ਅਸਲ ਕਾਰਨਾਂ ਦਾ ਹਜੇ ਤੱਕ ਪਤਾ ਨਹੀਂ

Read More
Punjab

ਪੰਜਾਬ ਦੀ ਯਾਤਰਾ ‘ਤੇ ਨਿਕਲੇ ਸੁਖਬੀਰ ਬਾਦਲ ਦੇ ਪੈਰ-ਪੈਰ ‘ਤੇ ਤੰਢੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਅੱਜ ਮੋਗਾ ਦੀ ਅਨਾਜ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਆਮਦ ਤੋਂ ਪਹਿਲਾਂ ਕਿਰਤੀ ਅਤੇ ਕ੍ਰਾਂਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਜ਼ਿਲ੍ਹਾ ਸਕੱਤਰੇਤ ਸਾਹਮਣੇ ਪੁਲੀਸ ਦੀਆਂ ਰੋਕਾਂ ਤੋੜ ਕੇ ਪੰਡਾਲ

Read More
Punjab

ਕੋਰਟ ਵਿੱਚ ਰੁਲਿਆ ਭੱਜ ਕੇ ਵਿਆਹ ਕਰਵਾਉਣ ਵਾਲੀ ਕੁੜੀ ਦਾ ਪਿਓ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਰੋਪੜ ਦੀ ਇਕ ਅਦਾਲਤ ਵਿੱਚ ਬੀਤੇ ਕੱਲ੍ਹ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲਾ ਮੁੰਡਾ ਕੁੜੀ ਪ੍ਰੋਟੈਕਸ਼ਨ ਲੈਣ ਲਈ ਕੋਰਟ ਪਹੁੰਚੇ। ਇਸ ਮੌਕੇ ਕੁੜੀ ਦਾ ਪਿਓ ਪਰਿਵਾਰ ਸਮੇਤ ਕੋਰਟ ਪਹੁੰਚ ਗਿਆ ਤੇ ਹੰਗਾਮਾ ਹੋ ਗਿਆ। ਇਸ ਦੌਰਾਨ ਲੜਕੀ ਦੇ ਪਿਓ ਨੇ ਵਕੀਲ ਉੱਤੇ ਧੱਕੇ ਨਾਲ

Read More
Punjab

ਪੰਜਾਬ ‘ਚ ਕੋਰੋਨਾ ਟੀਕਾਕਰਣ ਲਈ ਨਵੇਂ ਹੁਕਮ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਵੱਧ ਤੋਂ ਵੱਧ ਲੋਕਾਂ ਨੂੰ ਟੀਕੇ ਦੀ ਦੂਜੀ ਖੁਰਾਕ ਲਗਾਉਣ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਕੋਵਿਡ ਟੀਕਾਕਰਨ ਕੇਂਦਰਾਂ ਵਿੱਚ ਦੂਜੀ ਖੁਰਾਕ ਲਗਾਉਣ ਲਈ ਹਰ ਐਤਵਾਰ ਦਾ ਦਿਨ ਨਿਰਧਾਰਤ ਕੀਤਾ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ

Read More
Punjab

ਹਰੀਸ਼ ਰਾਵਤ ਨੂੰ ਨਹੀਂ ਮਿਲੀ ਮੁਆਫ਼ੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨਾਂ ਨੂੰ ‘ਪੰਜ ਪਿਆਰੇ’ ਕਹੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਭਾਸ਼ਾ ਬੋਲਦੇ ਵਕਤ ਬਹੁਤ ਧਿਆਨ ਰੱਖਣ ਦੀ ਲੋੜ

Read More
India Punjab

ਚੋਣ ਕਮਿਸ਼ਨ ਦੇ ਇਸ ਫੈਸਲੇ ਨਾਲ ਸਿਆਸੀ ਪਾਰਟੀਆਂ ਦੇ ਉੱਡ ਜਾਣਗੇ ਹੋਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਚੋਣ ਕਮਿਸ਼ਨ ਨੇ ਪੰਜਾਬ, ਉੱਤਰ ਪ੍ਰਦੇਸ਼, ਗੋਆ, ਮਣੀਪੁਰ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਕਰਵਾਉਣ ‘ਚ ਅਸਮਰੱਥਾ ਜਤਾਈ ਹੈ। ਚੋਣ ਕਮਿਸ਼ਨ ਨੇ ਆਪਣੇ ਇਸ ਫੈਸਲੇ ਦੇ ਮਗਰ ਈਵੀਐੱਮ ਮਸ਼ੀਨਾਂ ਦਾ ਹਵਾਲਾ ਦਿੱਤਾ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਸਾਨੂੰ ਡਰ ਹੈ ਕਿ ਉਹ ਅਗਲੇ ਸਾਲ ਗੋਆ, ਮਣੀਪੁਰ, ਪੰਜਾਬ ਤੇ ਉੱਤਰ

Read More
India Punjab

ਬਾਂਸ ਦੀ ਲਾਠੀ ‘ਤੇ ਪਾਬੰਦੀ ਲਾਉਣ ਲਈ ਹਾਈਕੋਰਟ ਪੁੱਜੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਪੁਲਿਸ ਲਾਠੀਚਾਰਜ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਹਾਈਕੋਰਟ ਵਿੱਚ ਦਾਖ਼ਲ ਪਟੀਸ਼ਨ ਰਾਹੀਂ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਵਾਉਣ ਅਤੇ ਕਥਿਤ ਦੋਸ਼ੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਕਰਨਾਲ ਦੇ ਕੁੱਝ ਵਿਅਕਤੀਆਂ ਵੱਲੋਂ

Read More