ਚਿੱਤਰਕਾਰੀ ਰਾਹੀਂ ਕਿਸਾਨਾਂ ਦਾ ਸਮਰਥਨ ਕਰਨ ਵਾਲੇ ‘ਤੇ ਟਵਿੱਟਰ ਦੀ ਕਾਰਵਾਈ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜਦੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਸੀ, ਉਦੋਂ ਕਿਸਾਨਾਂ ਦੇ ਬਹੁਤ ਸਾਰੇ ਹਮਾਇਤੀਆਂ ਦੇ ਸੋਸ਼ਲ ਅਕਾਊਂਟ ਭਾਰਤ ਵਿੱਚ ਬੰਦ ਕੀਤੇ ਗਏ ਸਨ। ਉਨ੍ਹਾਂ ਦਾ ਕਸੂਰ ਸਿਰਫ਼ ਇੰਨਾ ਹੀ ਸੀ ਕਿ ਉਹਨਾਂ ਵੱਲੋਂ ਕਿਸਾਨਾਂ ਦੀ ਹਮਾਇਤ ਕੀਤੀ ਗਈ ਸੀ ਅਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ ਸੀ। ਕਿਸਾਨ ਮੋਰਚੇ