ਸਿੱਧੂ ਮੂਸੇਵਾਲਾ ਦੇ ਰਿਲੀਜ਼ ਹੋਣ ਵਾਲੇ ਇਸ ਗੀਤ ‘ਤੇ ਕੋਰਟ ਨੇ ਲਾਈ ਰੋਕ, ਇਹ ਬਣੀ ਵਜ੍ਹਾ
Sidhu Moose Wala Song: 'ਜਾਂਦੀ ਵਾਰ’ (Jaandi Vaar) ਗੀਤ 2 ਸਤੰਬਰ ਨੂੰ ਰਿਲੀਜ਼ ਹੋਣਾ ਸੀ ਪਰ ਹੁਣ ਰੋਕ ਲੱਗ ਗਈ ਹੈ। ਅਦਾਲਤ ਨੇ ਗੀਤ ਦੇ ਪ੍ਰਚਾਰ ਅਤੇ ਪ੍ਰਸਾਰ 'ਤੇ ਵੀ ਰੋਕ ਲਗਾ ਦਿੱਤੀ ਹੈ।
Sidhu Moose Wala Song: 'ਜਾਂਦੀ ਵਾਰ’ (Jaandi Vaar) ਗੀਤ 2 ਸਤੰਬਰ ਨੂੰ ਰਿਲੀਜ਼ ਹੋਣਾ ਸੀ ਪਰ ਹੁਣ ਰੋਕ ਲੱਗ ਗਈ ਹੈ। ਅਦਾਲਤ ਨੇ ਗੀਤ ਦੇ ਪ੍ਰਚਾਰ ਅਤੇ ਪ੍ਰਸਾਰ 'ਤੇ ਵੀ ਰੋਕ ਲਗਾ ਦਿੱਤੀ ਹੈ।
ਮੁੱਖ ਮੰਤਰੀ ਨੇ ਖੇਡਾਂ ਦਾ ਆਗਾਜ਼ ਕਰਨ ਤੋਂ ਬਾਅਦ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਨਵੀਂ ਖੇਡ ਨੀਤੀ ਲੈ ਕੇ ਆ ਰਹੀ ਹੈ। ਖਿਡਾਰੀਆਂ ਨੂੰ ਪ੍ਰੈਕਟਿਸ ਕਰਨ ਲਈ ਕੌਮਾਂਤਰੀ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਸੁਖਬੀਰ ਸਿੰਘ ਬਾਦਲ ਵੱਲੋਂ ਸਾਲ 2017 ਬੰਗਾਲੀ ਵਾਲਾ ਪੁਲ ਹਰੀਕੇ ਵਿਖੇ ਕਾਂਗਰਸ ਦੀ ਧੱਕੇਸ਼ਾਹੀਆਂ ਦੇ ਖ਼ਿਲਾਫ਼ ਦਿਨ ਰਾਤ ਧਰਨਾ ਲਗਾ ਕੇ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਸੀ। ਪੁਲਿਸ ਵੱਲੋਂ 8 ਸਤੰਬਰ 2017 ਨੂੰ 49 ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿਚ ਸੁਖਬੀਰ ਬਾਦਲ ਵੀ ਸ਼ਾਮਿਲ ਸਨ। ਉਨ੍ਹਾਂ ਦੇ ਨਾਲ ਕਈ ਹੋਰ
ਪਸ਼ੂ ਮੇਲਿਆਂ ਵਿੱਚ ਆਪਣੇ ਮਾਲਕ ਲਈ 45 ਬਾਈਕ ਅਤੇ ਟਰੈਕਟਰ ਜਿੱਤਣ ਵਾਲੇ ਸਿਕੰਦਰ (Bull Sikandar) ਦੀ ਲੰਪੀ ਸਕਿਨ ਦੀ ਬਿਮਾਰੀ ਨਾਲ ਮੌਤ ਹੋ ਗਈ ਹੈ।
ਯੂਨੀਵਰਸਿਟੀ ਦੀ ਡਾ.ਗੰਡਾ ਸਿੰਘ ਰੈਫਰੈਂਸ ਲਾਇਬ੍ਰੇਰੀ ਵਿੱਚ ਵੱਖ ਵੱਖ ਧਰਮਾਂ ਦੇ ਨਾਲ ਸਬੰਧਿਤ ਦੁਰਲੱਭ ਇਤਿਹਾਸਕ ਖਰੜੇ ਪਏ ਹਨ, ਜਿਨ੍ਹਾਂ ਨੂੰ ਕੂੜੇ ਦੇ ਢੇਰ ਵਾਂਗ ਲਾਇਬ੍ਰੇਰੀ ਵਿੱਚ ਰੱਖਿਆ ਗਿਆ ਹੈ।
ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਅਤੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਚਕਾਰ ਮਲੇਸ਼ੀਆ ਦੀ ਮਲਿੰਡੋ ਏਅਰ ਵਲੋਂ 9 ਸਤੰਬਰ ਤੋਂ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਪੰਜਾਬ ਅਤੇ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿਚਕਾਰ ਹਵਾਈ ਸਫ਼ਰ ਕਰਨਾ ਹੋਰ ਸੁਖਾਲਾ ਹੋ ਜਾਵੇਗਾ।
ਲਾਰੇਂਸ ਬਿਸ਼ਨੋਈ ਗੈਂਗ ਦੇ ਅਹਿਮ ਮੈਂਬਰ ਸਚਿਨ ਬਿਸ਼ਨੋਈ ਥਾਪਨ(Sachin Bishnoi Thapan) ਨੂੰ ਅਜ਼ਰਬਾਈਜਾਨ(Azerbaijan) 'ਚ ਗ੍ਰਿਫਤਾਰ ਕੀਤਾ ਗਿਆ ਹੈ।
Mohali ਵਿੱਚ Sidhu Moose Wale ਦੀ ਯਾਦ ਵਿੱਚ candle march ਮੁਹਾਲੀ : ਅੱਜ 29 ਅਗਸਤ ਨੂੰ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇ ਵਾਲੇ ਨੂੰ ਇਸ ਜਹਾਨ ਤੋਂ ਰੁਖਸਤ ਹੋਇਆਂ 3 ਮਹੀਨੇ ਹੋ ਗਏ ਹਨ।ਉਸ ਨੂੰ ਇਨਸਾਫ਼ ਦਿਵਾਉਣ ਲਈ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਦੀ ਅਪੀਲ ‘ਤੇ ਮੁਹਾਲੀ ਸ਼ਹਿਰ ਦੇ ਵਿੱਚ ਵੀ ਅੱਜ ਕੈਂਡਲ ਮਾਰਚ
‘ਦ ਖ਼ਾਲਸ ਬਿਊਰੋ :- ਅਮਰੀਕੀ ਡਾਲਰ (Dollar) ਦੇ ਮੁਕਾਬਲੇ ਅੱਜ ਭਾਰਤ (India) ਦਾ ਰੁਪਇਆ (Rupee) ਹੋਰ ਹੇਠਾਂ ਡਿੱਗ ਗਿਆ ਹੈ। ਹਫਤੇ ਦੇ ਪਹਿਲੇ ਦਿਨ ਮਾਰਕੀਟ (Market) ਖੁੱਲ੍ਹਣ ’ਤੇ ਡਾਲਰ ਦੇ ਮੁਕਾਬਲੇ ਭਾਰਤੀ ਰੁਪਏ ਦੀ ਕੀਮਤ 80.10 ਦਰਜ ਕੀਤੀ ਗਈ, ਜੋ ਬਾਅਦ ਵਿਚ 80.15 ’ਤੇ ਦਰਜ ਕੀਤੀ ਗਈ। ਭਾਰਤੀ ਰੁਪਇਆ ਅਮਰੀਕੀ ਕਰੰਸੀ ਦੀ ਮਜ਼ਬੂਤੀ ਅਤੇ ਤੇਲ
ਆਲ ਇੰਡੀਆ ਕਾਂਗਰਸ ਅਤੇ ਪੰਜਾਬ ਪ੍ਰਦੇਸ਼ ਕਮੇਟੀ ਦੋਵੋਂ ਅੰਦਰੂਨੀ ਕਾਟੋ ਕਲੇਸ਼ ਦਾ ਸ਼ਿਕਾਰ ਹਨ। ਗਾਂਧੀ ਪਰਿਵਾਰ ਨੂੰ ਜੀ23 ਨੇ ਵਖ਼ਤ ਪਾ ਰੱਖਿਆ ਹੈ ਜਦਕਿ ਪੰਜਾਬ ਕਾਂਗਰਸ ਚਿਰਾਂ ਤੋਂ ਖਿੰਡ ਪੁੰਡ ਚੁੱਕੀ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਗੁਲਾਮ ਨਬੀ ਆਜ਼ਾਦ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨਾਲ ਸੰਕਟ ਹੋਰ ਡੂੰਘਾ ਹੋ