India Punjab

“ਕੇਜਰੀਵਾਲ ਦੇ ਸਿੱਖ ਵਿਰੋਧੀ ਨੀਤੀ ਆਈ ਸਾਹਮਣੇ”

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪ੍ਰੋ. ਭੁੱਲਰ ਦੀ ਰਿਹਾਈ ਰੋਕ ਕੇ ਕੇਜਰੀਵਾਲ ਨੇ ਆਖਰ ਆਪਣੀ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਪਛਾਣ ਸਾਹਮਣੇ ਰੱਖ ਦਿੱਤੀ ਹੈ। ਉਨਾਂ ਨੇ ਕਿਹਾ ਕਿ ਕੇਜਰੀਵਾਲ ਦਾ ਦੋਗਲਾਪਣ ਤੇ ਇਸਦਾ ਪੰਜਾਬ ਵਿਰੋਧੀ ਸਟੈਂਡ ਬੇਨਕਾਬ ਹੋ ਗਿਆ ਹੈ। ਉਹਨਾਂ ਕਿਹਾ ਕਿ

Read More
Punjab

ਭੋਲਾ ਸ਼ੂਟਰ ਦੀ ਭੇਦਭਰੇ ਹਾਲਾਤਾਂ ਚ ਮੌ ਤ

‘ਦ ਖ਼ਾਲਸ ਬਿਊਰੋ : ਫ਼ਿਰੋਜ਼ਪੁਰ ਜੇ ਲ੍ਹ ਵਿਚ ਬੰਦ ਨਾਮੀ ਗੈਂਗਸ ਟਰ ਭੋਲਾ ਸ਼ੂ ਟਰ ਦੀ ਅੱਜ ਭੇਦਭਰੇ ਹਾਲਾਤਾਂ ਚ ਮੌ ਤ ਹੋ ਗਈ। ਭੋਲਾ ਸ਼ੂ ਟਰ ਦੀ ਦੇਰ ਰਾਤ ਕਰੀਬ ਬਾਰਾਂ ਵਜੇ ਅਚਾਨਕ ਤਬੀਅਤ ਵਿਗੜ ਗਈ  ਜਿਸ ਤੋਂ ਬਾਅਦ ਉਸ ਨੂੰ ਜੇ ਲ੍ਹ ਅੰਦਰ ਮੁੱਢਲੀ ਸਿਹਤ ਸਹੂਲਤ ਦੇਣ ਤੋਂ ਬਾਅਦ  ਕਰੀਬ ਢਾਈ ਵਜੇ ਫਿਰੋਜ਼ਪੁਰ

Read More
Punjab

ਮਨੀਸ਼ ਤਿਵਾੜੀ ਦਾ ਪੰਜਾਬ ਕਾਂਗਰਸ ‘ਤੇ ਵੱਡਾ ਹ ਮਲਾ

‘ਦ ਖ਼ਾਲਸ ਬਿਊਰੋ : ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਪੰਜਾਬ ਦੀ ਲੀਡਰਸ਼ਿਪ ਦੇ ਨਿਸ਼ਾਨਾਂ ਸਾਧਦਿਆਂ ਕਿਹਾ ਹੈ ਕਿ ਪੰਜਾਬ ਦਾ ਕੋਈ ਵੀ ਲੀਡਰ ਯੂਕਰੇਨ ‘ਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਕੋਈ ਸਾਰ ਨਹੀਂ ਲੈ ਰਿਹਾ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਲਈ ਕਿੱਥੇ ਹਨ ਸਿਆਸੀ ਪਾਰਟੀਆਂ ਜਿਨ੍ਹਾਂ ਨੇ ਪੰਜਾਬ ਦੀਆਂ ਚੋਣਾਂ ਇੰਨੇ ਜੋਸ਼ ਨਾਲ ਲੜੀਆਂ ਸਨ।

Read More
India Punjab

ਕੇਂਦਰ ਨੇ ਕੀਤੀ ਡੈਮਾਂ ਦੀ ਸੁਰੱਖਿਆ ਸੀਆਈਐਸਐਫ ਦੇ ਹਵਾਲੇ

‘ਦ ਖ਼ਾਲਸ ਬਿਊਰੋ :ਕੇਂਦਰ ਸਰਕਾਰ ਨੇ ਡੈਮਾਂ ਦੀ ਸੁਰੱਖਿਆ ਨੂੰ ਕੇਂਦਰੀ ਬਲਾਂ ਦੇ ਹਵਾਲੇ ਕਰਨ ਦਾ ਫ਼ੈਸਲਾ ਲਿਆ ਹੈ। ਹੁਣ ਇਹਨਾਂ ਦੀ ਸੁਰੱਖਿਆ ਦਾ ਜਿੰਮਾ ਸੂਬੇ ਦੀ ਪੁਲਿਸ ਦਾ ਨਹੀਂ ਹੋਵੇਗਾ।  ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਵੀ ਕੇਂਦਰੀ ਬਲਾਂ ਦੀ ਸੰਖਿਆ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪਹਿਲਾਂ ਇਨ੍ਹਾਂ ਪ੍ਰੋਜੈਕਟਾਂ ਦੀ ਸੁਰੱਖਿਆ ਪੰਜਾਬ ਅਤੇ ਹਿਮਾਚਲ ਪ੍ਰਦੇਸ਼

Read More
Punjab

ਪੰਜਾਬ ਦੇ ਸਕੂਲ ਬਿਜਲੀ ਬੋਰਡ ਦੇ ਕਰੋੜਾਂ ਦੇ ਕਰਜ਼ਾਈ

‘ਦ ਖ਼ਾਲਸ ਬਿਊਰੋ : ਪੰਜਾਬ ਰਾਜ ਬਿਜਲੀ ਬੋਰਡ ਦਾ ਸੂਬੇ ਦੇ ਸਕੂਲਾਂ ਵੱਲ ਬਿਜਲੀ ਦੇ ਬਿੱਲਾਂ ਦਾ 8 ਕਰੋੜ 71 ਲੱਖ 91 ਹਜ਼ਾਰ 828 ਰੁਪਏ ਬਕਾਇਆ ਖੜ੍ਹਾ ਹੈ। ਇਹ ਬਕਾਇਆ ਪੰਜਾਬ ਦੇ ਸਕੂਲਾਂ ਵਿੱਚ 10363  ਬਿਜਲੀ ਕੁਨੈਕਸ਼ਨਾਂ ਦਾ ਖੜ੍ਹਾ ਹੈ ਜੋ ਕਿ ਸਕੂਲਾਂ ਵੱਲੋਂ ਸਮੇਂ ਸਿਰ ਜਮਾਂ ਨਹੀਂ ਕੀਤਾ ਗਿਆ ਸੀ। ਇਸ ਸਬੰਧੀ ਹੁਣ ਸਿੱਖਿਆ

Read More
India Punjab

ਕੇਂਦਰ ਸਰਕਾਰ ਨੇ ਰੋਕੇ ਪੰਜਾਬ ਦੇ 1100 ਕਰੋੜ ਦੇ ਦਿਹਾਤੀ ਵਿਕਾਸ ਫੰਡ

‘ਦ ਖ਼ਾਲਸ ਬਿਊਰੋ :ਕੇਂਦਰ ਸਰਕਾਰ ਵੱਲੋਂ ਹੁਣ ਪੰਜਾਬ ਦੇ ਦਿਹਾਤੀ ਵਿਕਾਸ ਫੰਡਾਂ ਤੇ ਰੋਕ ਲਾ ਦਿਤੀ ਗਈ ਹੈ। ਇਹ ਫ਼ੰਡ ਕੇਂਦਰ ਵੱਲੋਂ ਲੰਘੇ ਝੋਨੇ ਦੇ ਸੀਜ਼ਨ ਤੇ ਜਾਰੀ ਕੀਤੇ ਜਾਣੇ ਸੀ,ਜਿਹੜੇ ਕਿ ਕਰੀਬ 1100 ਕਰੋੜ ਰੁਪਏ ਬਣਦੇ ਹਨ ।ਝੋਨੇ ਦਾ ਸੀਜ਼ਨ ਖ਼ਤਮ ਹੋਣ ਦੇ ਬਾਵਜੂਦ ਵੀ ਇਹ ਫੰਡ ਜਾਰੀ ਨਹੀਂ ਕੀਤੇ ਗਏ ਹਨ। ਇਹਨਾਂ ਫ਼ੰਡਾ

Read More
Punjab

ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਲੱਗੀ ਅੱਗ,ਨੁਕਸਾਨ ਹੋਣ ‘ਤੋਂ ਹੋਇਆ ਬਚਾਅ

‘ਦ ਖ਼ਾਲਸ ਬਿਊਰੋ :ਅੱਜ ਦੁਪਹਿਰੇ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਇੱਕ ਦਫ਼ਤਰ ਨੇੜੇ ਅੱਗ ਲੱਗਣ ਦੀ ਗੱਲ ਸਾਹਮਣੇ ਆਈ ਹੈ। ਇਹ ਅੱਗ ਸਟੇਸ਼ਨ ਦੇ ਐਂਟਰੀ ਤੋਂ ਅੰਦਰ ਜਾ ਕੇ ਖੱਬੇ ਪਾਸੇ ਸਥਿਤ ਇਲੈਕਟ੍ਰਾਨਿਕ ਟੈਲੀਕਮਿਊਨੀਕੇਸ਼ਨ ਦਫਤਰ ਨੇੜੇ ਲੱਗੀ। ਘਟਨਾ ਕਾਰਨ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਕੋਈ ਨੁਕਸਾਨ ਨਹੀਂ ਹੋਇਆ। ਅੱਗ ਫੈਲਦੀ ਦੇਖ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ

Read More
Punjab

ਦਵਿੰਦਰਪਾਲ ਭੁੱਲਰ ਦੀ ਛੇਤੀ ਰਿਹਾਈ ਦਾ ਫੈਸਲਾ ਟਲਿਆ

‘ਦ ਖ਼ਾਲਸ ਬਿਊਰੋ :ਦਿੱਲੀ ਵਿੱਚ ਹੋਈ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਵਿੱਚ ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਦੇ ਫੈਸਲੇ ਨੂੰ ਟਾਲ ਦਿੱਤਾ ਗਿਆ ਹੈ। ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਬੋਰਡ ਦੇ ਸੱਤ ਮੈਂਬਰਾਂ ਵਿੱਚ ਤਿਹਾੜ ਜੇਲ੍ਹ ਦੇ ਡਾਇਰੈਕਟਰ ਜਨਰਲ, ਗ੍ਰਹਿ ਅਤੇ ਕਾਨੂੰਨ ਵਿਭਾਗਾਂ ਦੇ ਸਕੱਤਰ ਅਤੇ

Read More
Punjab

ਨੌਜਵਾਨਾਂ ‘ਤੇ ਦਰਜ ਹੋਏ ਪਰਚਿਆਂ ਸੰਬੰਧੀ ਹੋਈ ਮੀਟਿੰਗ

‘ਦ ਖ਼ਾਲਸ ਬਿਊਰੋ :ਪਿਛਲੇ ਮਹੀਨੇ ਇੱਕ ਸੜਕ ਹਾਦਸੇ ਵਿੱਚ ਆਪਣੀ ਜਾਨ ਗਵਾਉਣ ਵਾਲੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਯਾਦ ਨੂੰ ਸਮਰਪਿਤ ਹੁਸ਼ਿਆਰਪੁਰ ਵਿਚ ਕੇਸਰੀ ਮਾਰਚ ਕੱਢਿਆ ਗਿਆ ਸੀ,ਜਿਸ ਦਾ ਆਯੋਜਨ, ਇਲਾਕੇ ਦੀਆਂ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਮਿਲ ਕੇ ਕੀਤਾ ਗਿਆ ਸੀ । ਹੁੱਣ ਇਸ ਮਾਰਚ ਦੇ ਖਿਲਾਫ ਪ੍ਰਸ਼ਾਸਨ ਵੱਲੋਂ ਇਸ ਵਿੱਚ ਹਿਸਾ ਲੈਣ ਵਾਲੇ 250

Read More
India International Punjab

ਯੂਕਰੇਨ ਦੇ ਹਸਪਤਾਲ ‘ਚੋਂ ਬਰਨਾਲੇ ਦੇ ਚੰਦਨ ਨੇ ਕਹੀ ਆਖਰੀ ਅਲਵਿਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ਦੇ ਜੋਨੇਸ਼ੀਆ ਦੇ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਚੰਦਨ ਨੇ ਦ ਮ ਤੋੜ ਦਿੱਤਾ ਹੈ। ਚੰਦਨ ਜਿਹਦਾ ਸਬੰਧ ਬਰਨਾਲੇ ਨਾਲ ਦੱਸਿਆ ਜਾਂਦਾ ਹੈ, ਨੂੰ ਗੰ ਭੀਰ ਹਾਲਤ ਵਿੱਚ ਦੇਸ਼ ਲਿਆਉਣ ਦੀਆਂ ਤਰਕੀਬਾਂ ਬਣਾਈਆਂ ਜਾ ਰਹੀਆਂ ਸਨ ਕਿ ਅੱਜ ਉੱਥੋਂ ਉਦਾਸ ਕਰਨ ਵਾਲੀ ਖ਼ਬਰ ਆ ਗਈ। ਉਹ ਪਿਛਲੇ ਇੱਕ

Read More