“ਮਾਨ ਸਾਬ੍ਹ, ਜ਼ਰਾ ਰਹਿਮ ਕਰੋ ਗਰੀਬਾਂ ‘ਤੇ “
‘ਦ ਖ਼ਾਲਸ ਬਿਊਰੋ : ਜਲਾਲਾਬਾਦ ਦੇ ਪੁਲਿਸ ਨੇ ਪੰਜ ਕਿਲੋ ਰੇਤਾ, ਟੋਕਰੀ, ਕਹੀ ਤੇ ਸੌ ਰੁਪਏ ਦੀ ਨਕਦ ਰਾਸ਼ੀ ਨਾਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਦੀ ਸੋਸ਼ਲ ਮੀਡੀਆ ਉਤੇ ਖੂਬ ਚਰਚਾ ਹੋਈ ਸੀ। ਇਸ ਕਾਰਵਾਈ ਉੱਤੇ ਪੰਜਾਬ ਪ੍ਰਦੇਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ