Punjab

ਮਜੀਠੀਆ ਨੂੰ ਜੇ ਲ੍ਹ ‘ਚ ਮਿਲਣ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਟ ਹਰਸਿਮਰਤ ਕੌਰ ਬਾਦਲ ਆਪਣੇ ਭਰਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਕੇਂਦਰੀ ਜੇ ਲ੍ਹ ਪਟਿਆਲਾ ਪਹੁੰਚੇ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਮਜੀਠੀਆ ਨਾਲ ਕੇਂਦਰੀ ਜੇ ਲ੍ਹ ਵਿੱਚ ਮੁਲਾਕਾਤ ਕੀਤੀ। ਦੱਸ ਦਈਏ ਕਿ ਬਿਕਰਮ

Read More
Punjab

ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ :ਦਲਜੀਤ ਚੀਮਾ

‘ਦ ਖ਼ਾਲਸ ਬਿਊਰੋ :ਸ਼੍ਰੋਮਣੀ ਅਕਾਲੀ ਦਲ ਲੀਡਰ ਡਾ.ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫ੍ਰੰਸ ਦੋਰਾਨ ਕੇਂਦਰ ਸਰਕਾਰ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਯੂਕਰੇਨ ਚ ਫ਼ਸੇ ਬੱਚਿਆਂ ਦੀ ਉਥੋਂ ਨਿਕਲਣ ਵਿੱਚ ਮਦਦ ਕਰੇ। ਇਸ ਸਮੇਂ ਯੂਕਰੇਨ ਵਿੱਚ ਪੰਜਾਬ ਦੇ ਕਈ ਵਿਦਿਆਰਥੀ ਫ਼ਸੇ ਹੋਏ ਹਨ ਤੇ ਉਹਨਾਂ ਦੇ ਮਾਪਿਆਂ ਤੇ ਪਰਿਵਾਰਾਂ ਦੀ ਹਾਲਤ

Read More
Punjab

ਅਕਾਲੀ ਦਲ ਦੇ ਇੱਕ ਵਫਦ ਵੱਲੋਂ ਜੇ ਲ੍ਹ ‘ਚ ਬੰਦ ਮਜੀਠੀਆ ਨਾਲ ਮੁਲਾਕਾਤ

‘ਦ ਖ਼ਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਜੇ ਲ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਇੱਕ ਵਫ਼ਦ ਮਿਲਿਆ। ਇਸ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਸਾਬਕਾ ਮੰਤਰੀ ਸਰਦਾਰ

Read More
Punjab

ਈਕੋਸਿੱਖ ਸੰਸਥਾ ਵੱਲੋਂ ਜੰਗਲ ਉਗਾਉਣ ਦੀ ਸਿਖਲਾਈ ਵੀਡਿਓ ਜਾਰੀ

‘ਦ ਖ਼ਾਲਸ ਬਿਊਰੋ :ਸੰਨ 2009 ਵਿਚ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੇ ਸਹਿਯੋਗ ਨਾਲ ਸ਼ੁਰੂ ਹੋਈ ਈਕੋਸਿੱਖ ਸੰਸਥਾ ਨੇ ਜੰਗਲ ਉਗਾਉਣ ਦੀ ਸਿਖਲਾਈ ਵੀਡਿਓ ਦੇ ਨਾਲ-ਨਾਲ ਆਪਣੀ 3 ਸਾਲਾ ਰਿਪੋਰਟ ਜਾਰੀ ਕੀਤੀ। ਉਹਨਾਂ ਅਨੁਸਾਰ ਪੰਜਾਬ ਅਤੇ ਭਾਰਤ ਦੇ ਹੋਰ ਹਿੱਸਿਆਂ ਵਿਚ 400 ਗੁਰੂ ਨਾਨਕ ਪਵਿੱਤਰ ਜੰਗਲ ਲਾਏ ਜਾ ਚੁੱਕੇ ਹਨ। ਇਹਨਾਂ ਜੰਗਲਾਂ ਵਿੱਚ ਪੰਜਾਬ ਦੀਆਂ ਰਵਾਇਤੀ

Read More
Punjab

ਮੁਹਾਲੀ ਮਹਾਂ ਰੈਲੀ ਵਿੱਚ ਹੋਇਆ ਠਾਠਾਂ ਮਾਰਦਾ ਇੱਕਠ

‘ਦ ਖ਼ਾਲਸ ਬਿਊਰੋ : ਇਤਿਹਾਸ ਦੀਆਂ ਕਿਤਾਬਾਂ ਵਿੱਚ ਵਿਦਿਆਰਥੀਆਂ ਨੂੰ ਸਿੱਖ ਗੁਰੂਆਂ ਤੇ ਸ਼ਹੀਦਾਂ ਬਾਰੇ ਦਰਜ ਗੱਲਤ ਜਾਣਕਾਰੀ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਸਿਰਸਾ ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਚੱਲ ਰਿਹਾ ਲੜੀਵਾਰ ਧਰਨਾ ਐਤਵਾਰ ਨੂੰ 22ਵੇਂ ਦਿਨ ਵੀ ਜਾਰੀ ਰਿਹਾ। ਇਸੇ ਤਹਿਤ ਅੱਜ

Read More
India Punjab

ਭਾਰਤ ‘ਚ ਮਹਿੰਗਾ ਹੋਇਆ ਦੁੱਧ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੂਰੇ ਦੇਸ਼ ਵਿੱਚ ਅਮੁਲ ਦੁੱਧ ਦੀ ਕੀਮਤ ਵਿੱਚ ਵਾਧਾ ਹੋ ਗਿਆ ਹੈ। ਅਮੁਲ ਦੁੱਧ ਦੀ ਕੀਮਤ ਵਿੱਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਗਿਆ ਹੈ। ਇੱਕ ਮਾਰਚ ਤੋਂ ਨਵੀਆਂ ਕੀਮਤਾਂ ਲਾਗੂ ਹੋਣਗੀਆਂ। ਅਮੁਲ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਸਾਰੀਆਂ ਕਿਸਮਾਂ ਲਈ ਕੀਤਾ ਗਿਆ ਹੈ ਜਿਵੇਂ ਕਿ ਗੋਲਡ, ਤਾਜ਼ਾ,

Read More
India Punjab

ਕੇਂਦਰ ਦਾ ਪੰਜਾਬ ਦੇ ਹੱਕਾਂ ‘ਤੇ ਇੱਕ ਹੋਰ ਵੱਡਾ ਡਾ ਕਾ

ਕਮਲਜੀਤ ਸਿੰਘ ਬਨਵੈਤ / ਗੁਰਪ੍ਰੀਤ ਸਿੰਘ ‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਦੀ ਪੰਜਾਬ ਨਾਲ ਧੱਕੇ ਸ਼ਾਹੀ ਖ਼ ਤਮ ਹੋਣ ਦਾ ਨਾਂ ਨਹੀਂ ਲੈ ਰਹੀ ਹੈ। ਮਾ ਮਲਾ ਪਾਣੀਆਂ ਦਾ ਹੋਵੇ, ਪੰਜਾਬੀ ਬੋਲਦੇ ਇਲਾਕਿਆਂ ਦਾ ਹੋਵੇ ਜਾਂ ਫਿਰ ਰਾਜਧਾਨੀ ਚੰਡੀਗੜ੍ਹ ਦਾ,ਪੰਜਾਬ ਪੁਨਰਗਠਨ 1966 ਦੀਆਂ ਲਗਾਤਾਰ ਧੱ ਜੀਆਂ ਉਡਾ ਕੇ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਿ

Read More
India International Punjab

ਯੂਕਰੇਨ ਜਾਣਾ ਪੰਜਾਬੀਆਂ ਲਈ ਮਜ਼ਬੂਰੀ ਬਣਿਆ, ਸ਼ੌਂਕ ਨਹੀਂ

– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ :- ਪੰਜਾਬੀਆਂ ਦਾ ਵਿਦੇਸ਼ ਜਾਣਾ ਮਜ਼ਬੂਰੀ ਹੈ, ਨਾ ਸ਼ੌਂਕ, ਨਾ ਫੈਸ਼ਨ, ਨਾ ਹੋੜ। ਕੋਈ ਵਿਦੇਸ਼ਾਂ ਨੂੰ ਰੁਜ਼ਗਾਰ ਦੀ ਭਾਲ ਵਿੱਚ ਜਾਂਦਾ ਹੈ, ਕੋਈ ਹਾਰ ਹੰਭ ਕੇ ਪੱਕੇ ਹੋਣ ਲਈ। ਪੜਾਈ ਦੇ ਬਹਾਨੇ ਵਿਦੇਸ਼ ਨੂੰ ਉਡਾਣ ਭਰਨ ਵਾਲਿਆਂ ਦੀਆਂ ਤਾਂ ਲੰਮੀਆਂ ਕਤਾਰਾਂ ਲੱਗੀਆਂ ਪਈਆਂ ਹਨ। ਇੱਕ ਸੱਚ ਇਹ ਵੀ

Read More
India International Punjab

ਭਾਰਤੀ ਵਿਦਿਆਰਥੀਆਂ ਲਈ ਯੂਕਰੇਨ ਬਣਿਆ ਸਹਾਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਅੰਬੈਸੀ ਮੁਤਾਬਕ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਵੀਕੈਂਡ ਕਰਫਿਊ ਹਟਾ ਦਿੱਤਾ ਗਿਆ ਹੈ। ਕਰਫਿਊ ਹਟਣ ਤੋਂ ਬਾਅਦ ਭਾਰਤੀ ਦੂਤਾਵਾਸ ਨੇ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਰੇਲਵੇ ਸਟੇਸ਼ਨ ਜਾ ਸਕਦੇ ਹਨ ਤਾਂ ਜੋ ਉਹ ਪੱਛਮੀ ਹਿੱਸੇ ਵਿੱਚ ਪਹੁੰਚ ਸਕਣ। ਭਾਰਤੀ ਦੂਤਾਵਾਸ ਨੇ ਦੱਸਿਆ ਕਿ ਯੂਕਰੇਨ

Read More
India Punjab

ਚੰਡੀਗੜ੍ਹ ਤੋਂ ਲੰਡਨ ਲਈ ਸਿੱਧੀ ਉਡਾਣ ਦੀ ਤਜਵੀਜ਼

‘ਦ ਖ਼ਾਲਸ ਬਿਊਰੋ : ਚੰਡੀਗੜ੍ਹ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਲਈ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਦੀ ਤਜਵੀਜ਼ ਤਿਆਰ ਕੀਤੀ ਗਈ ਹੈ। ਜੇਕਰ ਸਾਰੀਆਂ ਪ੍ਰਵਾਨਗੀ ਮਿਲ ਜਾਂਦੀ ਹਨ ਤਾਂ ਅਕਤੂਬਰ ਤੋਂ ਇਹ ਫਲਾਈਟ ਸ਼ੁਰੂ ਹੋ ਸਕਦੀ ਹੈ। ਇਹ ਸਿੱਧੀ ਫਲਾਈਟ ਲੰਡਨ ਦੇ ਹੀਥਰੋ ਹਵਾਈ ਅੱਡੇ ਜਾਂ ਫਿਰ ਬਰਮਿੰਘਮ ਹਵਾਈ ਅੱਡੇ ਲਈ ਸ਼ੁਰੂ ਕੀਤੀ ਜਾ ਸਕਦੀ

Read More