India Punjab

ਸਿਰਸਾ ਨੇ ਕਿਸ ਆਧਾਰ ‘ਤੇ ਆਪਣੀ ਜਿੱਤ ਦਾ ਕੀਤਾ ਦਾਅਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਪਈਆਂ ਹਨ ਅਤੇ ਉਮੀਦਵਾਰਾਂ ਦੀ ਕਿਸਮਤ ਚੋਣ ਬਕਸੇ ਵਿੱਚ ਬੰਦ ਹੋ ਗਈ ਹੈ। ਚੋਣਾਂ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ। ਇਸ ਜਿੱਤ ਦਾ ਦਾਅਵਾ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੀ

Read More
India Punjab

ਯੂ.ਪੀ. ਦੇ ਇਸ ਟੋਲ ਪਲਾਜ਼ੇ ਨੇ ਕਿਸਾਨਾਂ ਨੂੰ ਰੋਕ ਕੇ ਕੀਤੀ ਵੱਡੀ ਗਲਤੀ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਵਿੱਚ ਐੱਨਐੱਚ 24 ‘ਤੇ ਗੜ੍ਹਮੁਕਤੇਸ਼ਵਰ ਟੋਲ ਪਲਾਜ਼ਾ ‘ਤੇ ਕਿਸਾਨਾਂ ਨੂੰ ਰੋਕਿਆ ਗਿਆ ਅਤੇ ਉਨ੍ਹਾਂ ਨਾਲ ਜ਼ਬਰਦਸਤੀ ਕੀਤੀ ਗਈ ਅਤੇ ਪਰਚੀ ਕਟਵਾਉਣ ਲਈ ਕਿਹਾ। ਹਾਲਾਂਕਿ, ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰੀਸ਼ ਹੂਣ ਨੇ ਕਿਸਾਨਾਂ ਦੇ ਵਾਹਨਾਂ ਨੂੰ ਟੋਲ ਫਰੀ ਕਰਵਾਇਆ। ਹੂਣ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ

Read More
Punjab

ਗਰੇਵਾਲ ਨੂੰ ਪੰਜਾਬੀਆਂ ਦੇ ਵਿਰੋਧ ਦਾ ਕਿਉਂ ਨਹੀਂ ਪਿਆ ਕੋਈ ਫ਼ਰਕ, ਇੱਥੇ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ (BJP) ਲੀਡਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ “ਪੰਜਾਬੀ ਮੇਰਾ ਵਿਰੋਧ ਇਸ ਲਈ ਕਰਦੇ ਹਨ ਕਿਉਂਕਿ ਮੈਂ ਆਪਣੀ ਪਾਰਟੀ ਦੀ ਗੱਲ ਕਰਦਾ ਹਾਂ, ਉਨ੍ਹਾਂ ਨੂੰ ਵਧੀਆ ਨਹੀਂ ਲੱਗਦਾ ਹੋਣਾ। ਕਿਸੇ ਨੂੰ ਕੀ ਚੰਗਾ ਲੱਗਦਾ ਤੇ ਕੀ ਬੁਰਾ ਲੱਗਦਾ, ਉਹ ਵੱਖਰੀ ਗੱਲ ਹੈ ਪਰ ਮੈਂ ਆਪਣੀ ਪਾਰਟੀ, ਆਪਣੀ ਵਿਚਾਰਧਾਰਾ

Read More
India International Punjab

ਮੋਦੀ ਦੀ ਫੋਟੋ ਵਾਲਾ ਵੈਕਸੀਨ ਸਰਟੀਫਿਕੇਟ ਜਰਮਨੀ ਦੀ ਇਮੀਗ੍ਰੇਸ਼ਨ ਅਫ਼ਸਰ ਨੂੰ ਲੱਗਾ ਫਰਾਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਮਹਿਲਾ ਦੀਪਤੀ ਨੂੰ ਫ੍ਰੈਂਕਫਰਟ ਏਅਰਪੋਰਟ ‘ਤੇ ਮੋਦੀ ਦੀ ਫੋਟੋ ਵਾਲਾ ਵੈਕਸੀਨ ਸਰਟੀਫਿਕੇਟ ਦਿਖਾਉਣ ਨਾਲ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਦੀਪਤੀ ਨੇ ਕਿਹਾ ਹੈ ਕਿ ਏਅਰਪੋਰਟ ‘ਤੇ ਕਸਟਮਰ ਅਫ਼ਸਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਵਾਲਾ ਵੈਕਸੀਨ ਸਰਟੀਫਿਕੇਟ ਵੇਖ ਕੇ ਦੰਗ ਰਹਿ ਗਈ। ਕਦੇ ਉਹ ਸਰਟੀਫਿਕੇਟ ਵੱਲ ਅਤੇ ਕਦੇ

Read More
Punjab

ਸਿੱਧੂ ਦੇ ਸਲਾਹਕਾਰ ਮਾਲੀ ਦਾ ਕੈਪਟਨ ਨੂੰ ਮੋੜਵਾਂ ਜਵਾਬ

‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਲਵਿੰਦਰ ਸਿੰਘ ਮਾਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੋੜਵਾਂ ਜਵਾਬ ਦਿੱਤਾ ਹੈ। ਮਾਲੀ ਨੇ ਸੋਸ਼ਲ ਮੀਡੀਆ ਰਾਹੀਂ ਕੈਪਟਨ ਨੂੰ ਜਵਾਬ ਦਿੰਦਿਆਂ ਕਿਹਾ ਕਿ “ਕੈਪਟਨ ਸਾਹਿਬ ਪੰਜਾਬ ਪੁੱਛਦੈ : ਤੂੰ ਇੱਧਰ ਉੱਧਰ ਕੀ ਬਾਤ ਮਤ ਕਰ, ਯੇਹ ਬਤਾ ਕਾਫ਼ਲਾ

Read More
Punjab

ਸਿੱਧੂ ਨੂੰ ਸਲਾਹ ਦੇਣ ਤੱਕ ਹੀ ਸੀਮਤ ਰਹਿਣ ਉਸਦੇ ਸਲਾਹਕਾਰ – ਕੈਪਟਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਪਿਆਰੇ ਲਾਲ ਗਰਗ ਅਤੇ ਮਲਵਿੰਦਰ ਸਿੰਘ ਨੂੰ ਚਿਤਾਵਨੀ ਦਿੱਤੀ ਹੈ। ਪਿਆਰੇ ਲਾਲ ਗਰਗ ਅਤੇ ਮਲਵਿੰਦਰ ਸਿੰਘ ਨੇ ਕਸ਼ਮੀਰ ਤੇ ਪਾਕਿਸਤਾਨ ਨਾਲ ਸਬੰਧਿਤ ਗੰਭੀਰ ਮੁੱਦਿਆਂ ‘ਤੇ ਟਿੱਪਣੀ ਕੀਤੀ ਸੀ, ਜਿਸ ‘ਤੇ ਕੈਪਟਨ ਨੇ

Read More
India International Punjab

ਅਫ਼ਗਾਨਿਸਤਾਨ ਤੋਂ ਉੱਜੜ ਕੇ ਆਉਣ ਵਾਲੇ ਸਿੱਖਾਂ ਤੇ ਹਿੰਦੂਆਂ ਨੂੰ ਸਾਂਭਣ ਦਾ ਪੰਜਾਬ ਦੀ ਕਿਹੜੀ ਸ਼ਖਸੀਅਤ ਨੇ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖਾਂ ਅਤੇ ਹਿੰਦੂਆਂ ਦੇ ਮੁੜ ਵਸੇਬੇ ਲਈ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਨੇ ਜ਼ਿੰਮੇਵਾਰੀ ਲੈ ਲਈ ਹੈ। ਉਹ ਅਫ਼ਗਾਨਿਸਤਾਨ ਤੋਂ ਪਰਿਵਾਰਾਂ ਸਮੇਤ ਆਏ ਲੋਕਾਂ ਦੇ ਪੰਜਾਬ ਵਿੱਚ ਮੁੜ ਵਸੇਬੇ ਲਈ ਯਤਨ ਕਰਨਗੇ। ਅਫ਼ਗਾਨਿਸਤਾਨ ਤੋਂ ਅੱਜ 168 ਯਾਤਰੀਆਂ ਨਾਲ ਭਰਿਆ ਭਾਰਤੀ ਹਵਾਈ

Read More
India International Punjab

ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਕੀਤਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਨੂੰ ਅਗਲੇ ਮਹੀਨੇ ਤੋਂ ਕਰਤਾਰਪੁਰ ਸਾਹਿਬ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦੇਣ ਦਾ ਫ਼ੈਸਲਾ ਕੀਤਾ ਹੈ। 22 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਦਿਵਸ ਹੈ। ਇਸ ਦੇ ਮੱਦੇਨਜ਼ਰ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (ਐੱਨਸੀਓਸੀ) ਨੇ ਕਰਤਾਰਪੁਰ ਸਾਹਿਬ ਦਾ

Read More
India International Punjab

ਅਫ਼ਗਾਨਿਸਤਾਨ ‘ਚ 500 ਸਾਲ ਤੋਂ ਰਹਿ ਰਹੀ ਸਿੱਖ ਕੌਮ ਦੇ ਖ਼ਤਮ ਹੋਣ ਦਾ ਖ਼ਤਰਾ ਕਿਉਂ ਬਣਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਨਾਈਟਿਡ ਸਿੱਖਸ, ਗੁਰਦੁਆਰਾ ਗੁਰੂ ਨਾਨਕ ਦਰਬਾਰ ਲੰਡਨ ਅਤੇ ਸੁਪਰੀਮ ਸਿੱਖ ਸੁਸਾਇਟੀ ਨਿਊਜ਼ੀਲੈਂਡ ਦੇ ਪ੍ਰਧਾਨ ਨੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਡਰਨ ਨੂੰ ਚਿੱਠੀ ਲਿਖ ਕੇ ਅਫ਼ਗਾਨਿਸਤਾਨ ਵਿੱਚ ਫਸੇ ਸਿੱਖ ਅਤੇ ਹਿੰਦੂਆਂ ਨੂੰ ਕੱਢ ਕੇ ਨਿਊਜ਼ੀਲੈਂਡ ਵਿੱਚ ਵਸਾਉਣ ਲਈ ਤੁਰੰਤ ਹੀਲਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚਿੱਠੀ ਵਿੱਚ

Read More
India International Punjab

20 ਸਾਲਾਂ ‘ਚ ਜੋ ਬਣਾਇਆ, ਸਭ ਤਬਾਹ ਹੋ ਗਿਆ, ਭਾਰਤ ਪਹੁੰਚੇ ਅਫ਼ਗਾਨੀ ਸਿੱਖ ਐੱਮਪੀ ਦਾ ਦਰਦ ਛਲਕਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਅਫ਼ਗਾਨਿਸਤਾਨ ਤੋਂ ਅੱਜ 168 ਯਾਤਰੀਆਂ ਨਾਲ ਭਰਿਆ ਭਾਰਤੀ ਹਵਾਈ ਸੈਨਾ ਦਾ ਜਹਾਜ਼ ਦਿੱਲੀ ਪਹੁੰਚਿਆ ਹੈ। ਦੋ ਸਿੱਖ ਐੱਮਪੀ ਅਨਾਰਕਲੀ ਕੌਰ ਅਤੇ ਨਰਿੰਦਰ ਸਿੰਘ ਖ਼ਾਲਸਾ ਵੀ ਅੱਜ ਬਾਰਤ ਪਹੁੰਚੇ ਪਰ ਹਾਲੇ ਵੀ ਕੁੱਝ ਸਿੱਖ-ਹਿੰਦੂ ਅਫ਼ਗਾਨਿਸਤਾਨ ‘ਚ ਫ਼ਸੇ ਹੋਏ ਹਨ। ਜਹਾਜ਼ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ ਪਹੁੰਚਿਆ। ਇਨ੍ਹਾਂ ਵਿੱਚੋਂ 107 ਭਾਰਤ ਦੇ ਨਾਗਰਿਕ

Read More