ਅੰਮ੍ਰਿਤਸਰ ’ਚ ਸਾਬਕਾ ਅਕਾਲੀ ਸਰਪੰਚ ਦੇ ਘਰ ’ਤੇ ਗੋਲ਼ੀਬਾਰੀ, ਪੁੱਤਰ ਦੀ ਹਾਲਤ ਗੰਭੀਰ
ਬਿਊਰੋ ਰਿਪੋਰਟ: ਬੀਤੀ ਰਾਤ ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਰਾਮਨਗਰ ਕਲੋਨੀ ਵਿੱਚ ਇੱਕ ਸਨਸਨੀਖੇਜ਼ ਘਟਨਾ ਵਾਪਰੀ, ਜਿੱਥੇ ਕੁਝ ਅਣਪਛਾਤੇ ਨੌਜਵਾਨਾਂ ਨੇ ਅਕਾਲੀ ਦਲ ਦੇ ਸਾਬਕਾ ਸਰਪੰਚ ਕਮਲ ਦੇ ਘਰ ਦੇ ਬਾਹਰ ਗੋਲ਼ੀਆਂ ਚਲਾਈਆਂ ਅਤੇ ਬੋਤਲਾਂ ਸੁੱਟੀਆਂ ਅਤੇ ਉਸ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਸਰਪੰਚ ਦੇ ਪੁੱਤਰ ਨੂੰ ਗੋਲ਼ੀ ਲੱਗੀ, ਜਿਸਨੂੰ ਗੰਭੀਰ ਹਾਲਤ ਵਿੱਚ
