India Punjab

ਕਿਸਾਨੀ ਅੰਦੋਲਨ ਨੂੰ ਖਤਮ ਕਰਨਾ ਕੇਂਦਰ ਸਰਕਾਰ ਦੀ ਜ਼ਿੱਦ ਬਣ ਗਈ ਹੈ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਏ ਦਿਨ ਹੀ ਨਵੇਂ ਮਾਪਦੰਡ ਆਪਣਾਏ ਜਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ, 2020 ਨਵੇਂ ਪਾਰਲੀਮੈਂਟ ਸੈਸ਼ਨ ਵਿੱਚ ਲਿਆਂਦਾ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਇਸ ਬਾਰੇ ਆਪਣਾ ਸਟੈਂਡ

Read More
India Punjab

ਕਿਸਾਨ ਲੀਡਰਾਂ ਨੇ ਲੱਖਾ ਸਿਧਾਣਾ ਨੂੰ ਗਲ ਨਾਲ ਲਾਇਆ, ਦੀਪ ਸਿੱਧੂ ਤੋਂ ਕਿਨਾਰਾ ਵਧਾਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਕਿਸਾਨ ਲੀਡਰ ਡਾ. ਦਰਸ਼ਨਪਾਲ ਨੇ ਕਿਸਾਨਾਂ ਨੂੰ ਫਸਲਾਂ ਦੀ ਸਿੱਧੀ ਅਦਾਇਗੀ ਬਾਰੇ ਆਪਣੇ ਵਿਚਾਰ ਸਪੱਸ਼ਟ ਕਰਦਿਆਂ ਕਿਹਾ ਕਿ ‘ਕਿਸਾਨ ਜਥੇਬੰਦੀਆਂ ਦਾ ਪਹਿਲਾਂ ਤੋਂ ਹੀ ਇਹ ਸਟੈਂਡ ਰਿਹਾ ਹੈ ਕਿ ਕਿਸਾਨਾਂ ਨੂੰ ਸਿੱਧੀ ਅਦਾਇਗੀ ਹੋਣੀ ਚਾਹੀਦੀ ਹੈ ਪਰ ਹਾਲ ਦੀ ਘੜੀ ਵਿੱਚ ਕਿਸਾਨੀ ਅੰਦੋਲਨ ਦੌਰਾਨ

Read More
India International Punjab

ਇਸਲਾਮਿਕ ਸਟੇਟ ਖਿਲਾਫ਼ ਹਰਜੀਤ ਸੱਜਣ ਨੇ ਦਿੱਤਾ ਵੱਡਾ ਬਿਆਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕੈਨੇਡਾ ਦੀ ਇਸਲਾਮਿਕ ਸਟੇਟ ਖਿਲਾਫ਼ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕੈਨੇਡਾ ਦੀਆਂ ਫੌਜੀ ਟੀਮਾਂ ਅਗਲੇ ਮਾਰਚ ਤਕ ਇਰਾਕ ਅਤੇ ਆਲੇ-ਦੁਆਲੇ ਦੇ ਇਲਾਕੇ ਵਿਚ ਮੌਜੂਦ ਰਹਿਣਗੀਆਂ। ਦੱਸ ਦਈਏ ਕਿ ਕੈਨੇਡਾ ਦੇ ਇਸ ਅਭਿਆਨ ਦੀ ਸ਼ੁਰੂਆਤ ਅਕਤੂਬਰ

Read More
India International Punjab

ਅਮਰੀਕਾ ਤੱਕ ਪਹੁੰਚੀ ਬੰਗਲਾਦੇਸ਼ ਵਿੱਚ ਹਿੰਦੂਆਂ ‘ਤੇ ਹਮਲੇ ਦੀ ਅੱਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਅਮਰੀਕਾ ਦੀ ਹਿੰਦੂ ਲੀਡਰ ਅਤੇ ਅਮਰੀਕੀ ਸੰਸਦ ਦੇ ਹੇਠਲੇ ਸਦਨ ਵਿੱਚ ਸੰਸਦ ਮੈਂਬਰ ਰਹੀ ਤੁਲਸੀ ਗੈਬ੍ਰਡ ਨੇ ਕਿਹਾ ਹੈ ਕਿ ਬੰਗਲਾਦੇਸ਼ ਵਿੱਚ ਹਿੰਦੂ ਲੀਡਰਾਂ ਅਤੇ ਧਾਰਮਿਕ ਅਲਪਸੰਖਿਅਕਾਂ ਨੂੰ 1971 ਤੋਂ ਲਗਾਤਾਰ ਤੰਗ ਪਰੇਸ਼ਾਨ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੰਗਲਾਦੇਸ਼ ਵਿੱਚ ਹਿੰਦੂ ਉਸੇ ਵੇਲੇ ਤੋਂ ਨਿਸ਼ਾਨੇ

Read More
Punjab

ਪਟਾਕੇ ਪਾਉਣ ਵਾਲੇ ਸੁਧਰ ਜਾਓ, ਹੁਣ ਪੁਲਿਸ ਦੇ ਰੋੜੀ ਕੁੱਟ ਨਾਲ ਨਿੱਕਲਣਗੇ ਪਟਾਕਿਆਂ ਵਾਲੇ ਸਿਲੈਂਸਰਾਂ ਦੇ ਕੜਾਕੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬੁਲੇਟ ਦੇ ਪਟਾਕਿਆਂ ਨਾਲ ਜਨਤਾ ਨੂੰ ਪਰੇਸ਼ਾਨ ਹੁੰਦਿਆਂ ਆਮ ਵੇਖ ਸਕਦੇ ਹਾਂ ਪਰ ਇਹ ਪਟਾਕੇ ਪਾਉਣ ਵਾਲੇ ਪੁਲਿਸ ਦੀ ਢਿੱਲ ਕਾਰਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਉਂਦੇ। ਇਸਦਾ ਤੋੜ ਵੀ ਬਰਨਾਲਾ ਪੁਲਿਸ ਨੇ ਕੱਢ ਲਿਆ ਹੈ। ਹੁਣ ਪਟਾਕੇ ਵਜਾਉਣ ਵਾਲੇ ਥੋੜ੍ਹਾ ਸੰਭਲ ਜਾਣ ਕਿਉਂ ਕਿਉਂ ਪੁਲਿਸ ਦਾ ਐਕਸ਼ਨ ਥੋੜ੍ਹਾ

Read More
India International Punjab

Breaking News- ਰਾਜਸਥਾਨ ‘ਚ ਰਾਕੇਸ਼ ਟਿਕੈਤ ‘ਤੇ ਹਮਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਰਾਜਸਥਾਨ ਦੇ ਅਲਵਰ ਦੇ ਤੱਤਾਰਪੁਰ ਚੁਰਾਹੇ ‘ਤੇ ਕਿਸਾਨ ਲੀਡਰ ਰਾਕੇਸ਼ ਟਿਕੈਤ ‘ਤੇ ਅੱਜ ਜਾਨਲੇਵਾ ਹਮਲਾ ਕੀਤਾ ਗਿਆ। ਇਸ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਹੈ। ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਅਤੇ ਕਿਸਾਨਾਂ ਨੇ ਭਾਰਤੀ ਜਨਤਾ ਪਾਰਟੀ ‘ਤੇ ਇਹ ਹਮਲਾ ਕਰਵਾਉਣ ਦਾ ਦੋਸ਼ ਲਾਇਆ ਹੈ।

Read More
India Punjab

ਸੀਬੀਐੱਸਈ ਨੇ ਪੰਜਾਬੀ ਦੇ ਸਿਲੇਬਸ ਵਿੱਚ ਕੀਤੇ ਬਦਲਾਅ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਯਾਨੀ ਸੀਬੀਐੱਸਈ ਨੇ ਸੈਸ਼ਨ 2021-22 ਤੋਂ ਪੰਜਾਬੀ ਦੇ ਸਿਲੇਬਸ ਵਿੱਚ ਫੇਰਬਦਲ ਕੀਤਾ ਹੈ। ਇਸ ਅਨੁਸਾਰ ਸੀਬੀਐੱਸਈ ਵੱਲੋਂ 9ਵੀਂ ਤੋਂ 12ਵੀਂ ਜਮਾਤਾਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੀਆਂ ਪੁਸਤਕਾਂ ਪੜ੍ਹਾਈਆਂ ਜਾਣਗੀਆਂ। ਪਹਿਲਾਂ ਇਨ੍ਹਾਂ ਜਮਾਤਾਂ ਲਈ ਸੀਬੀਐੱਸਈ ਵੱਲੋਂ ਆਪਣੀਆਂ ਪ੍ਰਕਾਸ਼ਿਤ ਪੁਸਤਕਾਂ ਪੜ੍ਹਾਈਆਂ ਜਾਂਦੀਆਂ ਸਨ। ਜਾਣਕਾਰੀ ਅਨੁਸਾਰ

Read More
India Punjab

ਆਮ ਆਦਮੀ ਪਾਰਟੀ ਨੇ ਕੀਤਾ ਕੈਪਟਨ ਦੀਆਂ 20 ਲੱਖ ਨੌਕਰੀਆਂ ਦੇ ਵਾਅਦੇ ਨੂੰ ਪੂਰਾ ਕਰਨ ਦਾ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਲੀਡਰ ਹਰਪਾਲ ਚੀਮਾ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਤੇ ਲੋਕਾਂ ਨਾਲ ਵਾਅਦਾ ਖਿਲਾਫੀ ਕਰਨ ਦੇ ਦੋਸ਼ ਲਾਏ ਹਨ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ 2016 ਵਿੱਚ ਸ਼੍ਰੋਮਣੀ ਅਕਾਲੀ

Read More
Punjab

ਪੰਜਾਬ ਦੇ ਇਨ੍ਹਾਂ ਦੋ ਜ਼ਿਲ੍ਹਿਆਂ ‘ਚ ਅਜੇ ਵੀ ਖੁੱਲ੍ਹ ਰਹੇ ਹਨ ਸਕੂਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਵਿੱਚ 10 ਅਪ੍ਰੈਲ ਤੱਕ ਸਾਰੇ ਵਿੱਦਿਅਕ ਅਦਾਰੇ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸਾਰਿਆਂ ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ 10 ਅਪ੍ਰੈਲ ਤੱਕ ਸਕੂਲ ਬੰਦ ਰੱਖਣ ਅਤੇ ਵਿਦਿਆਰਥੀਆਂ ਦੀਆਂ ਆਫਲਾਈਨ ਕਲਾਸਾਂ ਲਗਾਉਣ। ਕਰੋਨਾ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ

Read More
India International Punjab

28 ਸਾਲ ਬਾਅਦ ਅੱਜ ਦੇ ਦਿਨ ਭਾਰਤੀ ਕ੍ਰਿਕਟ ਟੀਮ ਨੇ ਜਿੱਤਿਆ ਸੀ ਵਰਡਲ ਕੱਪ, ਜਿੱਤ ਦੇ 10 ਸਾਲ ਹੋਏ ਪੂਰੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅੱਜ 2 ਅਪ੍ਰੈਲ ਹੈ ਤੇ ਅੱਜ ਦੇ ਹੀ ਦਿਨ ਭਾਰਤੀ ਕ੍ਰਿਕਟ ਟੀਮ ਨੇ ਵਰਲਡ ਕੱਪ ਜਿੱਤਿਆ ਸੀ। ਸ਼੍ਰੀਲੰਕਾ ਦੀ ਟੀਮ ਨਾਲ ਸ਼ਾਨਦਾਰ ਮੈਚ ਦੌਰਾਨ ਐੱਮਐੱਸ ਧੋਨੀ ਤੇ ਉਨ੍ਹਾਂ ਦੀ ਟੀਮ ਨੇ ਕਾਬਿਲੇਤਾਰੀਫ ਬੱਲੇਬਾਜ਼ੀ ਤੇ ਗੇਂਦਬਾਜ਼ੀ ਕੀਤੀ ਸੀ। ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡੇ ਗਏ ਇਸ ਮੈਚ ਵਿੱਚ ਭਾਰਤ ਨੇ

Read More