ਕੇਂਦਰ ਸਰਕਾਰ ਨੇ ਪੰਜਾਬ ‘ਵਰਸਿਟੀ ਦਾ ਕਰੇੜਾ ਹੋਰ ਕੱਸਿਆ
ਕਮਲਜੀਤ ਸਿੰਘ ਬਨਵੈਤ / ਗੁਰਪ੍ਰੀਤ ਸਿੰਘ ‘ਦ ਖ਼ਾਲਸ ਬਿਊਰੋ : ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਸਰੂਪ ਨੂੰ ਲੈ ਕੇ ਪਹਿਲਾਂ ਹੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਉੱਪਰ ਤੋਂ ਕੇਂਦਰ ਸਰਕਾਰ ਨੇ ਯੂਨੀਵਰਸਿਟੀ ‘ਤੇ ਨਵਾਂ ਸ਼ਿਕੰਜ਼ਾ ਕੱਸ ਦਿੱਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ‘ਤੇ ਨਵੀਆਂ ਆਸਾਮੀਆਂ ਦੀ ਸਿਰਜਣਾ ਉੱਤੇ ਰੋਕ ਲਾ ਦਿੱਤੀ ਹੈ।

ਪੰਜਾਬ ਦੇ ਵੀਆਈਪੀਜ਼ ‘ਤੇ ਤਣੀ ਰਹੇਗੀ ਸੁਰੱਖਿਆ ਛੱਤਰੀ
‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਹਿੰਦੇ ਵੀਆਈਪੀਜ਼ ਦੀ ਸੁਰੱਖਿਆ ਵੀ ਬਹਾਲ ਕਰ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਸੁਰੱਖਿਆ ਵਾਪਸੀ ਲਈ ਕੇਂਦਰੀ ਅਤੇ ਸੂਬਾ ਸੁਰੱਖਿਆ ਏਜੰਸੀਆ ਨਾਲ ਮੁੜ ਤੋਂ ਸਮੀਖਿਆ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲੈਣ ਲਈ ਕਿਹਾ ਹੈ। ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਦੋ ਪੜਾਵਾਂ