ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਤੋਂ ਕੋਟਕਪੂਰਾ ਗੋ ਲੀ ਕਾਂ ਡ ‘ਚ ਐਸਆਈਟੀ ਅੱਜ ਕਰੇਗੀ ਪੁੱਛਗਿੱਛ
‘ਦ ਖ਼ਾਲਸ ਬਿਊਰੋ : ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਚੰਡੀਗੜ੍ਹ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣਗੇ। 2015 ਦੇ ਕੋਟਕਪੂਰਾ ਗੋ ਲੀ ਕਾਂ ਡ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਉਸ ਤੋਂ ਪੁੱਛਗਿੱਛ ਕਰੇਗੀ। ਇਹ ਮਾਮਲਾ ਉਸ ਵੇਲੇ ਦਾ ਹੈ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅ ਦਬੀ ਦਾ ਵਿਰੋਧ ਕਰ ਰਹੀ
