Punjab

ਸੁਖਬੀਰ ਬਾਦਲ ਨੇ ਆਪਣੇ ਤਰਕਸ਼ ‘ਚੋਂ ਕੱਢੇ ‘ਨਵੇਂ ਤੀਰ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਦੇ 100 ਅਸੈਂਬਲੀ ਹਲਕਿਆਂ ਦੀ 100 ਦਿਨ ਯਾਤਰਾ ਕਰਨਗੇ ਤੇ ਲੋਕਾਂ ਤੋਂ ਫੀਡਬੈਕ ਲੈਣਗੇ ਕਿ ਉਹ ਆਪਣੇ ਇਲਾਕੇ ਲਈ ਕੀ ਚਾਹੁੰਦੇ ਹਨ। ਇਹ ਯਾਤਰਾ ਜੀਰਾ ਤੋਂ ਸ਼ੁਰੂ ਕੀਤੀ ਜਾਵੇਗੀ।ਇਕ ਪ੍ਰੈੱਸ ਕਾਨਫਰੰਸ ਵਿੱਚ ਇਹ ਐਲਾਨ ਕਰਦਿਆਂ ਸੁਖਬੀਰ

Read More
Punjab

ਰੁੱਤ ਦਲ ਬਦਲਣ ਦੀ ਆਈ…

‘ਦ ਖ਼ਾਲਸ ਟੀਵੀ ਬਿਊਰੋ:- ਵਿਧਾਨ ਸਭਾ ਚੋਣਾਂ ਸਿਰ ‘ਤੇ ਆ ਰਹੀਆਂ ਹਨ।ਸਿਆਸੀ ਪਾਰਟੀਆਂ ਨੇ ਜਿੱਥੇ ਆਪਣੇ ਪਰ ਤੋਲਣੇ ਸ਼ੁਰੂ ਕਰ ਦਿੱਤੇ ਹਨ, ਉੱਥੇ ਲੀਡਰਾਂ ਨੇ ਵੀ ਪਾਰਟੀਆਂ ਬਦਲਣੀਆਂ ਸ਼ੁਰੂ ਕਰ ਦਿੱਤੀਆਂ ਹਨ।ਇਸੇ ਕੜੀ ਤਹਿਤ ਭਾਜਪਾ ਦੇ ਨੇਤਾ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਸ਼ਿਰੋਮਣੀ ਅਕਾਲੀ ਦਲ ਵਿੱਚ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਣ ਲਈ ਤਿਆਰ ਬੈਠੇ ਹਨ।

Read More
India International Punjab

ਹਿੰਦੂ ਤੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਲਈ ਭਾਰਤ ਸਰਕਾਰ ਮਦਦ ਕਰੇਗੀ : ਵਿਦੇਸ਼ ਮੰਤਰਾਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਹੈ ਕਿ ਕਾਬੁਲ ਦੀ ਸੁਰੱਖਿਆ ਦੀ ਸਥਿਤੀ ਪਿਛਲੇ ਕਈ ਦਿਨਾਂ ਤੋਂ ਕਾਫੀ ਖਰਾਬ ਹੈ ਤੇ ਇਹ ਹੋਰ ਤੇਜੀ ਨਾਲ ਬਦਲ ਰਹੀ ਹੈ।ਉਹ ਅਫਗਾਨਿਸਤਾਨ ਦੇ ਹਾਲਾਤ ਉੱਤੇ ਮੀਡੀਆ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਸਰਕਾਰ ਉੱਥੋਂ

Read More
Punjab

ਪੰਜਾਬ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਐਗਰੋ ਜੂਸ ਲਿਮਟਿਡ ਅਤੇ ਪੈਗਰੈਕਸੋ ਦੇ ਰਲੇਵੇਂ ਨੂੰ ਹਰੀ ਝੰਡੀ

‘ਦ ਖ਼ਾਲਸ ਟੀਵੀ ਬਿਊਰੋ:-ਫ਼ਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਹੁਲਾਰਾ ਦੇ ਕੇ ਸੂਬੇ ਵਿੱਚ ਖੇਤੀਬਾੜੀ ਕਾਰੋਬਾਰ ਅਤੇ ਬਾਗ਼ਬਾਨੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਪੰਜਾਬ ਐਗਰੋ ਜੂਸ ਲਿਮਟਿਡ (ਪੀ.ਏ.ਜੇ.ਐਲ.) ਦੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੈਗਰੈਕਸੋ) ਵਿੱਚ ਰਲੇਵੇਂ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ

Read More
Punjab

26 ਅਗਸਤ ਨੂੰ ਸੰਯੁਕਤ ਕਿਸਾਨ ਮੋਰਚਾ ਕਰਵਾ ਰਿਹਾ ਵੱਡਾ ਪ੍ਰੋਗਰਾਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦੇਸ਼ ਭਰ ਦੇ ਕਿਸਾਨਾਂ ਨੇ ਕੱਲ੍ਹ ਭਾਰਤ ਦੇ 75 ਵੇਂ ਸੁਤੰਤਰਤਾ ਦਿਵਸ ਨੂੰ ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ ਵਜੋਂ ਮਨਾਇਆ, ਜਿਸ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਸੱਦੇ ਦਾ ਹੁੰਗਾਰਾ ਭਰਿਆ। ਵੱਖ -ਵੱਖ ਥਾਵਾਂ ਤੋਂ ਵੱਖ -ਵੱਖ ਤਰੀਕਿਆਂ ਬਾਰੇ ਰਿਪੋਰਟਾਂ ਆ ਰਹੀਆਂ ਹਨ , ਜਿਨ੍ਹਾਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੁਆਰਾ

Read More
Punjab

ਪਾਕਿਸਤਾਨ ਪ੍ਰਕਾਸ਼ ਪੁਰਬ ਮਨਾਉਣ ਜਾਣ ਲਈ ਸੰਗਤ 25 ਅਗਸਤ ਤੱਕ SGPC ਨੂੰ ਭੇਜ ਸਕੇਗੀ ਪਾਸਪੋਰਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿਚ ਭੇਜਿਆ ਜਾਵੇਗਾ।ਇਸ ਲਈ ਸ਼ਿਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕਰਦਿਆਂ ਪਹਿਲਾਂ 15 ਅਗਸਤ 2021 ਤੱਕ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਸੀ,

Read More
India International Punjab

ਯੂਨਾਇਟਡ ਸਿੱਖਸ ਨੇ ਮੰਗੀ ਅਫਗਾਨੀ ਸਿੱਖਾਂ ਦੀ ਸੁਰੱਖਿਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਯੂਨਾਇਟਡ ਸਿਖਸ ਅਤੇ ਗੁਰੂਦੁਆਰਾ ਗੁਰੂ ਨਾਨਕ ਦਰਬਾਰ ਨੇ ਲੰਡਨ ਦੀ ਸਰਕਾਰ ਅਤੇ ਯੂਐੱਨ ਹਾਈਕਮਿਸ਼ਨਰ ਨੂੰ ਅਫਗਾਨ ਦੇ ਸਿੱਖਾਂ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ।ਯੂਨਾਇਟਡ ਸਿਖਸ ਦੀ ਕਾਨੂੰਨੀ ਨਿਰਦੇਸ਼ਕ ਮਜਿੰਦਰ ਪਾਲ ਕੌਰ ਤੇ ਗੁਰੂਦੁਆਰਾ ਸਾਹਿਬ ਦੇ ਟ੍ਰਸਟੀ ਦਵਿੰਦਰ ਸਿੰਘ ਨੇ ਲਿਖਤ ਸਾਂਝੇ ਪੱਤਰ ਵਿੱਚ ਕਿਹਾ ਹੈ ਕਿ ਸੌ ਤੋਂ

Read More
Punjab

ਮੰਤਰੀ ਮੰਡਲ ਦੇ ਅਹਿਮ ਫੈਸਲੇ-ਸਰਕਾਰ ਨੇ ਪ੍ਰਾਈਵੇਟ ਕਾਰੋਬਾਰੀਆਂ ਦੇ ਸਿਰ ਸੁੱਟੀ ਉੱਚ ਸਿੱਖਿਆ ਦੀ ਜਿੰਮੇਵਾਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲੇ ਰਾਹੀਂ ਪਲਾਕਸ਼ਾ ਯੂਨੀਵਰਸਿਟੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁਹਾਲੀ ਜਿਲ੍ਹੇ ਵਿੱਚ ਬਣਨ ਵਾਲੀ ਇਹ ਚੌਥੀ ਪ੍ਰਾਈਵੇਟ ਯੂਨੀਵਰਸਿਟੀ ਹੈ।ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 60 ਏਕੜ ਵਿੱਚ ਲਗਭਗ 200 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਯੂਨੀਵਰਸਿਟੀ ਵਿੱਚ ਕਿੱਤਾ ਮੁਖੀ ਕੋਰਸ ਸ਼ੁਰੂ ਕੀਤੇ

Read More
India International Punjab

ਅਫਗਾਨ ਹਿੰਦੂਆਂ ਤੇ ਸਿੱਖਾਂ ਨੂੰ ਲੈ ਕੇ ਆਈ ਰਾਹਤ ਵਾਲੀ ਖ਼ਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਤਾਲੀਬਾਨ ਨੇ ਇੱਕ ਬਿਆਨ ਜਾਰੀ ਕਰਕੇ ਅਫਗਾਨ ਹਿੰਦੂਆਂ ਕੇ ਸਿੱਖਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਇਕ ਟਵੀਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਅਫਗਾਨਿਸਤਾਨ ਵਿੱਚ ਤਾਲੀਬਾਨ ਦੇ ਆਉਣ ਨਾਲ ਜੋ ਸਾਡੇ ਸਿੱਖ ਭਾਈ ਗਜ਼ਨੀ ਵਿੱਚ ਸਨ, ਜਲਾਲਾਬਾਦ

Read More
Punjab

ਅਫਗਾਨਿਸਤਾਨ ਦੇ ਗੁਰੂ ਘਰਾਂ ‘ਚ ਫਸੇ 200 ਸਿੱਖ ਸ਼ਰਧਾਲੂ, ਕੈਪਟਨ ਹੋਏ ਚਿੰਤਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ‘ਚ ਤਾਲੀਬਾਨੀਆਂ ਕਰਕੇ ਤਣਾਅਪੂਰਨ ਹੋਏ ਮਾਹੌਲ ਬਾਰੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾ ‘ਚੋਂ ਭਾਰਤੀਆਂ ਸਣੇ ਗੁਰਦੁਆਰਿਆਂ ‘ਚ ਫਸੇ ਕਰੀਬ 200 ਸਿੱਖਾਂ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ।

Read More