ਕੈਪਟਨ ਨੇ ਖਿਡਾਰੀਆਂ ਦੇ ਸਾਹਮਣੇ ਕੀਤਾ ਅਜਿਹਾ ਕੰਮ, ਸਭ ਦੇ ਮੂੰਹ ਅੱਡੇ ਰਹਿ ਗਏ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਟੋਕੀਉ ਉਲੰਪਿਕਸ-2020 ਵਿੱਚ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੇ ਉਲੰਪਿਕ ਤਗ਼ਮਾ ਜੇਤੂਆਂ ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜਪਾਲ ਵੀਪੀ ਸਿੰਘ ਬਦਨੌਰ, ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਸਮੇਤ ਪੰਜਾਬ ਦੇ ਸਾਰੇ ਵਿਧਾਇਕ, ਮੰਤਰੀ ਸ਼ਾਮਿਲ ਹੋਏ। ਇਹ ਪਹਿਲੀ ਵਾਰ