India Punjab

1984 ਦਾ ਦਰਦ ਕਾਨਪੁਰ ਦੇ ਇੱਕ ਘਰ ‘ਚ ਮੁੜ ਹੋਇਆ ਸੁਰਜੀਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 1984 ਸਿੱਖ ਕਤ ਲੇ ਆਮ ਨੂੰ 36 ਸਾਲ ਹੋ ਗਏ ਹਨ ਅਤੇ 36 ਸਾਲਾਂ ਬਾਅਦ ਕਤ ਲੇ ਆਮ ਦਾ ਸ਼ਿਕਾਰ ਹੋਏ ਇੱਕ ਸਿੱਖ ਦੇ ਘਰੋਂ ਅੱਜ ਵੀ ਮਨੁੱਖੀ ਸਰੀਰ ਦੇ ਹਿੱਸੇ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਯੂਪੀ ਵਿੱਚ ਇਸ ਕਤ ਲੇ ਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ

Read More
Punjab

ਸਿੱਧੂ ਨੂੰ ਪਹਿਲਾ ਝਟਕਾ, ਜ਼ਿੰਮੇਵਾਰੀ ਸਾਂਭਣ ਤੋਂ ਪਹਿਲਾਂ ਹੀ ਕਿਸਨੇ ਛੱਡਿਆ ਅਹੁਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੱਲੋਂ ਕੱਲ੍ਹ ਨਿਯੁਕਤ ਕੀਤੇ ਗਏ ਚਾਰ ਸਲਾਹਕਾਰਾਂ ਵਿੱਚੋਂ ਇੱਕ ਨੇ ਆਪਣੇ ਪੈਰ ਪਿੱਛੇ ਖਿੱਚ ਲਏ ਹਨ। ਸਿੱਧੂ ਵੱਲੋਂ ਨਿਯੁਕਤ ਕੀਤੇ ਗਏ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਪਿੱਛੇ ਉਨ੍ਹਾਂ ਨੇ ਸਿਆਸਤ ਨਾਲ ਦੂਰੀ

Read More
India Punjab

ਚੜੂਨੀ ਨੇ ਸੀਐੱਮ ਅਹੁਦੇ ਤੋਂ ਦਿੱਤਾ ਅਸਤੀਫਾ, ਮੁੜ ਮੋਰਚੇ ‘ਚ ਸ਼ਾਮਿਲ ਹੋਏ : ਰਾਕੇਸ਼ ਟਿਕੈਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਮਟਕਾ ਚੌਂਕ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਧਰਨਾ ਦੇ ਰਹੇ ਬਾਬਾ ਲਾਭ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਸਖਸ਼ੀਅਤਾਂ ਨੇ ਇਕ ਦੂਸਰੇ ਦਾ ਸਨਮਾਨ ਕੀਤਾ।ਜਾਣਕਾਰੀ ਅਨੁਸਾਰ ਟਿਕੈਤ ਚੰਡੀਗੜ੍ਹ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਸਨ। ਇਸ ਮੌਕੇ ਇਕ ਟੀਵੀ ਚੈਨਲ ਨੇ

Read More
India Punjab

PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਇੱਕ ਦਿਨ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੌਰਾਨ ਵਿਵਾਦਤ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲੈਣ ਅਤੇ ਕਿਸਾਨਾਂ ਨੂੰ

Read More
Punjab

ਲੋਕਾਂ ਤੱਕ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ਲਈ ਸੋਸ਼ਲ ਮੀਡੀਆ ਰਾਹੀਂ ਕੀਤਾ ਜਾਵੇ ਪ੍ਰਚਾਰ : ਅਨਿੰਦਿਤਾ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਨਵੇਂ ਯੁੱਗ ਦੇ ਪ੍ਰਚਾਰ ਸਾਧਨ ਸੋਸ਼ਲ ਮੀਡੀਆ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ ਸਰਕਾਰ

Read More
Punjab

ਨਵਜੋਤ ਸਿੱਧੂ ਨੇ ਨਿਯੁਕਤ ਕੀਤੇ ਚਾਰ ਸਲਾਹਕਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਪੱਤਰ ਜਾਰੀ ਕਰਦਿਆਂ ਐਲ਼ਾਨ ਕੀਤਾ ਹੈ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਹੈਸੀਅਤ ਨਾਲ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਚਾਰ ਸਲਾਹਕਾਰ ਨਿਯੁਕਤ ਕਰ ਰਹੇ ਹਨ। ਉਨ੍ਹਾਂ ਵੱਲੋਂ ਨਿਯੁਕਤ ਕੀਤੇ ਸਲਾਹਕਾਰਾਂ ਵਿੱਚ ਮੈਂਬਰ ਲੋਕ ਸਭਾ ਡਾ. ਅਮਰ ਸਿੰਘ, ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ, ਮਾਲਵਿੰਦਰ ਸਿੰਘ

Read More
India Punjab

Breaking News-ਹਿਮਾਚਲ ਦੇ ਕਿੰਨੌਰ ’ਚ ਵੱਡਾ ਹਾਦਸਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਢਿੱਗਾਂ ਡਿੱਗਣ ਕਾਰਨ ਕਈ ਗੱਡੀਆਂ ਇਸਦੀ ਲਪੇਟ ਵਿੱਚ ਆ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਕਈ ਲੋਕਾਂ ਦੇ ਢਿੱਗਾਂ ਹੇਠ ਫਸਣ ਦਾ ਵੀ ਖਦਸ਼ਾ ਹੈ।ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਕਿੰਨੌਰ ਦੇ ਨਿਗੁਲਸਰੀ ਹਾਈਵੇ ਉੱਤੇ ਵਾਪਰਿਆ

Read More
India Punjab

ਦਸਤਾਰਾਂ ਸਜਾ ਕੇ ਦਰਬਾਰ ਸਾਹਿਬ ਪਹੁੰਚੇ ਹਾਕੀ ਖਿਡਾਰੀਆਂ ਨੂੰ ਮਿਲਿਆ ਇੱਕ ਕਰੋੜ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਟੋਕੀਓ ਉਲੰਪਿਕ ਵਿੱਚੋਂ ਕਾਂਸੇ ਦਾ ਤਗਮਾ ਜਿੱਤ ਕੇ ਮੁੜੀ ਹਾਕੀ ਟੀਮ ਨੇ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼ਿਰੋਮਣੀ ਕਮੇਟੀ ਨੇ ਖਿਡਾਰੀਆਂ ਦਾ ਉਚੇਚਾ ਸਨਮਾਨ ਕਰਨ ਲਈ ਪ੍ਰੋਗਰਾਮ ਕਰਵਾਇਆ ਤੇ ਆਪਣੇ ਐਲਾਨ ਮੁਤਾਬਿਕ ਸਮੁੱਚੀ ਟੀਮ ਨੂੰ ਇਕ ਕਰੋੜ ਰੁਪਏ ਦਾ ਇਨਾਮ ਦਿੱਤਾ।ਇਸ ਤੋਂ ਪਹਿਲਾਂ ਭਾਰਤੀ ਹਾਕੀ

Read More
India Punjab

ਅਣਮਿੱਥੇ ਸਮੇਂ ਲਈ ਉੱਠੀ ਲੋਕ ਸਭਾ ਦੀ ਕਾਰਵਾਈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਸਦ ਦੇ ਮੌਨਸੂਨ ਸੈਸ਼ਨ ਲਈ ਲੋਕ ਸਭਾ ਦੀ ਬੈਠਕ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਹੈ।ਜਾਣਕਾਰੀ ਅਨੁਾਸਰ ਪੈਗਾਸਸ ਜਾਸੂਸੀ ਤੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਸਮੇਤ ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਪੂਰਾ ਸੈਸ਼ਨ ਕਾਰਜਸ਼ੀਲ ਨਹੀਂ ਹੋ ਸਕਿਆ।ਸਿਰਫ਼ 22 ਫੀਸਦੀ ਕੰਮ ਹੀ ਕੀਤਾ ਜਾ ਸਕਿਆ

Read More
India Punjab

ਹੁਣ ਦਬਾਏ ਨਹੀਂ ਜਾ ਸਕਣਗੇ ਮੰਤਰੀਆਂ ਦੇ ਚਿੱਟੇ ਕੁਰਤਿਆਂ ਦੇ ਦਾਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੁਪਰੀਮ ਕੋਰਟ ਨੇ ਅਪਰਾਧਿਕ ਕੇਸਾਂ ਦਾ ਸਾਹਮਣਾ ਕਰ ਰਹੇ ਲੀਡਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਇੱਕ ਅਹਿਮ ਹੁਕਮ ਨੂੰ ਜਾਰੀ ਕਰਦਿਆਂ ਸੂਬਿਆਂ ਦੇ ਵਕੀਲਾਂ ਦੀਆਂ ਤਾਕਤਾਂ ਘੱਟ ਕਰ ਦਿੱਤੀਆਂ ਹਨ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਕਾਨੂੰਨਸਾਜ਼ਾਂ ਵਿਰੁੱਧ ਸੀਆਰਪੀਸੀ ਤਹਿਤ ਦਰਜ ਕੇਸ ਹਾਈ ਕੋਰਟਾਂ ਦੀ ਇਜਾਜ਼ਤ ਤੋਂ

Read More