Punjab

ਪੰਜਾਬ ‘ਚ ਨਹੀਂ ਲੱਗੇਗਾ ਲਾਕਡਾਊਨ, ਕੈਪਟਨ ਦਾ ਵੱਡਾ ਐਲਾਨ

‘ਦ ਖਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲਾਕਡਾਊਨ ਨੂੰਬਰ -5 ਖਤਮ ਹੋਣ ਤੋਂ ਇੱਕ ਦਿਨ ਪਹਿਲਾਂ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੇ ਹਾਲਾਤਾਂ ਬਾਰੇ ਸਥਿਤੀ ਸਪੱਸ਼ਟ ਕਰਦਿਆਂ ਇਹ ਵੀ ਕਾਫੀ ਹੱਦ ਤੱਕ ਸਪੱਸ਼ਟ ਕਰ ਦਿੱਤਾ ਕਿ, ਪੰਜਾਬ ਵਿੱਚ ਲਾਕਡਾਊਨ ਨਹੀਂ ਲੱਗੇਗਾ, ਹਾਲਾਂਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਹਾਲਾਤ ਹੋਰ ਵੀ

Read More
Punjab

ਪੰਜਾਬ ਲੀਡਰਾਂ ਨੇ ਲੋਕਾਂ ਦੇ ਹੱਕ ਮਾਰ ਕੇ ਆਪਣੇ ਢਿੱਡ ਭਰੇ: ਸਿਧੂ

  ‘ਦ ਖਾਲਸ ਬਿਊਰੋ:- ਅਮ੍ਰਿੰਤਸਰ ਤੋਂ ਵਿਧਾਇਕ ਨਵਜੋਤ ਸਿੰਘ ਸਿਧੂ ਅੱਜ 29 ਜੂਨ ਨੂੰ NRI ਕਾਂਗਰਸ ਸਮਾਗਮ ਦੌਰਾਨ ਹੁਕਮਰਾਨਾਂ ਅਤੇ ਸ੍ਰੋਮਣੀ ਅਕਾਲੀ ਦਲ ‘ਤੇ ਜੰਮ ਕੇ ਭੜਾਸ ਕੱਢੀ ਅਤੇ ਖਰੀਆਂ ਵੀ ਸੁਣਾਈਆਂ। ਸਮਾਗਮ ਦੌਰਾਨ ਨਵਜੋਤ ਸਿੰਘ  ਸਿਧੂ ਨੇ ਕਿਹਾ ਮੈਂ ਪੰਜਾਬ ਦੀਆਂ ਸਾਰੀਆਂ ਮੁਸ਼ਕਿਲਾਂ ਜਾਣਦਾ ਹੈ। ਉਹਨਾਂ ਕਿਹਾ ਕਿ ਸ਼ੁਰਲੀਆਂ ਵਾਲਿਆਂ ਦੀ ਜਰੂਰਤ ਨਹੀਂ, ਮੈਂ

Read More
Punjab

ਬੇਅੰਤ ਸਿੰਘ ਪਰਿਵਾਰ ਤੋਂ ਵਾਪਿਸ ਲਈ ਸੈਕਟਰ-5 ਵਾਲੀ ਕੋਠੀ

‘ਦ ਖਾਲਸ ਬਿਊਰੋ:- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਪਿਛਲੇ ਲੰਮੇਂ ਸਮੇਂ ਤੋਂ ਚੰਡੀਗੜ੍ਹ ਦੇ ਸੈਕਟਰ-5 ਸਰਕਾਰੀ ਕੋਠੀ ‘ਚ ਰਹਿ ਰਿਹਾ ਹੈ।  ਚੰਡੀਗੜ੍ਹ ਪ੍ਰਸ਼ਾਸਨ ਨੇ ਬੇਅੰਤ ਸਿੰਘ ਦੇ ਪਰਿਵਾਰ ਨੂੰ ਸਰਕਾਰੀ ਕੋਠੀ ਖਾਲੀ ਕਰਨ ਦੇ ਕੀਤੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਫੈਸਲਾ ਲੈਦਿਆਂ ਸਰਕਾਰੀ ਕੋਠੀ ਦੀ ਅਲਾਟਮੈਂਟ ਜਿਵੇਂ ਹੀ ਰੱਦ ਕੀਤੀ ਤਾਂ ਪਰਿਵਾਰ

Read More
Punjab

ਭਾਰਤ ਨੇ ਰੱਦ ਕੀਤੀ ਪਾਕਿਸਤਾਨ ਸਰਕਾਰ ਦੀ ਮੁੜ ਕਰਤਾਰਪੁਰ ਲਾਂਘਾ ਖੋਲਣ ਦੀ ਪੇਸ਼ਕਸ਼

‘ਦ ਖਾਲਸ ਬਿਊਰੋ:- 27 ਜੂਨ ਨੂੰ ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਤੇ ਬਿਆਨ ਦਿੱਤਾ ਸੀ ਕਿ ਉਹ 29 ਜੂਨ ਨੂੰ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਿੱਖ ਸ਼ਰਧਾਲੂਆਂ ਲਈ ਲਾਂਘਾ ਖੋਲ੍ਹਣ ਲਈ ਤਿਆਰ ਹਨ। ਜਿਸ ਦੀ ਜਾਣਕਾਰੀ ਵਿਦੇਸ਼ ਮੰਤਰੀ ਸ਼ਾਹ ਮੁਹਮੂਦ ਕੁਰੈਸ਼ੀ ਨੇ ਆਪਣੇ ਟਵੀਟ ਅਕਾਉਂਟ ਜ਼ਰੀਏ ਭਾਰਤ ਸਰਕਾਰ

Read More
Punjab

ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

‘ਦ ਖਾਲਸ ਬਿਊਰੋ:- ਪੰਜਾਬ ਸਰਕਾਰ ਨੇ ਕਾਲਜਾਂ ਅਤੇ ਯੂਨਿਵਰਸਿਟੀਆਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 15 ਜੁਲਾਈ ਤੱਕ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਉਹਨਾਂ ਇਹ ਵੀ ਕਿਹਾ ਕਿ ਫਾਈਨਲ ਫੈਸਲਾ UGC ਦੀਆਂ ਨਵੀਆਂ ਗਾਈਡਲਾਈਂਸ ‘ਤੇ ਨਿਰਭਰ ਕਰਦਾ ਹੈ।  ਉਸ ਤੋਂ ਬਾਅਦ ਹੀ ਪੰਜਾਬ ਸਰਕਾਰ ਕੋਈ ਫੈਸਲਾ

Read More
Punjab

ਪੰਜਾਬ ਪੁਲਿਸ ਨੂੰ ਮਿਲੇ 23 ਨਵੇਂ SP

‘ਦ ਖ਼ਾਲਸ ਬਿਊਰੋ:- ਪੰਜਾਬ ਪੁਲਿਸ ਨੂੰ 23 ਨਵੇਂ SP ਮਿਲੇ ਹਨ। ਇਹਨਾਂ ਚੋਂ 20 ਨੂੰ ਮੌਜੂਦਾ ਅਸਾਮੀਆਂ ਤੇ ਅਡਜਸਟ ਕਰ ਦਿੱਤਾ ਹੈ, ਜਦੋਂ ਕਿ 3 ਨੂੰ ਅਸਾਮੀਆਂ ਖਾਲੀ ਹੋਣ ‘ਤੇ ਚਾਰਜ ਦਿੱਤਾ ਜਾਵੇਗਾ। ਦੱਸ ਦਈਏ ਕਿ ਤਰੱਕੀ ਲਈ 26 ਨਾਮ ਭੇਜੇ ਗਏ ਸਨ, ਪਰ 3 DSP ਦੇ ਅਹੁਦੇ ‘ਤੇ ਰੈਗੂਲਰ ਨਾ ਹੋਣ ਕਰਕੇ ਇਸ ਤਰੱਕੀ ਤੋਂ ਵਾਂਝੇ

Read More
Punjab

ਪਟਵਾਰੀ ਦੀਆਂ 1190 ਅਸਾਮੀਆਂ ਦੀ ਇੰਟਰਵਿਊ ਜਲਦ, ਕੈਪਟਨ ਵੱਲੋਂ ਲਏ ਗਏ ਕਈ ਅਹਿਮ ਫੈਸਲੇ

‘ਦ ਖ਼ਾਲਸ ਬਿਊਰੋ:- ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਤਹਿਤ ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ 30 ਜੂਨ ਤੋਂ ਬਾਅਦ ਸੂਬੇ ਵਿੱਚ ਲੌਕਡਾਊਨ ਦਾ ਫ਼ੈਸਲਾ ਸਥਿਤੀ ’ਤੇ ਨਿਰਭਰ ਹੋਵੇਗਾ ਅਤੇ ਕੋਵਿਡ ਦਾ ਫੈਲਾਅ ਰੋਕਣ ਵਿੱਚ ਜੋ ਵੀ ਕਦਮ ਚੁੱਕਣ ਦੀ ਲੋੜ ਹੋਈ, ਉਹ ਉਸ ਲਈ ਪੂਰੀ ਤਰ੍ਹਾਂ ਤਿਆਰ ਹਨ। ਮੁੱਖ ਮੰਤਰੀ ਨੇ

Read More
India International Punjab

ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਪਾਕਿ ਸਰਕਾਰ ਦਾ ਵੱਡਾ ਫੈਸਲਾ

‘ਦ ਖਾਲਸ ਬਿਊਰੋ:- ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਪਾਕਿਸਤਾਨ ਸਰਕਾਰ ਤਿਆਰ-ਬਰ-ਤਿਆਰ  ਹੈ। ਪਾਕਿਸਤਾਨ ਸਰਕਾਰ ਨੇ 29 ਜੂਨ ਨੂੰ ਮਹਾਰਾਜਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਲਾਂਘਾ ਖੋਲਣ ਦਾ ਐਲਾਨ ਕਰ ਦਿੱਤਾ ਹੈ। ਲਾਂਘੇ ਨੇ ਕੋਰੋਨਾ ਸੰਕਟ ਕਾਰਨ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਸੀ। ਜਿਸ ਨੂੰ ਤਿੰਨ ਮਹੀਨਿਆਂ ਬਾਅਦ ਖੋਲਣ ਲਈ

Read More
Punjab

ਪੰਜਾਬ ‘ਚ ਅੱਜ ਦੀ ਕੋਰੋਨਾ ਅੱਪਡੇਟ, 100 ਨਵੇਂ ਮਾਮਲੇ ਆਏ ਸਾਹਮਣੇ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ‘ਚ ਅੱਜ 27 ਜੂਨ ਨੂੰ 7 ਲੋਕਾਂ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ। ਜਦਕਿ 100 ਨਵੇਂ ਮਾਮਲੇ ਸਾਹਮਣੇ ਆਏ ਹਨ। ਕੁੱਲ ਪਾਜ਼ਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 5056 ਹੋ ਗਈ ਹੈ । ਹੁਣ ਤੱਕ 3320 ਲੋਕ ਠੀਕ ਹੋ ਕੇ ਘਰਾਂ ਨੂੰ ਵਾਪਿਸ ਪਰਤ ਚੁੱਕੇ ਹਨ। ਜਦਕਿ 1608 ਮਰੀਜ਼ ਆਇਸੋਲੇਸ਼ਨ ਵਾਰਡ

Read More
Punjab

ਪੰਜਾਬ ‘ਚ ਹੁਣ 100 ਫੀਸਦੀ ਸਵਾਰੀਆਂ ਨਾਲ ਚੱਲਣਗੀਆਂ ਬੱਸਾਂ: ਕੈਪਟਨ ਅਮਰਿੰਦਰ ਸਿੰਘ

‘ਦ ਖਾਲਸ ਬਿਊਰੋ:-ਪੰਜਾਬ ‘ਚ ਪੂਰੀ ਸਮਰੱਥਾ ਨਾਲ ਬੱਸਾਂ ਚਲਾਉਣ ਦੀ ਆਗਿਆ ਦੇ ਦਿੱਤੀ ਗਈ ਹੈ। ਜਿਸ ਦਾ ਐਲਾਨ ਪੰਜਾਬ ਦੇ ਮੁੱਖ  ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ। ਹੁਣ ਪੰਜਾਬ ‘ਚ ਪੂਰੀਆਂ ਸਵਾਰੀਆਂ ਨਾਲ ਸਾਰੀਆਂ ਬੱਸਾ ਚੱਲ ਸਕਣਗੀਆਂ। ਪਰ ਸ਼ਰਤ ਇਹ ਰੱਖੀ ਗਈ ਹੈ ਕਿ ਸਾਰੀਆਂ ਸਵਾਰੀਆਂ ਦੇ ਮੂੰਹ ‘ਤੇ ਮਾਸਕ ਪਾਉਣਾ ਲਾਜ਼ਮੀ ਹੋਵੇਗਾ।  

Read More