Punjab

ਕੋਰੋਨਾ ਦੀ ਸਕੂਲਾਂ ‘ਚ ਦਸਤਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾ ਮਹਾਂਮਾਰੀ ਦੇ ਲੰਮੇ ਅਰਸੇ ਤੋਂ ਬਾਅਦ ਜੇ ਸਕੂਲ ਮੁੜ ਖੁੱਲ੍ਹਣ ਜਾ ਰਹੇ ਸਨ ਤਾਂ ਕੋਰੋਨਾ ਦਾ ਸਾਇਆ ਫਿਰ ਤੋਂ ਸਕੂਲਾਂ ‘ਤੇ ਪੈ ਰਿਹਾ ਹੈ। ਲੁਧਿਆਣਾ ਤੋਂ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਸਕੂਲ ਵਿੱਚੋਂ ਅੱਠ ਵਿਦਿਆਰਥੀ ਕੋਰੋਨਾ ਪਾਜ਼ੀਵਿਟ ਪਾਏ ਗਏ ਹਨ। ਲੁਧਿਆਣਾ ਦੇ ਬਸਤੀ ਜੋਧੇਵਾਲ

Read More
Punjab

ਅੰਮ੍ਰਿਤਸਰ ‘ਚ ਤਿੰਨ ਵਾਹਨਾਂ ਦੀ ਟੱਕਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਹ ਹਾਦਸਾ ਇੱਕ ਨਿੱਜੀ ਸਕੂਲ ਦੀ ਬੱਸ, ਕਾਰ ਅਤੇ ਟਿੱਪਰ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕੁੱਝ ਬੱਚੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ

Read More
Punjab

ਪੰਜਾਬ ‘ਚ ਹਾਈਅਲਰਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਡਾਲੇਕੇ ਅਤੇ ਅਟਾਰੀ ਦੇ ਪਿੰਡ ਬੱਚੀਵਿੰਡ ਵਿੱਚ ਟਿਫ਼ਿਨ ਬੰ ਬ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਇਸਦੇ ਦੇ ਚੱਲਦਿਆਂ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਥਾਂ-ਥਾਂ ‘ਤੇ ਪੁਲਿਸ ਨਾਕੇ ਲਗਾਏ ਗਏ ਹਨ। ਐੱਸਐੱਸਪੀਜ਼ ਨਾਲ ਐੱਸਪੀ ਪੱਧਰ ਦੇ

Read More
India Punjab

ਇਸ ਕਿਸਾਨ ਜਥੇਬੰਦੀ ਵੱਲੋਂ ਮਨਾਇਆ ਜਾਵੇਗਾ ਅਧੂਰੀ ਆਜ਼ਾਦੀ ਦਿਹਾੜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਸੰਸਦ ਵਿੱਚ ਵਿਰੋਧੀ ਧਿਰਾਂ ਵੱਲੋਂ ਕੀਤੇ ਗਏ ਬਾਈਕਾਟ ਬਾਰੇ ਬੋਲਦਿਆਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਬਾਈਕਾਟ ਕਰਨ ਦੀ ਬਜਾਏ ਆਪਣੀ ਗੱਲ ਜ਼ੋਰ ਨਾਲ ਰੱਖਣੀ ਚਾਹੀਦੀ ਸੀ। ਸਰਕਾਰ ਵੱਲੋਂ ਬਹੁਤ ਸਾਰੇ ਬਿਲ ਪਾਸ ਕਰਾਏ ਗਏ ਹਨ, ਜਿਨ੍ਹਾਂ ‘ਤੇ

Read More
India Punjab

“ਜੇ ਯੂਪੀ ਚੋਣਾਂ ਜਿੱਤਣੀਆਂ ਤਾਂ ਖੇਤੀ ਕਾਨੂੰਨ ਵਾਪਸ ਲਉ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਦੇ ਇੱਕ ਲੀਡਰ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ ਹੈ। ਯੂਪੀ ਭਾਜਪਾ ਵਰਕਿੰਗ ਕਮੇਟੀ ਦੇ ਮੈਂਬਰ ਰਾਮ ਇਕਬਾਲ ਸਿੰਘ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਖੇਤੀ

Read More
India Punjab

ਅੰਮ੍ਰਿਤਸਰ ਤੋਂ ਲੰਡਨ ਤੱਕ ਦਾ ਸਫ਼ਰ ਹੋਇਆ ਆਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਏਅਰ ਇੰਡੀਆ ਅੰਮ੍ਰਿਤਸਰ ਤੋਂ ਲੰਡਨ ਲਈ 16 ਅਗਸਤ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਜਾ ਰਿਹਾ ਹੈ। ਇਹ ਉਡਾਣਾਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਤੱਕ ਜਾਣਗੀਆਂ। ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈਬਸਾਈਟ ‘ਤੇ ਦੇਖੀ ਜਾ ਸਕਦੀ ਹੈ। ਅੰਮ੍ਰਿਤਸਰ ਇਨੀਸ਼ੀਏਟਿਵ ਦੇ

Read More
India Punjab

ਕਿਸਾਨਾਂ ਦੀ ਇਤਿਹਾਸਕ ਸੰਸਦ ਦਾ ਅੱਜ ਆਖ਼ਰੀ ਦਿਨ ਕਿਸਨੇ ਸੰਭਾਲਿਆ

‘ਦ ਖ਼ਾਲਸ ਬਿਊਰੋ :- ਅੱਜ ਕਿਸਾਨ ਸੰਸਦ ਦਾ 13ਵਾਂ ਦਿਨ ਸੀ। ਅੱਜ ਕਿਸਾਨ ਬੀਬੀਆਂ ਨੇ ਕਿਸਾਨ ਸੰਸਦ ਵਿੱਚ ਹਿੱਸਾ ਲਿਆ। ਔਰਤਾਂ ਨੇ ਕਿਸਾਨ ਸੰਸਦ ਵਿੱਚ ਜਾ ਕੇ ਕਾਲੇ ਖੇਤੀ ਕਾਨੂੰਨਾਂ ਦੀ ਗਹਿਰਾਈ ਨੂੰ ਦੱਸਿਆ ਕਿ ਇਹ ਕਿਸ ਤਰ੍ਹਾਂ ਕਿਸਾਨਾਂ ਦੇ ਘਰ ਨੂੰ ਬਰਬਾਦ ਕਰ ਸਕਦੇ ਹਨ। ਇਹ ਤਿੰਨ ਕਾਲੇ ਕਾਨੂੰਨ ਜੇ ਰੱਦ ਨਾ ਹੋਏ ਤਾਂ

Read More
Punjab

ਸਰਕਾਰ ਨੇ ਨਹੀਂ ਸੁਣੀ ਤਾਂ ਹੁਣ ਇੰਝ ਪਹੁੰਚਾਉਣਗੇ ਕੰਨੀਂ ਗੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 15 ਅਗਸਤ ਨੂੰ ਲੈ ਕੇ ਕੱਚੇ ਅਧਿਆਪਕ ਯੂਨੀਅਨ ਵੱਲੋਂ ਸਰਵ-ਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਗਿਆ ਹੈ, ਜਿਸ ਵਿੱਚ ਕੈਬਨਿਟ ਮੰਤਰੀਆਂ ਦਾ ਘਿਰਾਉ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿੱਥੇ ਉਹ ਝੰਡਾ ਲਹਿਰਾਉਣਗੇ। ਕੱਚੇ ਅਧਿਆਪਕ ਉੱਥੇ ਜਾ ਕੇ ਅਪੀਲ ਕਰਨਗੇ ਕਿ ਕੈਬਨਿਟ ਰੱਖੋ ਤੇ ਸਾਨੂੰ ਵੀ ਆਜ਼ਾਦੀ ਦਿਉ। ਇਸ

Read More
India Punjab

ਟੋਕੀਓ ਓਲੰਪਿਕ ‘ਚੋਂ ਮੁੜੇ ਭਾਰਤੀ ਖਿਡਾਰੀ, ਦਿੱਲੀ ਹਵਾਈ ਅੱਡੇ ਉੱਤੇ ਪਏ ਭੰਗੜੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਟੋਕੀਓ ਓਲੰਪਿਕ ਦੀ ਸਮਾਪਤੀ ਤੋਂ ਬਾਅਦ ਭਾਰਤੀ ਖਿਡਾਰੀ ਆਪਣੇ ਦੇਸ਼ ਪਰਤ ਆਏ ਹਨ।ਇਨ੍ਹਾਂ ਖਿਡਾਰੀਆਂ ਦਾ ਦਿੱਲੀ ਏਅਰਪੋਰਟ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਭਾਰਤ ਸਰਕਾਰ ਦੇ ਵਫ਼ਦ ਨੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ। ਜਾਣਕਾਰੀ ਅਨੁਸਾਰ ਏਅਰਪੋਰਟ ਉੱਤੇ ਲੋਕਾਂ ਦੀ ਭੀੜ ਲੱਗੀ ਹੋਈ ਸੀ ਤੇ ਬੈਂਡ ਬਾਜਿਆਂ ਨਾਲ ਸਵਾਗਤ ਕੀਤਾ ਗਿਆ।ਇਸ ਮੌਕੇ

Read More
Punjab

ਸਕੂਲਾਂ ਨੂੰ ਲੈ ਕੇ ਕਿਹੜੇ ਨਵੇਂ ਨਿਯਮ ਹੋਏ ਲਾਗੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਿੱਖਿਆ ਵਿਭਾਗ ਦੇ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਾਰੇ ਸਕੂਲ ਮੁਖੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਕਲਾਸਾਂ ਰੋਜ਼ਾਨਾ ਲਗਾਉਣ ਲਈ ਸਕੂਲ ਮੁਖੀਆਂ ਨੂੰ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਵੱਧ ਗਿਣਤੀ ਅਤੇ ਕਮਰਿਆਂ ਦੀ ਘਾਟ

Read More