Punjab

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਅੱਜ

‘ਦ ਖਾਲਸ ਬਿਊਰੋ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 3 ਵਜੇ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕੀਤਾ ਜਾ ਰਿਹਾ ਹੈ। ਬੋਰਡ ਦੀ ਪ੍ਰੀਖਿਆ ਵਿੱਚ ਬੈਠੇ ਸਾਰੇ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।ਪੰਜਾਬ ਦੇ ਲਗਭਗ 3 ਲੱਖ ਵਿਦਿਆਰਥੀਆਂ ਨੇ ਪੰਜਾਬ ਬੋਰਡ ਦੀ 12ਵੀਂ ਦੀ ਪ੍ਰੀਖਿਆ ਦਿੱਤੀ ਸੀ,ਜਿਹੜੀ 22

Read More
Punjab

ਕਾਰਤਿਕ ਪੋਪਲੀ ਦਾ ਅੱਜ ਪੋਸਟ ਮਾ ਰਟਮ ਅੱਜ

‘ਦ ਖਾਲਸ ਬਿਊਰੋ:ਭ੍ਰਿਸ਼ ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ ਦਾ ਅੱਜ ਪੋਸਟ ਮਾਰਟਮ ਹੋਵੇਗਾ।ਪੁਲਿਸ ਦੇ ਅਨੁਸਾਰ ਉਸ ਨੇ ਵਿਜੀਲੈਂਸ ਟੀਮ ਵੱਲੋਂ ਕੀਤੀ ਗਈ ਰੇ ਡ ਦੌਰਾਨ ਗੋ ਲੀ ਮਾਰ ਕੇ ਆ ਤਮ-ਹ ਤਿਆ ਕਰ ਲਈ ਸੀ ਤੇ ਅੱਜ ਪੀਜੀਆਈ ਚੰਡੀਗੜ੍ਹ ‘ਚ ਉਸ ਦਾ ਪੋਸਟਮਾ ਰਟਮ ਹੋਵੇਗਾ।

Read More
Punjab

LIVE ਬਜਟ : ਪੰਜਾਬੀਆਂ ਲਈ ਖੁੱਲ੍ਹੇ ਨਵੀਂ ਸਰਕਾਰ ਦੇ ਖ਼ਜ਼ਾਨੇ ‘ਚੋਂ ਕੀਹਦੇ ਲਈ ਕੀ ਨਿਕਲਿਆ, ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ 1,55,860 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਪੰਜਾਬ ਦੇ ਲੋਕਾਂ ਉੱਤੇ ਵਾਅਦੇ ਮੁਤਾਬਕ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ ਹੈ। ਸਿਹਤ ਅਤੇ ਸਿੱਖਿਆ ਜਿਹੇ ਅਹਿਮ ਖੇਤਰਾਂ ਲਈ ਬਜਟ ਵਧਾ ਦਿੱਤਾ ਗਿਆ ਹੈ। ਸਿਹਤ ਦੇ ਖੇਤਰ

Read More
Punjab

ਸਾਧੂ ਸਿੰਘ ਧਰਮਸੋਤ ਦੀ ਅੱਜ ਮੁਹਾਲੀ ਅਦਾਲਤ ‘ਚ ਪੇਸ਼ੀ

‘ਦ ਖ਼ਾਲਸ ਬਿਊਰੋ : ਕਾਂਗਰਸ ਸਰਕਾਰ ਸਮੇਂ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੀ ਪੇਸ਼ੀ ਹੈ।ਉਹਨਾਂ ਨੂੰ ਅੱਜ ਮੁਹਾਲੀ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਧਰਮਸੋਤ ਇਸ ਸਮੇਂ ਨਿਆਇਕ ਹਿਰਾਸਤ ‘ਚ ਹਨ ਅਤੇ ਨਾਭਾ ਜੇ ਲ੍ਹ ‘ਚ ਬੰਦ ਹਨ।ਉਹਨਾਂ ਦੀ ਭ੍ਰਿ ਸ਼ਟਾ ਚਾਰ ਦੇ ਕੇਸ ‘ਚ ਗ੍ਰਿਫ਼ ਤਾਰੀ ਹੋਈ ਹੈ।ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਇਹ ਇਲ

Read More
India Punjab

ਮੂਸੇਵਾਲਾ ਦੇ ਗਾਣੇ ਤੋਂ ਬਾਅਦ ਹੁਣ ਕਿਸਾਨਾਂ ਦੇ ਇਸ ਸੋਸ਼ਲ ਮੀਡੀਆ ਅਕਾਊਂਟ ‘ਤੇ ਵੱਡਾ ਐਕਸ਼ਨ

ਸਿੱਧੂ ਮੂਸੇਵਾਲਾ ਦਾ ਗਾਣਾ SYL ਅਤੇ Tractor2twitre’s ਵੀ ਬੈਨ ਕਰ ਦਿੱਤਾ ਗਿਆ ਸੀ ‘ਦ ਖ਼ਾਲਸ ਬਿਊਰੋ : ਸੋਸ਼ਲ ਮੀਡੀਆ ‘ਤੇ ਭਾਰਤ ਸਰਕਾਰ ਦੀ ਸਖ਼ਤੀ ਲੱਗਾਤਾਰ ਵਧ ਰਹੀ ਹੈ, ਪਿਛਲੇ ਹਫਤੇ ਸਿੱਧੂ ਮੂਸੇਵਾਲਾ ਦੀ ਮੌ ਤ ਤੋਂ ਬਾਅਦ ਰਿਲੀਜ਼ ਹੋਇਆ ਪਹਿਲਾਂ ਗਾਣਾ SYL ਨੂੰ YTUBE ਤੋਂ ਹਟਾ ਦਿੱਤਾ ਸੀ, ਇਸ ਤੋਂ ਬਾਅਦ ਸਿੱਧੂ ਮੂਸੇਵਾਲ ਨਾਲ ਜੁੜੇ

Read More
Punjab

ਯੂਟਿਊਬ ਦਾ ਸਿੱਧੂ ਮੂਸੇਵਾਲਾ ਦੀ ਮੌ ਤ ਤੋਂ ਬਾਅਦ ਰਿਲੀਜ਼ ਹੋਏ ਪਹਿਲੇ ਗਾਣੇ ਖਿਲਾ ਫ਼ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ SYL ਨੂੰ YOUTUBE ਨੇ ਭਾਰਤ ‘ਚ ਬੈਨ ਕਰ ਦਿੱਤਾ ਹੈ। ਸਰਕਾਰ ਦੀ ਸ਼ਿਕਾਇਤ ਤੋਂ ਬਾਅਦ YOUTUBE ਨੇ ਇਹ ਐਕਸ਼ਨ ਲਿਆ ਹੈ। 23 ਜੂਨ ਦੀ ਸ਼ਾਮ ਨੂੰ ਰਿਲੀਜ਼ ਕੀਤਾ ਗਿਆ ਇਹ ਗੀਤ ਦੁਨੀਆ ਭਰ ਵਿੱਚ ਵੱਡੇ ਪੱਧਰ ਉੱਤੇ ਦੇਖਿਆ ਗਿਆ ਸੀ।

Read More
Punjab

ਬਠਿੰਡਾ ਜਿਲ੍ਹੇ ਵਿੱਚ ਕਿਸਾਨਾਂ ਨੇ ਨਰਮਾ ਵਾਹਿਆ

‘ਦ ਖਾਲਸ ਬਿਊਰੋ:ਮਾਲਵਾ ਖੇਤਰ ਦੇ ਕਿਸਾਨਾਂ ਲਈ ਨਰਮੇ ਦੀ ਫਸਲ ਹੁਣ ਵਰ ਦੀ ਥਾਂ ‘ਤੇ ਸਰਾਪ ਬਣਦੀ ਜਾ ਰਹੀ ਹੈ। ਬਠਿੰਡਾ ਜਿਲ੍ਹੇ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦਾ ਹਮਲਾ ਇਸ ਕਦਰ ਹੋਇਆ ਹੈ ਕਿ ਕਿਸਾਨਾਂ ਨੂੰ ਪੁੱਤਾਂ ਵਾਂਗ ਪਾਲੀ ਹੋਈ ਫਸਲ ਆਪਣੇ ਹੱਥੀਂ ਟਰੈਕਟਰ ਨਾਲ ਵਾਹੁਣੀ ਪੈ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ

Read More
Punjab

ਸੰਗਰੂਰ ਦੇ ਨਤੀਜਿਆਂ ਨੇ ਦਿੱਤੇ ਪੰਜਾਬ ਦੀ ਸਿਆਸਤ ਨੂੰ 4 ਸੁਨੇਹੇ, ਇਸ ਤਰ੍ਹਾਂ 360 ਡਿਗਰੀ ਬਦਲ ਜਾਵੇਗੀ ਸਿਆਸਤ 

‘ਦ ਖ਼ਾਲਸ ਬਿਊਰੋ :- ਸੰਗਰੂਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਮਾਨ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੇ ਸੂਬੇ ਦੀਆਂ 5 ਵੱਡੀਆਂ ਪਾਰਟੀਆਂ ਨੂੰ ਵੱਡਾ ਸਨੇਹਾ ਦਿੱਤਾ ਹੈ, ਜੋ ਸੂਬੇ ਦੀ ਸਿਆਸੀ ਫਿਜ਼ਾ ਨੂੰ ਅਗਲੇ 5 ਸਾਲਾਂ ਦੇ ਲਈ 360 ਡਿਗਰੀ ਤੱਕ ਬਦਲ ਕੇ ਰੱਖ ਦੇਵੇਗਾ। ਸਭ ਤੋਂ ਵੱਡਾ ਸੁਨੇਹਾ ਸੱਤਾ ਦਾ ਸੁੱਖ

Read More
Punjab

ਸੰਗਰੂਰ ਜਿੱਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੂੰ ਸੁਖਬੀਰ ਬਾਦਲ ਨੇ ਕੀ ਕੀਤੀ ਪੇਸ਼ਕਸ਼, ਕਬੂਲਣਗੇ ਮਾਨ ?

ਸਿਮਰਨਜੀਤ ਸਿੰਘ ਮਾਨ ਤੀਜੀ ਵਾਰ ਲੋਕਸਭਾ ਵਿੱਚ ਜਿੱਤ ਕੇ ਜਾਣਗੇ ‘ਦ ਖ਼ਾਲਸ ਬਿਊਰੋ :- ਸੰਗਰੂਰ ਲੋਕਸਭਾ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਭਗਵੰਤ ਮਾਨ ਦੀ ਹਾਰ ਵਿੱਚ ਕਾਂਗਰਸ ਅਤੇ ਅਕਾਲੀ ਦਲ ਨੂੰ ਆਪਣੀ ਜਿੱਤ ਨਜ਼ਰ ਆ ਰਹੀ ਹੈ। 3 ਮਹੀਨੇ ਪਹਿਲਾਂ ਜਿਸ ਆਮ ਆਦਮੀ ਪਾਰਟੀ ਨੇ

Read More
Punjab

ਹਾਰ ਤੋਂ ਬਾਅਦ ‘ਆਪ’ ਦੀ ਪ੍ਰੈੱਸ ਕਾਨਫਰੰਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਆਪ ਨੇ ਪ੍ਰੈੱਸ ਕਾਨਫਰੰਸ ਕਰਕੇ ਲੋਕਾਂ ਦੇ ਫਤਵੇ ਨੂੰ ਸਵੀਕਾਰ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਲਈ ਵਧਾਈ ਦਿੱਤੀ। ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹਾਰ ਜਿੱਤ ਰਾਜਨੀਤੀ ਦਾ ਹਿੱਸਾ ਹੈ। ਕੰਗ ਨੇ ਕਿਹਾ ਕਿ ਸੰਗਰੂਰ ਚੋਣਾਂ ਵਿੱਚ ਪਿਛਲੀਆਂ ਵਿਧਾਨ

Read More