ਅਫ਼ਗਾਨਿਸਤਾਨ ਦੇ ਗੁਰੂ ਘਰ ‘ਚ ਸਜਿਆ ਮੁੜ ਨਿਸ਼ਾਨ ਸਾਹਿਬ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫਗਾਨਿਸਤਾਨ ਵਿੱਚ ਸਿੱਖ ਭਾਈਚਾਰੇ ਦੇ ਹਾਲਾਤ ਹਮੇਸ਼ਾ ਚਰਚਾ ਵਿੱਚ ਰਹਿੰਦੇ ਹਨ। 25 ਮਾਰਚ 2020 ਨੂੰ ਆਈਐੱਸਆਈ ਨੇ ਕਾਬੁਲ ਦੇ ਗੁਰਦੁਆਰਾ ਸਾਹਿਬ ਉੱਤੇ ਹਮਲਾ ਕਰਕੇ 25 ਸਿੱਖਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਸਿੱਖ ਜਥੇਬੰਦੀਆਂ ਵੱਲੋਂ ਚਿੰਤਾ ਦਾ ਪ੍ਰਗਟਾਵਾ