ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਤਾ ਕਾਲਕਾ ਨੂੰ ਕਰਾਰਾ ਜਵਾਬ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਕੁੱਝ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਸ਼ਬਦੀ ਤਕਰਾਰ ਚੱਲਦਾ ਆ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਸਲੇ ਉੱਤੇ ਬੋਲਦਿਆਂ ਕਿਹਾ ਕਿ ਦੋਵਾਂ ਵਿੱਚ ਕੋਈ ਤਕਰਾਰ ਨਹੀਂ ਹੈ। ਧਾਮੀ ਨੇ ਕਿਹਾ ਕਿ ਮੈਂ