ਮੁਲਾਜ਼ਮਾਂ ਨੇ ਸਿੱਖਿਆ ਭਵਨ ਨੂੰ ਲਾਏ ਤਾਲੇ, ਮੁਲਾਜ਼ਮ ਪਾਏ ਧੁੱਪੇ ਸੁੱਕਣੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖਿਆ ਭਵਨ ਦੇ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਕੱਚੇ ਅਧਿਆਪਕਾਂ ਨੇ ਅੱਜ ਗੁਪਤ ਕਾਰਵਾਈ ਕਰਦਿਆਂ ਸਿੱਖਿਆ ਭਵਨ ਦੇ ਗੇਟ ਅਚਾਨਕ ਬੰਦ ਕਰ ਦਿੱਤੇ। ਪੰਜਾਬ ਸਕੂਲ ਸਿੱਖਿਆ ਬੋਰਡ ਸਮੇਤ ਸਿੱਖਿਆ ਵਿਭਾਗ ਦੇ ਮੁਲਾਜ਼ਮ ਅਤੇ ਅਧਿਕਾਰੀ ਗੇਟ ਦੇ ਬਾਹਰ ਖੜ੍ਹਨ ਲਈ ਮਜ਼ਬੂਰ ਰਹੇ। ਪੁਲਿਸ ਵੱਲੋਂ ਅਧਿਆਪਕਾਂ ਨੂੰ