ਆ ਗਏ ਬਿਨਾਂ ਪੇਪਰਾਂ ਵਾਲੇ 12ਵੀਂ ਜਮਾਤ ਦੇ ਨਤੀਜੇ
‘ਦ ਖ਼ਾਲਸ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਬਾਰ੍ਹਵੀਂ ਜਮਾਤ ਵਿੱਚੋਂ 96.48 ਫੀਸਦੀ ਰਿਹਾ। ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 97.34 ਰਹੀ ਹੈ ਜਦਕਿ 95.74 ਲੜਕੇ ਪਾਸ ਹੋਏ ਹਨ। ਬੋਰਡ ਦੀ ਵੈੱਬਸਾਈਟ ਉੱਤੇ ਵਿਦਿਆਰਥੀਆਂ ਦੇ ਵੇਖਣ ਲਈ ਨਤੀਜਾ ਕੱਲ੍ਹ ਉਪਲੱਬਧ ਹੋਵੇਗਾ। ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਵੱਲੋਂ