ਸਾਧੂ ਅਤੇ ਸੋਢੀ ਦੀ ਕੁਰਸੀ ਡੋਲਣ ਲੱਗੀ
‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਿੱਲੀ ਜਾ ਧਮਕੇ ਹਨ। ਅੱਜ ਉਨ੍ਹਾਂ ਦੀ ਰਾਹੁਲ ਗਾਂਧੀ ਦੇ ਨਾਲ ਮੀਟਿੰਗ ਹੋਣ ਦੀ ਸੰਭਾਵਨਾ ਹੈ। ਦੋ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੀ ਨਾਲ ਦਿੱਲੀ ਗਏ ਹਨ। ਮੀਟਿੰਗ ਵਿੱਚ ਮੰਤਰੀ ਮੰਡਲ ਦੇ ਸੰਭਾਵਿਕ ਫੇਰਬਦਲ ਬਾਰੇ ਵਿਚਾਰ ਹੋਣ ਦੀ ਸੰਭਾਵਨਾ