ਪੁਲਿਸ ਵਾਲਿਆਂ ਨੂੰ ਮਿਲੂਗੀ ਹਫ਼ਤਾਵਾਰੀ ਛੁੱਟੀ
‘ਦ ਖ਼ਾਲਸ ਬਿਊਰੋ :- ਪੰਜਾਬ ਪੁਲਿਸ ਦੇ ਏਡੀਜੀਪੀ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਜਵਾਨਾਂ ਤੋਂ ਨਿਰਧਾਰਤ ਸਮੇਂ ਤੋਂ ਵੱਧ ਡਿਊਟੀ ਕਰਵਾਉਣ ਦਾ ਗੰਭੀਰ ਨੋਟਿਸ ਲਿਆ ਹੈ। ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਨੇ ਜਨਵਰੀ 2020 ਤੋਂ ਮੁਲਾਜ਼ਮਾਂ ਦੀ ਤਾਇਨਾਤੀ ਅੱਠ ਘੰਟਿਆਂ ਲਈ ਸ਼ਿਫਟਾਂ ਦੇ ਆਧਾਰ ਉੱਤੇ ਕਰਕੇ ਨਿਯਮਿਤ ਹਫਤਾਵਾਰੀ ਛੁੱਟੀ ਦਾ ਐਲਾਨ