ਬੀੜੀ ਪੀਣ ਤੋਂ ਭੜਕੇ ਨਿਹੰਗ ਸਿੰਘ, ਨੌਜਵਾਨ ਨਾਲ ਕਰਤਾ ਇਹ ਮਾੜਾ ਕਾਰਾ
Amritsar's Golden Temple : ਕ ਤਲ ਪਿੱਛੇ ਨੌਜਵਾਨ ਦੇ ਸਿਗਰਟ ਪੀਣ ਦੀ ਵਜ੍ਹਾ ਦੱਸੀ ਜਾ ਰਹੀ ਹੈ, ਜਿਸ ਕਾਰਨ ਨਿਹੰਗਾਂ ਨੇ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।
Amritsar's Golden Temple : ਕ ਤਲ ਪਿੱਛੇ ਨੌਜਵਾਨ ਦੇ ਸਿਗਰਟ ਪੀਣ ਦੀ ਵਜ੍ਹਾ ਦੱਸੀ ਜਾ ਰਹੀ ਹੈ, ਜਿਸ ਕਾਰਨ ਨਿਹੰਗਾਂ ਨੇ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।
ਸਰਵੇਖਣ ਵਿਚ 10 ਹਜ਼ਾਰ ਸਕੂਲਾਂ ਦੇ 86 ਹਜ਼ਾਰ ਬੱਚਿਆਂ ਦਾ ਸੈਂਪਲ ਲਿਆ ਗਿਆ। ਪੰਜਾਬ ਵਿਚ 3 ਹਜ਼ਾਰ 233 ਵਿਦਿਆਰਥੀਆਂ ਦਾ ਮੈਥ, ਇੰਗਲਿੰਗ, ਹਿੰਦੀ ਤੇ ਪੰਜਾਬੀ ਵਿਚ 320 ਸਕੂਲਾਂ ਵਿਚ ਸੈਂਪਲ ਲਿਆ ਗਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਖਜ਼ਾਨੇ ਵੱਲੋਂ ਤਨਖਾਹਾਂ ਅਤੇ ਜੀਪੀਐਫ ਆਦਿ ਲਈ 2 ਹਜ਼ਾਰ 719 ਕਰੋੜ ਰੁਪਏ, ਬਿਜਲੀ ਦੀ ਸਬਸਿਡੀ ਵਜੋਂ ਪੀ.ਐਸ.ਪੀ.ਸੀ.ਐਲ ਨੂੰ ਅਦਾਇਗੀ ਲਈ 600 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।
Sutlej-Yamuna Link canal -ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦਾ ਮਾਣ ਸਨਮਾਨ ਘਟਾ ਕੇ ਜਿਸ ਤਰੀਕੇ ਨਾਲ ਕੇਜਰੀਵਾਲ ਦੇ ਬਿਆਨ ਦੀ ਤਾਈਦ ਕੀਤੀ, ਉਹ ਠੀਕ ਨਹੀਂ ਹੈ। ਪੰਜਾਬੀ ਕਦੇ ਇਹ ਸੋਚ ਵੀ ਨਹੀਂ ਸਕਦੇ ਕਿ ਚੁਣਿਆ ਹੋਇਆ ਮੁੱਖ ਮੰਤਰੀ ਇਸ ਤਰੀਕੇ ਦਰਿਆਈ ਪਾਣੀ ਦੇ ਸਕਦਾ ਹੈ।
ਕੰਪਨੀ ਨੇ ਈਵੈਂਟ 'ਚ AirPods Pro ਵੀ ਪੇਸ਼ ਕੀਤਾ ਹੈ। ਏਅਰਪੌਡ ਪ੍ਰੋ 2022 ਨੂੰ H2 ਚਿੱਪ ਮਿਲਦੀ ਹੈ, ਜਿਸਦਾ ਕੰਪਨੀ ਦਾ ਦਾਅਵਾ ਹੈ ਕਿ ਇਹ ਬਿਹਤਰ ਆਵਾਜ਼ ਗੁਣਵੱਤਾ ਦੇ ਨਾਲ ਆਉਂਦਾ ਹੈ।
ਸ਼ਿਕਾਇਤਕਰਤਾ ਲਖਬੀਰ ਕੌਰ ਨੇ ਦੱਸਿਆ ਕਿ ਪੁਲਿਸ ਨੇ ਪੱਤਰ ਦੀ ਲਾਸ਼ ਵੀ ਨਹੀਂ ਦਿੱਤੀ ਤੇ ਖੁਦ ਹੀ ਸਸਕਾਰ ਕਰ ਦਿੱਤਾ ਸੀ। ਅਦਾਲਤ ਵਿੱਚ ਇਸ ਮਾਮਲੇ ਦੀ ਸੁਣਵਾਈ ਕਰੀਬ 30 ਸਾਲ ਤੱਕ ਚੱਲੀ।
ਨਹਿਰ ਵਿੱਚ ਛਾਲ ਮਾਰਨ ਤੋਂ ਪਹਿਲਾ ਔਰਤ ਨੇ ਲਾਈਵ ਹੋ ਕੇ ਆਪਣੇ ਪਤੀ, ਸਹੁਰਾ, ਸੱਸ ਤੇ ਜਠਾਣੀ ਨੂੰ ਇਸ ਦਾ ਜ਼ਿੰਮੇਵਾਰ ਠਹਿਰਾਇਆ ਸੀ।
ਅਜ਼ਾਦੀ ਕੁਐਸਟ ਦੀਆਂ ਪਹਿਲੀਆਂ ਦੋ ਗੇਮਾਂ ਭਾਰਤ ਦੇ ਸੁਤੰਤਰਤਾ ਸੰਘਰਸ਼ ਦੀ ਕਹਾਣੀ ਦੱਸਦੀਆਂ ਹਨ, ਮੁੱਖ ਮੀਲ ਪੱਥਰਾਂ ਅਤੇ ਨਾਇਕਾਂ ਨੂੰ ਉਜਾਗਰ ਕਰਨ ਦੀ ਕੋਸ਼ਿਸ਼ ਕਰਦੀਆਂ ਹਨ। ਖੇਡ ਦੀ ਸਮੱਗਰੀ ਆਸਾਨ ਹੈ, ਪਰ ਵਿਆਪਕ ਹੈ। ਇਹ ਆਨਲਾਈਨ ਲਰਨਿੰਗ ਮੋਬਾਈਲ ਗੇਮਜ਼ ਸੀਰੀਜ਼ ਜ਼ਿੰਗਾ ਇੰਡੀਆ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ।
ਮਾਨਸਾ : ਜਿਲ੍ਹਾ ਮਾਨਸਾ ਦੇ ਐਸਐਸਪੀ ਗੌਰਵ ਤੂਰਾ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕਾਉਣ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਸਬੰਧੀ ਜਾਣਕਾਰੀ ਦਿੱਤੀ ਹੈ। ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਉਹਨਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈ ਮੇਲ ਦੇ ਜਰੀਏ ਧਮਕੀਆਂ ਦੇਣ ਵਾਲੇ ਇੱਕ ਸ਼ਖਸ ਨੂੰ ਮਾਨਸਾ ਪੁਲਿਸ ਗਿ੍ਫ਼ਤਾਰ
'ਆਪ' ਆਗੂ ਨੇ ਆਪਣੇ ਮੀਡੀਆ ਸੰਬੋਧਨ 'ਚ ਦਾਅਵਾ ਕੀਤਾ ਕਿ ਪਿਛਲੇ 6 ਮਹੀਨਿਆਂ 'ਚ 'ਆਪ' ਸਰਕਾਰ ਨੇ 17000 ਨਵੀਆਂ ਨੌਕਰੀਆਂ ਦਿੱਤੀਆਂ ਹਨ ਅਤੇ 9000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਹੈ।