ਸਿੱਧੂ ਦੀ ਤਾਜਪੋਸ਼ੀ ‘ਤੇ ਜਾਖੜ ਨੇ ਵਹਾਏ ਝੂਠੇ ਹੰਝੂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੁਨੀਲ ਜਾਖੜ ਦੇ ਬੇਅਦਬੀ ਵਾਲੇ ਬਿਆਨ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਆਖਿਰਕਾਰ ਸੁਨੀਲ ਜਾਖੜ ਦੀ ਜ਼ੁਬਾਨ ‘ਤੇ ਸੱਚ ਸਾਹਮਣੇ ਆਇਆ ਹੈ। ਬੇਅਦਬੀ ਅਤੇ ਗੋਲੀਕਾਂਡ ਕਾਂਗਰਸ ਦੀ ਸਾਜਿਸ਼ ਸੀ। ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਕਾਂਗਰਸ ਨੇ ਸੱਤਾ ਹਾਸਲ ਕਰਨ ਲਈ