Khaas Lekh Khalas Tv Special Punjab

ਸਰਕਾਰ ਨੇ ਮਿਆਰੀ ਸਿੱਖਿਆ ਦੇਣ ਤੋਂ ਹੱਥ ਖੜੇ ਕੀਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿੱਦਿਆ ਇਨਸਾਨ ਦਾ ਤੀਜਾ ਨੇਤਰ ਹੈ। ਗੁਰਬਾਣੀ ਦਾ ਕਥਨ ਹੈ, ਵਿਦਿਆ ਵਿਚਾਰੀ ਤਾਂ ਪਰਉਪਕਾਰੀ। ਵਿੱਦਿਆ ਜਿੱਥੇ ਇਨਸਾਨ ਦੇ ਕਬਾੜ ਖੋਲ੍ਹਦੀ ਹੈ, ਉੱਥੇ ਸੰਸਾਰ ਨੂੰ ਵੇਖਣ ਦੀ ਸੂਝ ਵੀ ਬਖਸ਼ਦੀ ਹੈ। ਇਨਸਾਨ ਨੂੰ ਜਿੱਥੇ ਇੱਕ ਵਿਸ਼ੇਸ਼ ਢਾਂਚੇ ਵਿੱਚ ਢਾਲਣ ਵਾਸਤੇ ਸਹਾਈ ਹੁੰਦੀ ਹੈ, ਉੱਥੇ 26 ਸਾਲਾਂ ਦੀ ਕਾਲਜ ਦੀ ਸਿੱਖਿਆ

Read More
Punjab

ਅਕਾਲੀ ਦਲ ਸਿਰਜੇਗਾ ਨਵਾਂ ਪੰਜਾਬ : ਸੁਖਬੀਰ ਬਾਦਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ‘ਤੇ ਖੂਬ ਨਿਸ਼ਾਨੇ ਕੱਸੇ । ਉਨਾਂ ਨੇ ਕਿਹਾ ਕਿ ਜਿਹੜੀ ਪਾਰਟੀ ਨੇ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ ਕੀਤਾ ਸੀ ਉਹ ਕਾਂਗਰਸ ਪਾਰਟੀ ਪੰਜਾਬ ਵਿੱਚ ਵੋਟਾਂ ਮੰਗਣ ਦੇ ਯੋਗ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਪੰਜ ਸਾਲਾਂ ਵਿੱਚ ਪੰਜਾਬ

Read More
Punjab

ਮੋਦੀ ਨੇ ਕਿਸਾਨਾਂ ਤੇ ਮਜ਼ਦੂਰਾਂ ਦੇ ਸਹਾਰੇ ਬੀਜੇਪੀ ਲਈ ਮੰਗੀ ਵੋਟ

‘ਦ ਖ਼ਾਲਸ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਰ ਪੰਜਾਬ ਪਹੁੰਚੇ। ਮੋਦੀ ਨੇ ਪਠਾਨਕੋਟ ਵਿੱਚ ਭਾਜਪਾ ਦੇ ਹੱਕ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਮੋਦੀ ਨੇ ਸਭ ਤੋਂ ਪਹਿਲਾਂ ਪੰਜਾਬੀਆਂ ਨੂੰ ਭਗਤ ਰਵੀਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਮੋਦੀ ਨੇ ਵੋਟਾਂ ਤੋਂ ਬਾਅਦ ਪੰਜਾਬ ਨੂੰ ਨਵਾਂ ਪੰਜਾਬ ਬਣਾਉਣ ਦਾ

Read More
Punjab

“‘ਆਪ’ ਕਾਂਗਰਸੀਆਂ ਲਈ ਖੋਲ੍ਹੇਗੀ ਭਾਰਤ ਦਾ ਪਹਿਲਾ ਸਰਕਾਰੀ ਪਾਗਲਖਾਨਾ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੰਨੀ ਵੱਲੋਂ ਬਈਆ ਕਹਿਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਦੇ ਬਾਰੇ, ਵਰਗ ਵਿਸ਼ੇਸ਼ ਬਾਰੇ ਟਿੱਪਣੀ ਕਰਨਾ ਗਲਤ ਹੈ ਅਤੇ ਅਸੀਂ ਇਸਦੀ ਨਿੰਦਾ ਕਰਦੇ ਹਾਂ।

Read More
Punjab

ਦੀਪ ਸਿੱਧੂ ਹਾ ਦਸਾ:ਟਰਾਲੇ ਦੇ ਡਰਾਈਵਰ ਖਿਲਾ ਫ਼ FIR ਦਰਜ

‘ਦ ਖ਼ਾਲਸ ਬਿਊਰੋ :ਮਸ਼ਹੂਰ ਪੰਜਾਬੀ ਅਭਿਨੇਤਾ ਤੇ ਵਕੀਲ ਦੀਪ ਸਿੱਧੂ ਦੀ ਮੌ ਤ ਦਾ ਕਾਰਣ ਬਣੇ ਹਾਦਸੇ ਵਾਲੇ ਟਰਾਲੇ ਦੇ ਡਰਾਈਵਰ ਉਤੇ ਪੁਲਿਸ ਵੱਲੋਂ ਐਫਆ ਈਆਰ ਦਰਜ ਹੋ ਗਈ ਹੈ।ਪੁਲਿਸ ਅਨੁਸਾਰ ਇਹ ਐਫਆਈਆਰ ਸਿੱਧੂ ਦੇ ਭਰਾ ਸੁਰਜੀਤ ਦੀ ਸ਼ਿਕਾ ਇਤ ਦੇ ਆਧਾਰ ‘ਤੇ ਦਰਜ ਕੀਤੀ ਗਈ ਹੈ। ਸਿੱਧੂ ਦੇ ਪਰਿਵਾਰਕ ਮੈਂਬਰਾਂ ਨੇ ਇਹ ਦਾਅਵਾ ਕੀਤਾ

Read More
Punjab

ਚੰਨੀ ਨੂੰ ਯੂਪੀ, ਬਿਹਾਰ ਅਤੇ ਦਿੱਲੀ ਦੇ ਲੋਕਾਂ ਲਈ ਵਰਤਿਆ ਆਹ ਸ਼ਬਦ ਕਿਤੇ ਪੈ ਨਾ ਜਾਏ ਮਹਿੰਗਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਚੋਣ ਪ੍ਰਚਾਰ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਸਾਹਮਣੇ ਯੂਪੀ, ਬਿਹਾਰ ਅਤੇ ਦਿੱਲੀ ਦੇ ਲੋਕਾਂ ਨੂੰ ਬਈਆ ਕਹਿ ਕੇ ਸੰਬੋਧਿਤ ਕੀਤਾ। ਇਸ ਬਿਆਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਚਰਚਾ ਵਿੱਚ ਹੈ। ਇਸ ਵੀਡੀਓ ਵਿੱਚ

Read More
Punjab

ਕੇਜਰੀਵਾਲ ਦਾ ਪੰਜਾਬੀ ਵਪਾਰੀਆਂ ਨੂੰ ਲੌਲੀਪਾਪ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਵਪਾਰੀ ਪੂਰੀ ਤਰ੍ਹਾਂ ਨਾਲ ਡਰਿਆ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵਪਾਰੀ, ਉਦਯੋਗਪਤੀ ਪੰਜਾਬ ਤੋਂ ਆਪਣੀਆਂ ਫੈਕਟਰੀਆਂ ਬੰਦ ਕਰਕੇ ਹਿਮਾਚਲ ਪ੍ਰਦੇਸ਼, ਰਾਜਸਥਾਨ , ਮੱਧ ਪ੍ਰਦੇਸ਼ ਜਾਂ ਕਿਤੇ ਹੋਰ ਜਾ ਰਹੇ

Read More
Punjab

ਕਾਂਗਰਸੀ ਮੇਅਰ ਕਰਮਜੀਤ ਸਿੰਘ ਰਿੰਟੂ ਹੋਏ ਆਪ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ :ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੱੜ ਲਿਆ ਹੈ,ਜਿਸ ਨਾਲ ਅੰਮ੍ਰਿਤਸਰ ਵਿੱਚ ਕਾਂਗਰਸ ਨੂੰ ਵੱਡਾ ਝ ਟਕਾ ਲੱਗਾ ਹੈ। ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਦੀ ਹਾਜਰੀ ਵਿੱਚ ਆਪ ਵਿੱਚ ਸ਼ਾਮਲ ਹੋਏ

Read More
India Punjab

ਭਗਤ ਰਵਿਦਾਸ ਜੀ ਜਨਮ ਦਿਹਾੜੇ ‘ਤੇ ਸਮੁੱਚੀ ਮਨੁੱਖਤਾ ਨੂੰ ਲੱਖ-ਲੱਖ ਵਧਾਈ

‘ਦ ਖ਼ਾਲਸ ਬਿਊਰੋ : ਸਤਿਗੁਰੂ ਰਵਿਦਾਸ ਜੀ ਭਾਰਤ ਦੇ ਉਨ੍ਹਾਂ ਮਹਾਪੁਰਖਾਂ ਵਿੱਚੋਂ ਇੱਕ ਹਨ ਜਿਨ੍ਹਾਂ ਨੇ ਆਪਣੇ ਅਧਿਆਤਮਿਕ ਸ਼ਬਦਾਂ ਰਾਹੀਂ ਪੂਰੀ ਦੁਨੀਆ ਨੂੰ ਸਵੈ-ਗਿਆਨ, ਏਕਤਾ, ਭਾਈਚਾਰਕ ਸਾਂਝ ‘ਤੇ ਜ਼ੋਰ ਦਿੱਤਾ। ਭਗਤ ਰਵਿਦਾਸ ਜੀ ਦੀ ਅਦੁੱਤੀ ਮਹਿਮਾ ਨੂੰ ਦੇਖ ਕੇ ਕਈ ਰਾਜੇ-ਰਾਣੀਆਂ ਉਨ੍ਹਾਂ ਦੀ ਸ਼ਰਨ ਵਿਚ ਆ ਕੇ ਭਗਤੀ ਦੇ ਮਾਰਗ ਵਿਚ ਜੁੜ ਗਈਆਂ। ਜੀਵਨ ਭਰ

Read More
Punjab

ਨਹੀਂ ਰਹੇ ਦੀਪ ਸਿੱਧੂ ! ਥਰੀਕੇ ਪਿੰਡ ਵਿੱਚ ਅੱਜ ਹੋਵੇਗਾ ਸੰਸਕਾਰ

‘ਦ ਖ਼ਾਲਸ ਬਿਊਰੋ :ਪੰਜਾਬ ਦੇ ਪ੍ਰਸਿਧ ਅਦਾਕਾਰ,ਵਕੀਲ ਤੇ ਕਿਸਾਨ ਅੰਦੋਲਨ ਦੌਰਾਨ ਨੌਜ਼ਵਾਨ ਵਰਗ ਵਿੱਚ ਖਾਸ ਪਹਿਚਾਣ ਬਣਾਉਣ ਵਾਲੇ ਦੀਪ ਸਿੱਧੂ ਉਰਫ਼ ਸੰਦੀਪ ਸਿੰਘ ਦਾ ਕੇਐਮਪੀ, ਸਿੰਘੂ ਕੋਲ ਇੱਕ ਭਿਆ ਨਕ ਸੜਕ ਹਾ ਦਸੇ ਵਿੱਚ ਦੇਹਾਂ ਤ ਹੋ ਗਿਆ ਹੈ। ਉਹ  ਆਪਣੀ ਮਹਿਲਾ ਦੋਸਤ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਰਹੇ ਸਨ। ਉਹਨਾਂ ਦੀ ਮਹਿਲਾ ਦੋਸਤ

Read More