Punjab

ਗੈਰ ਪੰਜਾਬੀ ਸਰਕਾਰੀ ਮੁਲਾਜ਼ਮਾਂ ਨੂੰ ਘਰੇ ਤੋਰਨ ਦੀ ਉੱਠਣ ਲੱਗੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਮਾਜ ਸੇਵੀ ਅਤੇ ਸਿਆਸਤ ਵਿੱਚ ਸਰਗਰਮ ਲੱਖਾ ਸਿਧਾਣਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅੱਗੇ ਕਈ ਅਹਿਮ ਮੰਗਾਂ ਰੱਖੀਆਂ ਹਨ। ਲੱਖਾ ਸਿਧਾਣਾ ਨੇ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਪੰਜਾਬੀਆਂ ਲਈ ਸਰਕਾਰੀ ਨੌਕਰੀਆਂ ਵਿੱਚ 100 ਫ਼ੀਸਦੀ ਅਤੇ ਪ੍ਰਾਈਵੇਟ ਨੌਕਰੀਆਂ ਵਿੱਚ ਹਰਿਆਣਾ ਦੀ ਤਰਜ ਉੱਤੇ 85 ਫ਼ੀਸਦੀ

Read More
Punjab

ਮੰਤਰੀ ਦੇ ਘਰ ਦਾ ਫਰਨੀਚਰ ਖਾ ਗਈ ਸਰਕਾਰੀ ਸਿਉਂਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਸਾਬਕਾ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਵਿੱਚੋਂ ਸਮਾਨ ਚੋਰੀ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸਰਕਾਰੀ ਰਿਹਾਇਸ਼ ‘ਤੇ ਫਰਨੀਚਰ ਨੂੰ ਵੀ ਸਰਕਾਰੀ ਸਿਉਂਕ ਖਾ ਗਈ ਹੈ। ਆਮ ਪ੍ਰਸ਼ਾਸਨ ਵੱਲੋਂ ਪੰਚਾਇਤ ਮੰਤਰੀ ਨੂੰ ਚਾਰ ਦਿਨ ਪਹਿਲਾਂ ਸੈਕਟਰ 39 ਵਿੱਚ

Read More
Punjab

ਪੰਜਾਬੀ ਯੂਨੀਵਰਸਿਟੀ ਵਿੱਚ ਮਾਂ ਬੋਲੀ ਹੋਈ ਬੇਗਾਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਦੀ ਪ੍ਰਫੁੱਲਤਾ ਲਈ ਬਣਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਮਾਂ ਬੋਲੀ ਬੇਗਾਨੀ ਹੋ ਕੇ ਰਹਿ ਗਈ ਹੈ। ਯੂਨੀਵਰਸਿਟੀ ਵੱਲੋਂ ਪੰਜਾਬੀ ਭਾਸ਼ਾ ਨਾਲ ਮਤਰੇਈ ਮਾਂ ਵਾਲਾ ਸਲੂਕ ਹੋਣ ਲੱਗਾ ਹੈ। ਯੂਨੀਵਰਸਿਟੀ ਨੇ ਮਾਂ ਬੋਲੀ ਵਿਰੋਧੀ ਫੈਸਲਾ ਲੈਂਦਿਆਂ ਪੰਜਾਬੀ ਨਾਲ ਸਬੰਧਿਤ ਦੋ ਵਿਭਾਗਾਂ ਦਾ ਰਲੇਵਾਂ ਕਰਕੇ ਖੋਜ ਦਾ ਗਲਾ ਘੁੱਟ ਦਿੱਤਾ

Read More
Punjab

ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਬਣਾਇਆ ਨਿਸ਼ਾਨਾ

‘ਦ ਖਾਲਸ ਬਿਉਰੋ:ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਇਆ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ 27 ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਸੀ, ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਨਿਗ੍ਹਾਂ

Read More
India Punjab

ਲੋਕ ਸਭਾ ‘ਚ ਬੰਦੀ ਸਿੰਘਾਂ ਲਈ ਗਰਜੀ ਹਰਸਿਮਰਤ ਕੌਰ ਬਾਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੀ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿੱਚ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਕਈ ਸਿੱਖ ਕਈ ਸਾਲਾਂ

Read More
Punjab

ਸਰਕਾਰੀ ਕੋਠੀਆਂ ‘ਚੋਂ ਗਾਇਬ ਹੋਇਆ ਸਮਾਨ ਕਿੰਨਾ ਕੁ ਪੁਰਾਣਾ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਖਜ਼ਾਨਾ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ ਦੇ ਸਾਲੇ ਜੈਜੀਤ ਸਿੰਘ ਜੌਹਲ ਨੇ ਸਰਕਾਰੀ ਕੋਠੀਆਂ ਵਿੱਚੋਂ ਸਮਾਨ ਗਾਇਬ ਹੋਣ ਦੀਆਂ ਚੱਲ ਰਹੀਆਂ ਖ਼ਬਰਾਂ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਦਾ ਪੱਖ ਪੂਰਦਿਆਂ ਕਿਹਾ ਕਿ ਮਨਪ੍ਰੀਤ ਬਾਦਲ ‘ਤੇ ਗਲਤ ਇਲਜ਼ਾਮ ਲਗਾਏ ਗਏ ਹਨ। ਕੋਈ ਫ਼ਰਨੀਚਰ ਗਾਇਬ ਨਹੀਂ ਹੋਇਆ। PWD ਨੂੰ

Read More
Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਡਿਪਟੀ ਕਮਿਸ਼ਨਰਾਂ ਨਾਲ ਬੈਠਕ ਖਤਮ

‘ਦ ਖਾਲਸ ਬਿਉਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਬੈਠਕ ਕੀਤੀ, ਜਿਸ ਵਿੱਚ ਹੋਰ ਵੀ ਕਈ ਵੱਡੇ ਅਧਿਕਾਰੀ ਵੀ ਸ਼ਾਮਲ ਹੋਏ। ਪੰਜਾਬ ਭਵਨ ਚੰਡੀਗੜ੍ਹ ਵਿਖੇ ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਮੰਡੀਆਂ ਵਿੱਚ ਸਾਰੇ ਪ੍ਰਬੰਧ ਕੀਤੇ ਜਾਣ। ਅਧਿਕਾਰੀ ਖੁਦ ਸਫਾਈ ਦੇ ਨਾਲ ਖਰੀਦ ‘ਤੇ ਨਜ਼ਰ ਰੱਖਣ। ਇਸ

Read More
Punjab

ਰਾਜ ਸਭਾ ਪਹੁੰਚੀ ਚੰਡੀਗੜ੍ਹ ਦੀ ਲੜਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਮਾਮਲੇ ਨੂੰ ਲੈ ਕੇ ਸਥਿਤੀ ਹੋਰ ਪੇਚੀਦਾ ਹੁੰਦੀ ਜਾ ਰਹੀ ਹੈ। ਅੱਜ ਰਾਜ ਸਭਾ ਵਿੱਚ ਵੀ ਚੰਡੀਗੜ੍ਹ ਮਸਲੇ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ। ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਅੱਜ ਜਦੋਂ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਲੇ ਮਤੇ ’ਤੇ

Read More
Punjab

ਮਾਨ ਨੇ ਕਣਕ ਖਰੀਦ ਪ੍ਰਬੰਧਾਂ ਨੂੰ ਲੈ ਕੇ ਕੀਤੀ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਣਕ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਸਾਰੇ ਡੀਸੀਜ਼ ਨਾਲ ਮੀਟਿੰਗ ਕੀਤੀ। ਇਸ ਬਾਰੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਨਹੀਂ ਆਉਣ

Read More
Punjab

ਹਾਈਕੋਰਟ ਦਾ ਕਿਹਾ ਸਿਰ ਮੱਥੇ, ਮੁਲਾਜ਼ਮ ਉੱਥੇ ਦੇ ਉੱਥੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਨੌਕਰੀ ਉੱਤੇ ਬਹਾਲ ਕੀਤੇ ਤਿੰਨ ਮੁਲਾਜ਼ਮਾਂ ਨੂੰ ਮੁੜ ਮੁਅੱਤਲ ਕਰ ਦਿੱਤਾ ਹੈ। ਕਮੇਟੀ ਨੇ ਮੁਲਾਜ਼ਮਾਂ ਦੇ ਖਿਲਾਫ਼ ਦੋਸ਼ ਪੱਤਰ ਤਿਆਰ ਕੀਤਾ ਹੈ। ਉੱਧਰ ਹਾਈਕੋਰਟ ਵੱਲੋਂ ਬਹਾਲ ਕੀਤੇ ਗਏ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਨਾ ਤਾਂ ਨੌਕਰੀ ’ਤੇ ਬਹਾਲ

Read More