Punjab

ਪੰਜਾਬ ‘ਚ ਝੂਠੇ ਪਰਚੇ ਕਰਵਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਹੁਣ ਝੂਠੇ ਪਰਚੇ ਦਰਜ ਕਰਵਾਉਣ ਵਾਲਿਆਂ ਖਿਲਾਫ਼ ਪੰਜਾਬ ਸਰਕਾਰ ਵੱਡਾ ਐਕਸ਼ਨ ਲੈਣ ਜਾ ਰਹੀ ਹੈ। ਸਿਆਸੀ ਦਬਾਅ, ਨਿੱਜੀ ਰੰਜਿਸ਼ ਜਾਂ ਕਿਸੇ ਹੋਰ ਕਾਰਨ ਦਰਜ ਕੀਤੇ ਗਏ ਝੂਠੇ ਕੇਸਾਂ ਨੂੰ ਰੱਦ ਕਰਨ ਲਈ ਸਰਕਾਰ ਵਿਸ਼ੇਸ਼ ਕਮਿਸ਼ਨ ਬਣਾਏਗੀ। ਇਸ ਤਹਿਤ ਪਿਛਲੇ 10 ਸਾਲਾਂ ਦੌਰਾਨ ਦਰਜ ਹੋਏ ਸ਼ੱਕੀ ਮਾਮਲਿਆਂ ਦੀ

Read More
India Punjab

ਪੰਜਾਬ ਤੇ ਹਰਿਆਣਾ ਦੀ ਲੜਾਈ ‘ਚ ਫਸਿਆ ਚੰਡੀਗੜ੍ਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਤਕਰਾਰ ਵੱਧਦਾ ਜਾ ਰਿਹਾ ਹੈ। ਹਰਿਆਣਾ ਨੇ ਚੰਡੀਗੜ੍ਹ ਮਾਮਲੇ ਉੱਤੇ 5 ਅਪ੍ਰੈਲ ਨੂੰ ਸਵੇਰੇ 11 ਵਜੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

Read More
Punjab

ਚੰਨੀ ਦੇ ਭਤੀਜੇ ਖ਼ਿਲਾਫ਼ ਐਕਸ਼ਨ ‘ਚ ED

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਅਤੇ ਉਸ ਦੇ ਸਹਿਯੋਗੀ ਕੁਦਰਤਦੀਪ ਸਿੰਘ ਖਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਕ ਈਡੀ ਵੱਲੋਂ ਪੀਐੱਮਐੱਲਏ ਦੇ ਵਿਸ਼ੇਸ਼ ਜੱਜ ਰੁਪਿੰਦਰਜੀਤ ਚਹਿਲ ਦੀ ਅਦਾਲਤ ‘ਚ

Read More
Punjab

ਸਰਕਾਰਾਂ ਨੇ ਫੇਲ੍ਹ ਕਰਤੀ ਨ ਸ਼ੇ ਖਿਲਾਫ਼ ਲ ੜਦੀ ਇਸ ਲੜਕੀ ਦੀ ਜੰ ਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਘੇਰਦਿਆਂ ਇੱਕ ਨੌਜਵਾਨ ਲੜਕੀ ਦੀ ਭਾਵਨਾਤਮਕ ਵੀਡੀਓ ਸ਼ੇਅਰ ਕਰਕੇ ਪੰਜਾਬ ਦਾ ਹਾਲਤ ਨੂੰ ਬਿਆਨ ਕੀਤਾ ਹੈ ਕਿ ਹਾਲੇ ਵੀ ਨ ਸ਼ਾ ਤਸਕਰ ਕਿਵੇਂ ਖੁੱਲ੍ਹੇਆਮ ਲੋਕਾਂ ਨੂੰ ਡਰਾ ਧ ਮਕਾ ਰਹੇ ਹਨ। ਖਹਿਰਾ ਨੇ ਮਾਨ ਨੂੰ ਸੰਬੋਧਨ ਹੁੰਦਿਆਂ

Read More
Punjab

ਹੁਣ ਪੰਜਾਬ ‘ਚ ਗਾਣੇ ਚਲਾਉਣ ਵੇਲੇ ਜ਼ਰਾ ਸੰਭਲ ਕੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ‘ਚ ਹੁਣ ਲੱਚਰ, ਸ਼ਰਾਬ ਵਾਲੇ ਅਤੇ ਹਥਿਆਰਾਂ ਵਾਲੇ ਗੀਤ ਸ਼ਾਇਦ ਹੁਣ ਤੁਹਾਨੂੰ ਸੁਣਨ ਨੂੰ ਨਾ ਮਿਲਣ ਕਿਉਂਕਿ ਹੁਣ ਇਨ੍ਹਾਂ ਗੀਤਾਂ ਨੂੰ ਡੀਜਿਆਂ ‘ਤੇ ਚਲਾਉਣ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਵੱਲੋਂ ਸੂਬੇ ਦੇ ਸਾਰੇ ਐਸਐਸਪੀ ਨੂੰ ਹੁਕਮ ਦਿੱਤੇ ਗਏ ਹਨ ਕਿ ਆਪਣੇ

Read More
India Punjab

ਆਮ ਆਦਮੀ ਹੈ ਪਾਰਟੀ ਬੱਚਿਆਂ ਦੀ ਪਾਰਟੀ : ਅਨਿਲ ਵਿੱਜ

‘ਦ ਖ਼ਾਲਸ ਬਿਊਰੋ : ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਪੰਜਾਬ ਸਰਕਾਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਅਨਿਲ ਵਿੱਜ ਨੇ ਕਿਹਾ ਕਿ ਪੰਜਾਬ ਵਿੱਚ ਜੋ ਸਰਕਾਰ ਆਈ ਹੈ, ਉਹ ਬੱਚਿਆਂ ਦੀ ਪਾਰਟੀ ਹੈ ਅਤੇ ਉਨ੍ਹਾਂ ਨੂੰ ਮੁੱਦਿਆਂ ਦੀ ਪੂਰੀ ਜਾਣਕਾਰੀ ਨਹੀਂ ਹੈ। ਚੰਡੀਗੜ੍ਹ ਦਾ ਮਸਲਾ ਹੈ ਪਰ ਇਹ ਇਕੱਲਾ ਮਸਲਾ ਨਹੀਂ ਹੈ,

Read More
Punjab

ਮਾਨਸਾ ਮੰਡੀ ਵਿੱਚ ਨਰਮੇ ਦਾ ਰੇਟ ਚੜਿਆ,ਕਿਸਾਨਾਂ ਦੇ ਚਿਹਰੇ ਤੇ ਰੌਣਕਾਂ

‘ਦ ਖਾਲਸ ਬਿਉਰੋ:ਬੇਸ਼ੱਕ ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੇ ਕਾਰਣ ਨਰਮੇ ਦੀ ਫਸਲ ਬਰਬਾਦ ਹੋ ਗਈ ਸੀ ਪਰ ਇਸ ਦੌਰਾਨ ਬਚੀ ਫ਼ਸਲ ਤੇ ਹੁਣ ਮੰਡੀ ਦੇ ਵਿੱਚ ਨਰਮੇ ਦਾ ਰੇਟ ਵੀ ਚੰਗਾ ਮਿਲ ਰਿਹਾ ਹੈ ਅਤੇ ਕਿਸਾਨ ਸੰਤੁਸ਼ਟ ਦਿਖਾਈ ਦੇ ਰਹੇ ਹਨ । ਕਿਸਾਨਾਂ ਅਨੁਸਾਰ ਜੇਕਰ ਸਾਨੂੰ ਸਾਡੀ ਇਸ ਫ਼ਸਲ ਦਾ ਅਜਿਹਾ ਰੇਟ

Read More
Punjab

“ਚੰਡੀਗੜ੍ਹ ਹੈ ਪੰਜਾਬ ਦਾ ਹਿੱਸਾ ਅਤੇ ਇਹ ਪੰਜਾਬ ਨੂੰ ਮਿਲਣਾ ਚਾਹੀਦਾ ਹੈ “

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ  ਸੁਖਦੇਵ ਸਿੰਘ ਢੀਂਡਸਾ ਨੇ ਚੰਡੀਗੜ੍ਹ ਸਮੇਤ ਸੂਬੇ ਦੇ ਹੋਰਨਾਂ ਬੁਨਿਆਦੀ ਮਸਲਿਆਂ ਦੇ ਹੱਲ ਲਈ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮੇਂ ਦੀ ਮੰਗ ਕੀਤੀ ਹੈ। ਸੁਖਦੇਵ ਸਿੰਘ ਢੀਂਡਸਾ ਉਚੇਚੇ ਤੌਰ `ਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ

Read More
Punjab

ਗੋ ਲੀ ਲੱਗਣ ਨਾਲ ਨੌਜਵਾਨ ਦੀ ਮੌ ਤ

‘ਦ ਖ਼ਾਲਸ ਬਿਊਰੋ : ਮੋਗਾ ਜ਼ਿਲ੍ਹੇ ਦੇ ਪਿੰਡ ਮਾੜੀ ਮੁਸਤਫਾ ਵਿਖੇ ਮੇਲੇ ਵਿੱਚ ਨਿੱਜੀ ਰੰਜਿਸ ਦੇ ਚਲਦਿਆਂ ਇਕ ਨੌਜਵਾਨ ਦਾ ਗੋ ਲੀਆਂ ਚਲਾ ਕੇ ਕ ਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਾੜੀ ਮੁਸਤਫਾ ਵਿੱਚ ਇਕ ਮੇਲਾ ਚਲ ਰਿਹਾ ਸੀ। ਇਸ ਦੌਰਾਨ ਇਕ ਨਿੱਜੀ ਰੰਜਿ ਸ਼ ਦੇ ਚਲਦਿਆਂ ਇਕ ਧ ੜੇ ਨੇ ਦੂਜੇ ਧ

Read More
Punjab

ਆਧੁਨਿਕ ਤਕਨੀਕ ਦੇ ਜ਼ਰੀਏ ਸੜਕ ਹਾ ਦਸੇ ਘੱਟ ਕਰੇਗੀ ਪੰਜਾਬ ਸਰਕਾਰ

‘ਦ ਖ਼ਾਲਸ ਬਿਊਰੋ : ਪੰਜਾਬ ‘ਚ ਸੜਕ ਹਾ ਦਸਿਆਂ ‘ਤੇ ਸਰਕਾਰ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ ਰਹੇਗੀ। ਹੁਣ ਇਸ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾਵੇਗੀ। ਜਿਸ ਵਿੱਚ ਖਰਾਬ ਸੜਕਾਂ ਦੀ ਇੰਜੀਨੀਅਰਿੰਗ ਦੀ ਰਿਪੋਰਟ ਤਿਆਰ ਕੀਤੀ ਜਾਵੇਗੀ। ਫਿਰ IIT ਮਦਰਾਸ ਇਸ ਨੂੰ ਠੀਕ ਕਰਨ ਦੇ ਤਰੀਕੇ ਸੁਝਾਏਗਾ। ਜਿਸ ਨੂੰ ਸਰਕਾਰ ਸੜਕ ‘ਤੇ ਲਾਗੂ ਕਰੇਗੀ।ਇਸ ਦੇ

Read More